ਮੁਕਤਸਰ, 24 ਫਰਵਰੀ 2025 : ਮੁਕਤਸਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਤਿੰਨ ਵਿਦੇਸ਼ੀ ਪਿਸਤੌਲ, 20 ਕਾਰਤੂਸ, ਦੋ ਮੈਗਜ਼ੀਨ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਐਸਐਸਪੀ ਅਖਿਲ ਚੌਧਰੀ ਨੇ ਦੱਸਿਆ ਕਿ ਪੁਲੀਸ ਟੀਮ ਫਿਰੋਜ਼ਪੁਰ ਰੋਡ ’ਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲੀਸ ਨੇ ਦੋ ਸ਼ੱਕੀ ਨੌਜਵਾਨਾਂ
news
Articles by this Author

ਫ਼ਾਜਿਲਕਾ, 24 ਫਰਵਰੀ 2025 : ਫ਼ਾਜਿਲਕਾ ਜਿਲ੍ਹਾ ਦੇ ਪਿੰਡ ਰਾਮਪੁਰ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਦੋ ਵਿਅਕਤੀ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਨੂੰ ਵਾਪਸ ਆ ਰਹੇ ਸਨ ਕਿ ਉਨ੍ਹਾਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਜਿਸ ਕਾਰਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਅੰਮ੍ਰਿਤਸਰ, 24 ਫ਼ਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ

ਚੰਡੀਗੜ੍ਹ, 24 ਫਰਵਰੀ 2025 : ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ

- ਨੁੱਕੜ ਮੀਟਿੰਗਾਂ ਅਤੇ ਪਿੰਡ ਪੱਧਰੀ ਕੈਂਪਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ - ਯਾਦਵਿੰਦਰ ਸਿੰਘ
ਖਡੂਰ ਸਾਹਿਬ, 24 ਫਰਵਰੀ 2025 : ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਤਰਨਤਾਰਨ ਅੰਦਰ ਡਾ. ਹਰਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਮੌਸਮ ਵਿੱਚ

ਤਰਨ ਤਾਰਨ, 24 ਫਰਵਰੀ 2025 : ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵੱਲੋਂ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ, ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਸੋਮਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿਖ਼ੇ ਵਿਸ਼ੇਸ਼ ਟੀਕਾਕਰਨ ਹਫਤਾ (ਸਪੈਸ਼ਲ ਇੰਮੂਨਾਈਜੇਸ਼ਨ

- ਸੈਕਟਰ- 79 ਵਿਖੇ 2- ਰੋਜ਼ਾ ਕਬੱਡੀ ਕੱਪ ਮੰਗਲਵਾਰ ਨੂੰ ਸ਼ੁਰੂ
ਮੋਹਾਲੀ 24 ਫਰਵਰੀ 2025 : ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਮੋਹਾਲੀ ਦੀ ਤਰਫੋਂ 6ਵਾਂ ਕਬੱਡੀ ਕੱਪ ਸੈਕਟਰ -79 ਨੇੜੇ ਐਮਟੀ ਸਕੂਲ ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। 25- 26 ਫਰਵਰੀ 2025 ਨੂੰ ਕਰਵਾਏ ਜਾ ਰਹੇ ਇਸ ਕਬੱਡੀ ਕੱਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਭੁਪਿੰਦਰ ਸਿੰਘ

ਅੰਮ੍ਰਿਤਸਰ 24 ਫਰਵਰੀ 2025 : ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 27 ਫਰਵਰੀ ਤੋਂ 6 ਮਾਰਚ ਤੱਕ ਵੱਖ-ਵੱਖ ਥਾਵਾਂ ਤੇ ਲਗਾਏ ਜਾ ਰਹੇ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨਜੀਤ ਕੌਰ ਨੇ ਦੱਸਿਆ ਕਿ ਇਨਾਂ

ਬਟਾਲਾ, 24 ਫਰਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਨਾ ਕਰਨ ਸਬੰਧੀ, ਨਵੇਂ ਕਾਨੂੰਨ ਸਬੰਧੀ, ਸੜਕ ਸੁਰੱਖਿਆ ਅਤੇ ਹੈਲਪ ਲਾਈਨ ਨੰਬਰ 112

ਬਟਾਲਾ, 24 ਫਰਵਰੀ 2025 : ਡਾ ਲਖਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਕਟਰ ਜਗਬੀਰ ਸਿੰਘ, ਦਿਮਾਗੀ ਰੋਗਾਂ ਦੇ ਮਾਹਿਰ ਅਤੇ ਮਸ਼ਹੂਰ ਡਾਕਟਰ , ਡੀ ਐਮ ਨਿਊਰੋਲੋਜੀ, ਲਿਵਾਸਾ ਹਸਪਤਾਲ ਅੰਮ੍ਰਿਤਸਰ ( ਪਹਿਲਾਂ ivy) ,ਹਰ ਮੰਗਲਵਾਰ 2.00 ਤੋਂ 5.00 ਵਜੇ ਤੱਕ ,ਆਕਾਸ਼ ਹਸਪਤਾਲ ਬਟਾਲਾ ਸ਼ਾਸਤਰੀ ਨਗਰ ਬਟਾਲਾ ਵਿਖੇ ਦਿਮਾਗੀ ਰੋਗਾਂ ਦੇ ਮਰੀਜਾਂ ਦਾ ਇਲਾਜ ਕਰਿਆ ਕਰਨਗੇ।