ਅੰਮ੍ਰਿਤਸਰ, 24 ਫਰਵਰੀ 2025 : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 19ਵੀਂ ਕਿਸ਼ਤ ਯੋਗ ਕਿਸਾਨ ਪਰਿਵਾਰਾਂ ਨੂੰ ਜਾਰੀ ਹੋ ਗਈ ਹੈ। ਹੁਣ ਤੱਕ 11 ਕਰੋੜ ਤੋਂ ਵੱਧ ਕਿਸਾਨ 18 ਕਿਸ਼ਤਾਂ ਰਾਹੀਂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਪਿਛਲੀ ਕਿਸ਼ਤ ਵਿੱਚ ਕੁੱਲ 9.58 ਕਰੋੜ ਕਿਸਾਨਾਂ ਨੂੰ ਲਾਭ ਮਿਲਿਆ ਹੈ। ਉੱਥੇ ਹੀ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ
news
Articles by this Author

- ਕਾਰੋਬਾਰ ਦਾ ਅਧਿਕਾਰ ਐਕਟ ਅਤੇ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਅਧੀਨ ਸਿਧਾਂਤਕ ਪ੍ਰਵਾਨਗੀ ਲਈ ਵਿਚਾਰੇ ਗਏ ਕੇਸ
- ਡਿਪਟੀ ਕਮਿਸ਼ਨਰ ਵੱਲੋਂ ਇਨਵੈਸਟ ਪੰਜਾਬ ਪੋਰਟਲ 'ਤੇ ਰੈਗੂਲੇਟਰੀ ਵਿਭਾਗਾਂ ਦੇ ਲੰਬਿਤ ਮਾਮਲਿਆਂ ਦੀ ਸਮੀਖਿਆ*
ਲੁਧਿਆਣਾ, 24 ਫਰਵਰੀ 2025 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਕਾਰੋਬਾਰ ਦਾ ਅਧਿਕਾਰ ਐਕਟ, 2020 ਅਧੀਨ ਸਿਧਾਂਤਕ

ਲੁਧਿਆਣਾ, 24 ਫਰਵਰੀ 2025 : ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਮੀਟਿੰਗ ਦੌਰਾਨ ਮਿਸ਼ਨ ਵਾਤਸਲਿਆ ਯੋਜਨਾ ਦੇ ਸਪਾਂਸਰਸ਼ਿਪ ਪ੍ਰੋਗਰਾਮ ਤਹਿਤ 76 ਕੇਸਾਂ ਨੂੰ ਪ੍ਰਵਾਨਗੀ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਜ) ਰੋਹਿਤ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਜ਼ਿਲ੍ਹਾ ਬਾਲ

- ਲੋਕ, ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸਮੱਸਿਆ ਲਈ ਟੋਲ-ਫਰੀ ਨੰਬਰ 1800-180-2468 ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ
ਬਟਾਲਾ, 24 ਫਰਵਰੀ 2025 : ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੀ ਵਚਨਬੱਧ ਉਤੇ ਚੱਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ

- ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਸਾਕਸ਼ੀ ਸਾਹਨੀ
ਅੰਮ੍ਰਿਤਸਰ 24 ਫਰਵਰੀ 2025 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ਉੱਤੇ ਅੱਜ ਜਿਲੇ ਦੇ ਸਾਰੇ ਐਸਡੀਐਮ ਨੇ ਆਪਣੇ ਆਪਣੇ ਹਲਕੇ ਵਿੱਚ ਸਾਬ ਰਜਿਸਟਰਾਰ ਦਫਤਰਾਂ ਦੀ ਅਚਨਚੇਤ ਜਾਂਚ ਕੀਤੀ ਅਤੇ ਦਫਤਰਾਂ ਦੇ ਰਿਕਾਰਡ ਵੇਖਣ ਤੋਂ ਇਲਾਵਾ ਉੱਥੇ ਕੰਮ ਕਰਵਾਉਣ ਆਏ

- 7 ਦਿਨਾਂ ਦੇ ਅੰਦਰ ਟ੍ਰੈਫਿਕ ਜਾਮ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼
ਅੰਮ੍ਰਿਤਸਰ 24 ਫਰਵਰੀ 2025 : ਵੇਰਕਾ ਵੱਲਾ ਬਾਈਪਾਸ ਵਿਖੇ ਰੋਜ਼ਾਨਾ ਕਾਫ਼ੀ ਵੱਡੀ ਗਿਣਤੀ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟ ਮੈਨੇਜਰ ਸ੍ਰੀ ਅਬਦੁੱਲਾ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ

ਲਹੌਰ, 24 ਫਰਵਰੀ 2025 : ਪਾਕਿਸਤਾਨ ਸਰਕਾਰ ਨੇ ਇਕ ਅਰਬ ਪਾਕਿਸਤਾਨੀ ਰੁਪਏ ਦੀ ਲਾਗਤ ਨਾਲ ਦੇਸ਼ ਦੇ ਮੰਦਰਾਂ ਅਤੇ ਗੁਰਦੁਆਰਿਆਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਲਈ 'ਮਾਸਟਰ ਪਲਾਨ' ਤਿਆਰ ਕੀਤਾ ਹੈ। ਇਹ ਫੈਸਲਾ 'ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ' (ਈਟੀਪੀਬੀ) ਦੀ ਸ਼ਨੀਵਾਰ ਨੂੰ ਇਸ ਦੇ ਮੁਖੀ ਸਈਦ ਅਤਾਉਰ ਰਹਿਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਰਹਿਮਾਨ

ਲੁਧਿਆਣਾ, 24 ਫਰਵਰੀ 2025 : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ,ਪੰਜਾਬ ਦੀ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਸਾਬਕਾ ਚਾਂਸਲਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ-ਚਾਂਸਲਰ ਰਹੇ ਪਦਮ ਭੂਸ਼ਨ ਡਾ. ਸਰਦਾਰਾ ਸਿੰਘ ਜੌਹਲ ਦਾ 98ਵਾਂ ਜਨਮ ਦਿਹਾੜਾ ਉਨ੍ਹਾਂ ਦੇ ਗੁਰਦੇਵ ਨਗਰ ਨਿਵਾਸ ਵਿਖੇ ਸ਼ਹਿਰ ਦੇ

ਸੁਨਾਮ, 24 ਫਰਵਰੀ 2025 : ਬੀਤੀ ਰਾਤ ਸੁਨਾਮ ਦੇ ਨਜ਼ਦੀਕ ਚੀਮਾ ਮੰਡੀ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅਜੈਬ ਸਿੰਘ ਤੇ ਕਰਮਜੀਤ ਸਿੰਘ ਵਾਸੀ ਪਿੰਡ ਚੀਮਾ ਮੋਟਰਸਾਈਕਲ ਤੇ ਸਵਾਰ ਹੋ ਕੇ ਸੁਨਾਮ ਤੋਂ ਆਪਣੇ ਪਿੰਡ ਵਾਪਸ ਜਾ ਰਹੇ ਸਨ। ਜਦੋਂ ਉਹ ਚੀਮਾਂ ਮੰਡੀ ਦੇ ਮੁੱਖ ਮਾਰਗ ਤੇ ਪਿੰਡੀ ਕੋਲ

ਮਸੌਰੀ, 24 ਫਰਵਰੀ 2025 : ਪਟਨਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਟਰੱਕ ਅਤੇ ਆਟੋ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਦੌਰਾਨ ਟਰੱਕ ਅਤੇ ਆਟੋ ਛੱਪੜ ਵਿੱਚ ਡਿੱਗ ਗਏ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਆਟੋ ਵਿੱਚ ਕਰੀਬ 12 ਲੋਕ ਸਵਾਰ ਸਨ। ਇਸ ਦਰਦਨਾਕ ਘਟਨਾ ਵਿੱਚ ਆਟੋ ਵਿੱਚ ਸਵਾਰ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ