news

Jagga Chopra

Articles by this Author

ਮਾਲਵੇ ਦੇ ਕਿਸਾਨਾਂ ਨੂੰ ਦੋ ਸਾਲ ਲਈ ਐਮਐਸਪੀ ਦੇਵਾਂਗਾ : ਰਾਣਾ ਗੁਰਜੀਤ ਸਿੰਘ  

ਮੌੜ ਮੰਡੀ, 23 ਫਰਵਰੀ 2024 : ਬਠਿੰਂਡਾ ਦੇ ਮੌੜ ਮੰਡੀ ‘ਚ ਨਵੀਂ ਸੋਚ ਨਵਾਂ ਪੰਜਾਬ ਦੇ ਬੈਨਰ ਹੇਠ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਕਿਸਾਨ ਪੁੱਜੇ। ਇਸ ਮੌਕੇ ਕਿਸਾਨਾਂ ਦੇ ਭਰਵੇਂ ਇੱਕਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮਾਲਵੇ ਦੇ ਕਿਸਾਨਾਂ ਲਈ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਮਾਲਵੇ ਦੇ ਕਿਸਾਨਾਂ ਨੂੰ ਦੋ ਸਾਲ

ਪੁਲਾੜ ਵਿਗਿਆਨ, AI ਤੋਂ ਲੈ ਕੇ ਹੈਲਥ ਟਿਪਸ ਤੱਕ... ਮਨ ਕੀ ਬਾਤ ਵਿੱਚ ਬੋਲੇ ਪੀਐਮ ਮੋਦੀ  

ਨਵੀਂ ਦਿੱਲੀ, 23 ਫਰਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਦੇ 119ਵੇਂ ਐਪੀਸੋਡ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਚੈਂਪੀਅਨਸ ਟਰਾਫੀ ਚੱਲ ਰਹੀ ਹੈ ਅਤੇ ਹਰ ਪਾਸੇ ਕ੍ਰਿਕਟ ਦਾ ਮਾਹੌਲ ਹੈ। ਅਸੀਂ ਸਾਰੇ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਕ੍ਰਿਕਟ ਵਿੱਚ ਸੈਂਕੜਾ ਲਗਾਉਣ ਦਾ ਰੋਮਾਂਚ ਕੀ ਹੁੰਦਾ ਹੈ, ਪਰ ਅੱਜ ਮੈਂ

ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਮੁੱਖ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ 

ਮੋਹਾਲੀ, 23 ਫਰਵਰੀ  2025 : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਵੱਲੋ ਇੱਕ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਸਿੱਧੇ ਤੌਰ 'ਤੇ ਪਾਕਿਸਤਾਨ ਸਥਿਤ ਬੀ.ਕੇ.ਆਈ. ਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਸਥਿਤ ਹੈਪੀ ਪਾਸੀਅਨ ਨਾਲ ਜੁੜੇ ਹੋਏ ਸਨ। ਇਹ ਗ੍ਰਿਫਤਾਰੀ

1925 ਦਾ ਗੁਰਦੁਆਰਾ ਐਕਟ ਨਾ ਤਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਲਾਗੂ ਹੁੰਦਾ ਹੈ ਅਤੇ ਨਾ ਹੀ ਜੱਥੇਦਾਰਾਂ ਉੱਪਰ : 5 ਮੈਂਬਰੀ ਕਮੇਟੀ 

ਅੰਮ੍ਰਿਤਸਰ, 23 ਫਰਵਰੀ 2025 : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਿੱਚਾਲੇ ਛਿੜਿਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਡਰਾਇਵ ਉੱਪਰ ਨਜ਼ਰ ਰੱਖਣ ਵਾਲੀ 7 ਮੈਂਬਰੀ ਕਮੇਟੀ ਦੇ 5 ਮੈਂਬਰਾਂ ਨੇ ਅੰਮ੍ਰਿਤਸਰ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਪੰਚਕੂਲਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ 

ਪੰਚਕੂਲਾ, 23 ਫਰਵਰੀ 2025 : ਹਰਿਆਣਾ ਦੇ ਪੰਚਕੂਲਾ ਵਿੱਚ ਐਤਵਾਰ ਸਵੇਰੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ-ਸਿਮਲਾ ਹਾਈਵੇਅ ਤੇ ਸੋਲਨ –ਸ਼ਿਮਲਾ ਬਾਈਪਾਸ ਤੇ ਕਾਰ ਦਾ ਟਾਇਰ ਫਟ ਗਿਆ, ਜਿਸ ਕਾਰਨ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾ ਜਾ ਟਕਰਾਈ ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ

ਬਟਾਲਾ ਪੁਲਿਸ ਨੇ 2 ਵਿਅਕਤੀਆਂ ਨੂੰ 83 ਲੱਖ ਰੁਪਏ, ਗੈਰ-ਕਾਨੂੰਨੀ ਹਥਿਆਰ ਅਤੇ ਲਗਜ਼ਰੀ ਵਾਹਨ ਸਮੇਤ ਕੀਤਾ ਗ੍ਰਿਫ਼ਤਾਰ 

ਬਟਾਲਾ, 23 ਫਰਵਰੀ 2025 : ਬਟਾਲਾ ਪੁਲਿਸ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਅਮਰੀਕਾ ਸਥਿਤ ਗੁਰਦੇਵ ਜੱਸਲ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ 4 ਫਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਸਥਿਤ ਵਪਾਰੀ ਦੇ ਪੈਟਰੋਲ ਪੰਪ 'ਤੇ ਗੋਲੀਬਾਰੀ ਕੀਤੀ ਸੀ

ਪੰਜਾਬ ਸਰਕਾਰ ਫ਼ਾਊਂਡੇਸ਼ਨ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ : ਕੈਬਨਿਟ ਮੰਤਰੀ ਸੌਂਦ
  • ਕੈਬਨਿਟ ਮੰਤਰੀ ਸੌਂਦ ਨੇ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਜਹਾਜ਼ ਹਵੇਲੀ ਦੀ ਅਸਲ ਰੂਪ ਵਿੱਚ ਸੰਭਾਲ ਲਈ ਰੈਸਟੋਰੇਸ਼ਨ ਦੇ ਕੰਮ ਦੀ ਕਰਵਾਈ ਸ਼ੁਰੂਆਤ
  • ਹਵੇਲੀ ਦੀ ਰੈਸਟੋਰੇਸ਼ਨ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫ਼ਾਊਂਡੇਸ਼ਨ ਪੰਜਾਬ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹੈ ਪੂਰਨ ਸਹਿਯੋਗ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਇਸ ਕਾਰਜ ਨਾਲ ਜੁੜੀਆਂ ਸਮੂਹ ਧਿਰਾਂ ਵੱਲੋਂ
ਸੂਬੇ ਦੇ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਤੇ ਸਿੱਖਿਆ ਦਾ ਪ੍ਰਬੰਧ ਕਰਨ ਸਮੇਤ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ : ਡਾ. ਬਲਬੀਰ ਸਿੰਘ
  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 1.5 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ
  • ਇਸ ਸਾਲ ਦੇ ਅੰਤ ਤੱਕ ਪਟਿਆਲਾ ਵਾਸੀਆਂ ਨੂੰ ਮਿਲੇਗੀ ਪੀਣ ਵਾਲੇ ਸਾਫ਼ ਨਹਿਰੀ ਪਾਣੀ ਦੀ ਸਹੂਲਤ-ਡਾ. ਬਲਬੀਰ ਸਿੰਘ

ਪਟਿਆਲਾ, 23 ਫਰਵਰੀ 2025 : ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ

ਨਹਿਰਾਂ ਵਿੱਚ ਪਲਾਸਟਿਕ ਦੇ ਲਿਫਾਫੇ ਅਤੇ ਹੋਰ ਗੰਦਗੀ ਨੂੰ ਨਾ ਸੁੱਟੋ : ਈਟੀਓ
  • ਨਿਰੰਕਾਰੀ ਮਿਸ਼ਨ ਦੇ 'ਪ੍ਰੋਜੈਕਟ ਅੰਮ੍ਰਿਤ' ਦਾ ਤੀਜਾ ਪੜਾਅ, ਕੈਬਿਨੇਟ ਮੰਤਰੀ ਈਟੀਓ ਨੇ ਖੁਦ ਕੀਤੀ ਸਾਫ ਸਫਾਈ
  • ਸਾਫ਼ ਪਾਣੀ ਸਾਫ਼ ਮਨ ਵੱਲ ਇੱਕ ਅਰਥਪੂਰਨ ਕਦਮ ਹੈ : ਈਟੀਓ

ਅੰਮ੍ਰਿਤਸਰ, 23 ਫਰਵਰੀ, 2025 : ਸੰਤ ਨਿਰੰਕਾਰੀ ਮਿਸ਼ਨ ਦੀ ਸੇਵਾ ਅਤੇ ਮਨੁੱਖੀ ਭਲਾਈ ਦੀ ਭਾਵਨਾ ਨੂੰ ਸਾਕਾਰ ਕਰਨ ਲਈ, 'ਪ੍ਰੋਜੈਕਟ ਅੰਮ੍ਰਿਤ' ਅਧੀਨ 'ਸਾਫ਼ ਪਾਣੀ, ਸਾਫ਼ ਮਨ' ਪ੍ਰੋਜੈਕਟ ਦੇ

ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ, 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ
  • ਹਰਜੋਤ ਬੈਂਸ ਵੱਲੋਂ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਇਲਾਕਿਆਂ ਦੇ ਸਕੂਲਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ
  • ਪੰਜਾਬ ਸਰਕਾਰ ਪ੍ਰੀਖਿਆਵਾਂ ਦੇ ਮਿਆਰ ਤੇ ਮਰਿਆਦਾ ਨੂੰ ਬਣਾਈ ਰੱਖਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ
  • ਸਕੂਲ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲ ਹੋਣ ਲਈ ਮਿਹਨਤ ਤੇ ਲਗਨ ਨੂੰ ਤਰਜੀਹ ਦੇਣ ਲਈ ਕਿਹਾ

ਚੰਡੀਗੜ੍