- ਧਰਮ ਨਾਲ ਜੋੜਨ ਲਈ ਮਾਪੇ ਬੱਚਿਆਂ ਨੂੰ ਧਾਰਮਿਕ ਸਮਾਗਮਾਂ ’ਚ ਜ਼ਰੂਰ ਲੈ ਕੇ ਜਾਣ -ਦਵਿੰਦਰ ਭੱਟ
ਸ੍ਰੀ ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਚ ਮੁਖੀ ਸ਼ਿਵ ਮੰਦਿਰ ਰਾਧਾ ਮਾਧਵ ਗਊਸ਼ਾਲ ਸਰਹਿੰਦ ਸ਼ਹਿਰ ਵਿਖੇ ਮਹਾਂ ਸ਼ਿਵਰਾਤਰੀ ਮੌਕੇ ਦੋ ਰੋਜ਼ਾ ਸਮਾਗਮ ਸ਼ਰਧਾ ਭਾਵਨਾ ਨਾਲ ਹੋਇਆ ਸੰਪੰਨ। ਜਿਸ ਵਿਚ ਸ੍ਰੀ ਕ੍ਰਿਸ਼ਨਾਂ ਸੰਕੀਰਤਨ ਮੰਡਲ ਬਸੀ ਪਠਾਣਾਂ ਵਲੋਂ