- ਬਿਨਾ ਕਿਸੇ ਭੇਦਭਾਵ ਕੋਹੜ ਦੇ ਇਲਾਜ ਵਿੱਚ ਮਦਦ ਕਰਨ ਲਈ ਪ੍ਰਣ ਲਿਆ
- ਲੈਪਰੋਸੀ ਪੇਟਿੰਗ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ
ਫਰੀਦਕੋਟ 21 ਫਰਵਰੀ 2025 : ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਲੈਪਰੋਸੀ ਅਫਸਰ ਡਾ. ਗਗਨਜੋਤ ਕੌਰ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ ਵਿੱਚ ਲੈਪਰੋਸੀ ਪ੍ਰੋਗਰਾਮ ਅਧੀਨ ਵਿਸ਼ੇਸ ਜਾਗਰੂਕਤਾ