news

Jagga Chopra

Articles by this Author

ਗੈਂਗਸਟਰ ਗੋਲਡੀ ਢਿੱਲੋਂ ਦੇ 2 ਸਾਥੀ 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
  • ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
  • ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀ.ਜੀ.ਪੀ. ਗੌਰਵ ਯਾਦਵ
  • ਅਗਲੇਰੀ ਜਾਂਚ ਜਾਰੀ  ਅਤੇ ਹੋਰ
ਹਾਦਸੇ ਵਿੱਚ ਮਾਰੇ ਗਏ ਮਿਰਤਕਾਂ ਦੇ ਪਰਿਵਾਰ ਨੂੰ ਧਾਲੀਵਾਲ ਨੇ ਦਿੱਤੀ 4 ਲੱਖ ਦੀ ਸਹਾਇਤਾ 

ਅਜਨਾਲਾ 21 ਫਰਵਰੀ 2025 : ਕੁਝ ਮਹੀਨੇ ਪਹਿਲਾਂ ਇੱਥੋਂ ਨੇੜਲੇ ਪਿੰਡ ਅੰਬ ਕੋਟਲੀ ਦੇ ਇੱਕ ਪਰਿਵਾਰ ਵਿੱਚੋਂ ਚਾਰ ਜੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ , ਦੇ ਪਰਿਵਾਰ ਨੂੰ ਅੱਜ ਕੈਬਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਰੈਡ ਕ੍ਰਾਸ ਅੰਮ੍ਰਿਤਸਰ ਵੱਲੋਂ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ। ਉਹਨਾਂ ਇਸ ਮੌਕੇ ਦੱਸਿਆ ਕਿ ਪਰਿਵਾਰ ਦੀ ਆਰਥਿਕ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
  • ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਕੀਤੀ ਕਾਰਵਾਈ।

ਅੰਮਿਤਸਰ 21 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ

ਜਿਲ੍ਹੇ ਵਿੱਚ ਬਣੇ ਪ੍ਰੀਖਿਆ ਕੇਂਦਰਾਂ  ਦੇ ਆਲੇ ਦੁਆਲੇ ਧਾਰਾ 163 ਲਾਗੂ : ਜ਼ਿਲ੍ਹਾ ਮੈਜਿਸਟਰੇਟ

ਅੰਮ੍ਰਿਤਸਰ, 21 ਫਰਵਰੀ 2025 : ਚੇਅਰਪਰਸਨ ਕੇਂਦਰੀ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨਵੀਂ ਦਿੱਲੀ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਸੀ.ਬੀ.ਐਸ.ਸੀ. ਮਾਨਤਾ ਪ੍ਰਾਪਤ ਸਕੂਲਾਂ ਵਿੱਚ ਮਿਤੀ 15 ਫਰਵਰੀ ਤੋਂ 4 ਅਪ੍ਰੈਲ 2025 ਤੱਕ ਸਵੇਰੇ 10:00 ਤੋਂ ਦੁਪਹਿਰ 01:30 ਵਜੇ ਤੱਕ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ ਨਾਲ

ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟਾਂ ਦੀ ਸੂਚੀ ਮੁਹੱਈਆ ਕਰਵਾਉਣ – ਸਹਾਇਕ ਕਮਿਸ਼ਨਰ ਜਨਰਲ

ਅੰਮ੍ਰਿਤਸਰ 21 ਫਰਵਰੀ 2025 : ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਤਿਆਰੀ /ਸ਼ੁਧਾਈ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਵੋਟਰ ਸੂਚੀ ਵਿੱਚ ਹੋਰ ਸੁਧਾਰ ਲਿਆਉਣ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ 27 ਫਰਵਰੀ 2025 ਤੱਕ ਆਪਣੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰਕੇ ਉਨਾਂ ਦੀ ਸੂਚੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ

ਪੰਜਾਬ ਵਿੱਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗਤੀ ਹੇਠ: ਹਰਭਜਨ ਸਿੰਘ ਈਟੀਓ
  • ਸਿਹਤ, ਸਿੱਖਿਆ, ਅਤੇ ਨਿਆਂਇਕ ਬੁਨਿਆਦੀ ਢਾਂਚੇ ਲਈ ਸਮਰਪਿਤ ਫੰਡਿੰਗ ਅਤੇ ਰਣਨੀਤਕ ਯੋਜਨਾਬੰਦੀ ਸਦਕਾ ਵੱਡੀਆਂ ਪ੍ਰਾਪਤੀਆਂ

ਚੰਡੀਗੜ੍ਹ, 21 ਫਰਵਰੀ 2025 : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਇਸ ਸਮੇਂ 15 ਵਿਭਾਗਾਂ ਲਈ ਲਗਭਗ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ

ਅਮਰੀਕਾ ਵੱਲੋਂ ਪਨਾਮਾ ਵਿੱਚ ਛੱਡੇ ਗਏ ਭਾਰਤ ਵਾਸੀਆਂ ਨੂੰ ਦੇਸ਼ ਲਿਆਉਣ ਦੀ ਜ਼ਿੰਮੇਵਾਰੀ ਨਿਭਾਵੇ ਭਾਰਤ ਸਰਕਾਰ : ਧਾਲੀਵਾਲ 
  • ਅਜਨਾਲਾ ਵਿਖੇ ਖੁੱਲਾ ਦਰਬਾਰ ਲਗਾ ਕੇ ਸੁਣੇ ਲੋਕਾਂ ਦੇ ਮਸਲੇ 

ਅੰਮ੍ਰਿਤਸਰ 21 ਫਰਵਰੀ 2025 : ਪ੍ਰਵਾਸੀ ਭਾਰਤੀ ਮਾਮਲੇ ਬਾਰੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਵੱਲੋਂ ਡਿਪੋਰਟ ਕਰਕੇ ਪਨਾਮਾ ਵਿੱਚ ਛੱਡ ਦਿੱਤੇ ਗਏ ਦੇਸ਼ ਵਾਸੀਆਂ ਦੇ ਮਸਲੇ ਉੱਤੇ ਬੋਲਦੇ ਹੋਏ ਕਿਹਾ ਕਿ ਇਹ ਹੁਣ ਭਾਰਤ ਸਰਕਾਰ ਦੀ ਜਿੰਮੇਵਾਰੀ ਹੈ ਕਿ ਉਹ ਆਪਣੇ ਦੇਸ਼ ਵਾਸੀਆਂ ਨੂੰ

ਵਾਰਾਣਸੀ-ਪ੍ਰਯਾਗਰਾਜ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਪਤੀ-ਪਤਨੀ ਸਮੇਤ 6 ਲੋਕਾਂ ਦੀ ਮੌਤ

ਮਿਰਜ਼ਾਪੁਰ, 21 ਫਰਵਰੀ 2025 : ਵਾਰਾਣਸੀ-ਪ੍ਰਯਾਗਰਾਜ ਹਾਈਵੇਅ 'ਤੇ ਕਰਨਾਟਕ ਦੀ ਇਕ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਪਤੀ-ਪਤਨੀ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਕਾਰ 'ਚ ਬੈਠੇ ਸ਼ਰਧਾਲੂ ਮਹਾਕੁੰਭ 'ਚ ਜਾ ਰਹੇ ਸਨ। ਸ਼ਰਧਾਲੂਆਂ ਦੀ ਕਾਰ ਹਾਈਵੇਅ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਇਹ ਹਾਦਸਾ

ਭੁਜ 'ਚ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 9 ਲੋਕਾਂ ਦੀ ਮੌਤ

ਕੱਛ,  21 ਫਰਵਰੀ  2025 : ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਭੁਜ ਵਿੱਚ ਇੱਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ। ਹਾਦਸੇ 'ਚ 38 ਲੋਕ ਜ਼ਖਮੀ ਦੱਸੇ ਜਾ ਰਹੇ ਹਨ, 9 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਪਰਖੱਚੇ ਉਡ ਗਏ। ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਐਡਵੋਕੇਟ ਧਾਮੀ ਦਾ ਅਸਤੀਫਾ ਕੀਤਾ ਨਾ ਮਨਜ਼ੂਰ

ਅੰਮ੍ਰਿਤਸਰ, 21 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਦਾ ਮਾਮਲਾ ਵਿਚਾਰਨ ਲਈ ਅੱਜ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਵਿੱਚ ਫਿਲਹਾਲ ਉਨ੍ਹਾਂ ਦਾ ਅਸਤੀਫ਼ਾ ਪੈਂਡਿੰਗ ਰੱਖ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਅੱਜ ਹੋਈ