- ਮੁਲਜ਼ਮ ਨੇ ਪਹਿਲਾਂ ਘਰ ਦੇ ਇੰਤਕਾਲ ਖਾਤਰ ਲਈ ਸੀ 2,000 ਰੁਪਏ ਦੀ ਰਿਸ਼ਵਤ
ਨਵਾਂਸ਼ਹਿਰ, 14 ਫਰਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ ਅਤੇ ਉਸ ਪਟਵਾਰੀ