ਹਬਰਾਨਾ, 21 ਫਰਵਰੀ, 2025 : ਸ਼੍ਰੀਲੰਕਾ ਦੇ ਹਬਰਾਨਾ ਇਲਾਕੇ 'ਚ ਵੀਰਵਾਰ ਨੂੰ ਇਕ ਭਿਆਨਕ ਹਾਦਸਾ ਵਾਪਰਿਆ। ਇਸ ਭਿਆਨਕ ਹਾਦਸੇ 'ਚ ਹਬਰਾਨਾ ਇਲਾਕੇ 'ਚ ਇਕ ਯਾਤਰੀ ਟਰੇਨ ਹਾਥੀਆਂ ਦੇ ਝੁੰਡ ਨਾਲ ਟਕਰਾ ਗਈ। ਟਰੇਨ ਨਾਲ ਟੱਕਰ ਇੰਨੀ ਜ਼ਬਰਦਸਤ ਸੀ ਕਿ 6 ਹਾਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਇਸ ਘਟਨਾ 'ਚ ਦੋ ਹੋਰ ਹਾਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ
news
Articles by this Author

ਲੁਧਿਆਣਾ, 21 ਫਰਵਰੀ, 2025 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ

ਲੁਧਿਆਣਾ 21 ਫਰਵਰੀ, 2025 : ਪੀ ਏ ਯੂ ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿਚ ਆਈ.ਸੀ.ਏ.ਆਰ. ਦੁਆਰਾ ਪ੍ਰਾਯੋਜਿਤ ਕੀਤਾ ਗਿਆ 21 ਰੋਜ਼ਾ ਸਰਦ ਰੁੱਤ ਸਿਖਲਾਈ ਸਕੂਲ ਸਫਲਤਾ ਨਾਲ ਆਪਣੇ ਸਿਖ਼ਰ ਤੇ ਪੁੱਜਿਆ। ਸਮਾਪਤੀ ਸਮਾਰੋਹ ਵਿਚ ਵਿੱਚ ਪੀਏਯੂ ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਖੇਤੀਬਾੜੀ ਕਾਲਜ ਦੇ ਡੀਨ ਡਾ ਚਰਨਜੀਤ ਸਿੰਘ ਔਲਖ ਵਿਸ਼ੇਸ਼ ਤੌਰ ਤੇ ਮੌਜੂਦ

ਲੁਧਿਆਣਾ, 21 ਫਰਵਰੀ 2025 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਕ੍ਰਿਤਿਕਾ ਗੋਇਲ ਵੱਲੋਂ ਮਹਿਲਾ ਕੇਂਦਰੀ ਜੇਲ ਦਾ ਦੌਰਾ ਕਰਦਿਆਂ ਕਿੱਟਾਂ ਵੰਡੀਆਂ ਗਈਆਂ। ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡਾਇਰੈਕਟਰ ਅਮ੍ਰਿਤ ਸਿੰਘ ਆਈ.ਏ.ਐਸ., ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜੋਰਵਾਲ ਆਈ.ਏ.ਐਸ. ਅਤੇ ਵਧੀਕ ਡਿਪਟੀ ਕਮਿਸ਼ਨਰ

- ਅਧਿਕਾਰੀਆਂ ਨੂੰ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਚੱਲ ਰਹੇ ਕਾਰਜ਼ਾਂ 'ਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼
ਲੁਧਿਆਣਾ, 21 ਫਰਵਰੀ 2025 : ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਚਤ ਭਵਨ ਵਿਖੇ ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਨਾਲ-ਨਾਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼

ਅੰਮ੍ਰਿਤਸਰ, 21 ਫਰਵਰੀ 2025 : ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ 5.067 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ। ਐਨ.ਡੀ.ਪੀ.ਐਸ. ਐਕਟ ਤਹਿਤ ਦੋ ਐਫ.ਆਈ.ਆਰਜ਼ ਥਾਣਾ ਛਾਉਣੀ ਅਤੇ ਥਾਣਾ ਸਦਰ, ਅੰਮ੍ਰਿਤਸਰ ਵਿਖੇ ਦਰਜ ਕੀਤੀਆਂ ਗਈਆਂ ਹਨ। ਹਵਾਲਾ ਨੈੱਟਵਰਕ ਅਤੇ ਪਿਛੜੇ ਅਤੇ

ਨਵਾਂਸ਼ਹਿਰ, 21 ਫਰਵਰੀ 2025 : ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ 'ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਂਟੀਬਿਲਟੀ ਇਨ ਡਲੀਵਰੀ ਆਫ ਪਬਲਿਕ ਸਰਵਿਸ ਐਕਟ, 2018' ਤਹਿਤ ਖੇਤੀਬਾੜੀ ਮਸ਼ੀਨਰੀ ਨਾਲ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸੇ ਤਹਿਤ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ (ਬੱਲੂ

ਨਵਾਂਸ਼ਹਿਰ, 21 ਫਰਵਰੀ 2025 : ਬਲਾਕ ਖੇਤੀਬਾੜੀ ਅਫ਼ਸਰ ਨਵਾਂਸ਼ਹਿਰ ਡਾ. ਰਾਜ ਕੁਮਾਰ ਨੇ ਕਿਹਾ ਹੈ ਕਿ ਬੀਤੀ ਰਾਤ ਹੋਈ ਵਰਖਾ ਕਣਕ ਸਮੇਤ ਹੋਰਨਾਂ ਫ਼ਸਲਾਂ ਲਈ ਘਿਓ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਜੇਕਰ ਕਿਸੇ ਵੀ ਕਿਸਾਨ ਵੀਰ ਨੂੰ ਹਾੜ੍ਹੀ ਦੀਆਂ ਫ਼ਸਲਾਂ 'ਤੇ ਕੀੜੇ-ਮਕੌੜੇ ਜਾਂ ਬਿਮਾਰੀ ਦਾ ਹਮਲਾ ਦੇਖਣ ਨੂੰ ਮਿਲਦਾ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਰਾਬਤਾ

- ਕਰੀਬ 100 ਮੱਛੀ ਕਾਸ਼ਤਕਾਰਾਂ/ਵਿਕਰੇਤਾਵਾਂ ਨੇ ਕੀਤੀ ਸ਼ਮੂਲੀਅਤ
ਲੁਧਿਆਣਾ, 21 ਫਰਵਰੀ 2025 : ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ, ਪੰਜਾਬ ਜਸਵੀਰ ਸਿੰਘ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤਹਿਤ, ਮੱਛੀ ਪਾਲਣ ਵਿਭਾਗ, ਲੁਧਿਆਣਾ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਕਿਸਾਨ ਸਮਰਿਧੀ ਸਾਹ ਯੋਜਨਾ (ਪੀ.ਐਮ-ਐਮ.ਕੇ.ਐਸ.ਐਸ.ਵਾਈ.) ਦੇ ਪ੍ਰਚਾਰ ਅਤੇ ਨੈਸ਼ਨਲ ਫਿਸ਼ਰੀਜ ਡਿਜਿਟਲ ਪਲੇਟਫਾਰਮ

- ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਈਕਲਥੋਨ ਵਿੱਚ ਭਾਗ ਲੈਣ ਦੀ ਕੀਤੀ ਅਪੀਲ
- 28 ਫਰਵਰੀ ਨੂੰ ਹੋਵੇਗਾ ਈਟ ਰਾਈਟ ਮੇਲੇ ਦਾ ਆਯੋਜਨ
ਫ਼ਰੀਦਕੋਟ 21 ਫ਼ਰਵਰੀ 2025 : ਸਿਹਤ ਵਿਭਾਗ ਤੇ ਫ਼ਰੀਦਕੋਟ ਸਾਈਕਲਿੰਗ ਗਰੁੱਪ ਵੱਲੋਂ ਈਟ ਰਾਈਟ ਇੰਡੀਆ ਸਾਈਕਲਥੋਨ 23 ਫ਼ਰਵਰੀ ਨੂੰ ਸਵੇਰੇ 6.30 ਵਜੇ ਸਰਕਟ ਹਾਊਸ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ