news

Jagga Chopra

Articles by this Author

ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ : ਡਾ. ਬਲਜੀਤ ਕੌਰ
  • ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ: ਸਕੀਮ ਨੂੰ ਲਿੰਗ-ਨਿਰਪੱਖ ਬਣਾਇਆ, ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ ਲਾਭ

ਚੰਡੀਗੜ੍ਹ, 14 ਫਰਵਰੀ 2025 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਸਿਰਫ ਮਹਿਲਾਵਾਂ

ਗ੍ਰਾਮ ਪੰਚਾਇਤ ਪਿੰਡ ਮੂਸਾ ਕਲ਼ਾਂ ਦੀ ਚੋਣ ਦੇ ਮੱਦੇਨਜਰ ਜਿਲ੍ਹਾ ਮੈਜਿਸਟਰੇਟ ਵੱਲੋਂ 16 ਫਰਵਰੀ ਤੋਂ 17 ਫਰਵਰੀ ਸਵੇਰੇ 10.00 ਵਜੇ ਤੱਕ ਡਰਾਈ ਡੇ ਘੋਸ਼ਿਤ

ਤਰਨ ਤਾਰਨ, 14 ਫਰਵਰੀ 2025 : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਿੰਡ ਮੂਸਾ ਕਲ਼ਾਂ ਤਹਿ ਅਤੇ ਜਿਲ੍ਹਾ ਤਰਨ ਤਾਰਨ ਦੀ ਗ੍ਰਾਮ ਪੰਚਾਇਤ ਦੀ ਚੋਣ ਮਿਤੀ 16 ਫਰਵਰੀ, 2025 ਨੂੰ ਕਰਵਾਈ ਜਾ ਰਹੀ ਹੈ। ਇਹਨਾਂ ਚੋਣਾਂ ਦੇ ਮੱਦੇਨਜ਼ਰ ਗ੍ਰਾਮ ਪੰਚਾਇਤ ਪਿੰਡ ਮੂਸਾ ਕਲ਼ਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 16 ਫਰਵਰੀ, 2025 ਤੋਂ ਲੈ ਕੇ ਮਿਤੀ 17

ਕੁਸ਼ਟ ਰੋਗ ਦੀ ਰੋਕਥਾਮ ਲਈ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਹੋਇਆ ਸਮਾਪਤ
  • ਸਿਹਤ ਵਿਭਾਗ ਨੇ ਕੁਸ਼ਟ ਰੋਗ ਤੋਂ ਪੀੜਿਤ ਵਿਅਕਤੀਆਂ ਨੂੰ ਲੁੜਿੰਦਾ ਸਮਾਨ ਵੰਡਿਆ

ਤਰਨ ਤਾਰਨ  14 ਫਰਵਰੀ 2025 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਦੇ ਵਿਚ ਚੱਲ ਰਹੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਕਰਵਾਰ ਨੂੰ ਸਮਾਪਤ ਹੋਇਆ। ਇੱਸ ਮੌਕੇ ਸਿਹਤ ਵਿਭਾਗ ਵਲੋਂ ਸਥਾਨਕ ਕੁਸ਼ਟ ਆਸ਼ਰਮ

ਅਗਾਂਹ-ਵਧੂ ਕਿਸਾਨ ਬਲਦੇਵ ਸਿੰਘ ਕਣਕ, ਝੋਨੇ ਦੀ ਖੇਤੀ ਦੇ ਨਾਲ -ਨਾਲ ਸਬਜੀਆਂ ਆਲੂ, ਮਟਰ, ਦਾਲਾਂ, ਸ਼ਿਮਲਾ ਮਿਰਚ, ਪਿਆਜ, ਚਕੰਦਰ ਦੀ ਕਰਦਾ ਹੈ ਖੇਤੀ
  • ਫਸਲਾਂ ਦੀ ਰਹਿੰਦ-ਖਹੂੰਦ ਨੂੰ ਅੱਗ ਲਗਾਏ ਬਿਨ੍ਹਾਂ ਕਰਦਾ ਹੈ ਕਣਕ ਅਤੇ ਸਬਜੀਆਂ ਦੀ ਕਾਸ਼ਤ

ਤਰਨ ਤਾਰਨ 14 ਫਰਵਰੀ 2025 : ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਾਂਹ-ਵਧੂ ਕਿਸਾਨ ਬਲਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਵੇਈਪੂਈ ਜੋ ਕਿ ਕੁੱਲ 27 ਏਕੜ ਰਕਬੇ ਵਿੱਚ ਵਾਹੀ ਕਰਦਾ ਹੈ, ਆਪਣੀ ਮਾਲਕੀ 8 ਏਕੜ 19

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਬੀ.ਡੀ.ਪੀ.ਓ. ਦਫ਼ਤਰ ਗੁਰਦਾਸਪੁਰ ਦੀ ਚੈਕਿੰਗ
  • ਬੀ.ਡੀ.ਪੀ.ਓ. ਗੁਰਦਾਸਪੁਰ ਸਮੇਤ ਸਮੁੱਚਾ ਸਟਾਫ਼ ਗੈਰ-ਹਾਜ਼ਰ ਪਾਇਆ ਗਿਆ
  • ਗੈਰ ਹਾਜ਼ਰ ਅਧਿਕਾਰੀ ਅਤੇ ਸਟਾਫ਼ ਨੂੰ ਕਾਰਨ ਦੱਸੋ ਨੋਟਿਸ ਜਾਰੀ

ਗੁਰਦਾਸਪੁਰ, 14 ਫਰਵਰੀ 2025 : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਸਵੇਰੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਗੁਰਦਾਸਪੁਰ ਦੇ ਦਫ਼ਤਰ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੀ.ਡੀ.ਪੀ.ਓ

ਪੰਜਾਬ ਸਰਕਾਰ ਨੇ ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਕੀਤੀਆਂ : ਵਿਧਾਇਕ ਰੰਧਾਵਾ
  • ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖ਼ਤਮ

ਡੇਰਾ ਬਾਬਾ ਨਾਨਕ, 14 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ ਲਾਭ

ਬੈਕਫਿੰਕੋ ਵੱਲੋਂ ਬਜਵਾੜਾ ਕਲਾਂ ਵਿਖੇ 15 ਨੂੰ ਲਗਾਇਆ ਜਾਵੇਗਾ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 14 ਫਰਵਰੀ 2024 : ਚੇਅਰਮੈਨ, ਬੈਕਫਿੰਕੋ, ਸੰਦੀਪ ਸੈਣੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬੈਕਫਿੰਕੋ ਅਤੇ ਐੱਸ.ਸੀ. ਕਾਰਪੋਰੇਸ਼ਨ, ਹੁਸ਼ਿਆਰਪੁਰ ਵੱਲੋਂ ਪਿੰਡ ਬਜਵਾੜਾ ਕਲਾਂ ਵਿਖੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਕੈਂਪ 15 ਫਰਵਰੀ 2025 ਨੂੰ ਸ਼ਾਮ 4 ਵਜੇ ਸ਼ੁਰੂ ਹੋਵੇਗਾ। ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਦਾ

ਵਿਧਾਇਕ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਬਲਾਕ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ
  • ਪਿੰਡਾਂ ਅੰਦਰ ਵਿਕਾਸ ਕਰਾਜਾਂ ਦੀ ਰਫ਼ਤਾਰ ਹੋਰ ਕੀਤੀ ਜਾਵੇਗੀ ਤੇਜ਼-ਵਿਧਾਇਕ ਸ਼ੈਰੀ ਕਲਸੀ

ਬਟਾਲਾ, 14 ਫਰਵਰੀ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਧਾਨਗੀ ਹੇਠ ਬਲਾਕ ਬਟਾਲਾ ਵਿੱਚ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਹੋਰ ਤੇਜ਼ੀ ਨਾਲ ਕਰਵਾਉਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ

ਪ੍ਰਵਾਸੀ ਲੇਖਕ ਅਤੇ ਚਿੰਤਕ ਪ੍ਰੋ. ਜਗੀਰ ਸਿੰਘ ਕਾਹਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਕਰਵਾਇਆ
  • ਪ੍ਰੋ. ਜਗੀਰ ਸਿੰਘ ਕਾਹਲੋਂ ਨੇ ਸਾਧਨਾਂ ਦੇ ਹੁੰਦਿਆਂ ਉੱਚ ਸਿੱਖਿਆਂ ਪ੍ਰਾਪਤ ਕਰਕੇ ਅਧਿਆਪਨ ਅਤੇ ਸਾਹਿਤੱਕ ਖੇਤਰ ਵਿੱਚ ਨਾਮਣਾ ਖੱਟਿਆ

ਬਟਾਲਾ, 14 ਫਰਵਰੀ 2025 : ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰ ਸੁਸਾਇਟੀ (ਰਜਿ) ਵੱਲੋਂ ਅੱਜ ਪ੍ਰਵਾਸੀ ਲੇਖਕ ਅਤੇ ਚਿੰਤਕ ਪ੍ਰੋ. ਜਗੀਰ ਸਿੰਘ ਕਾਹਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਡਾ

ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਦੇ ਵਿਦਿਆਰਥੀਆਂ ਨੇ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦੇ ਦਰਸ਼ਨ ਕੀਤੇ 

ਬਟਾਲਾ, 14 ਫਰਵਰੀ 2025 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਦੇ ਵਿਦਿਆਰਥੀ ਅੱਜ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਪੁਹੰਚੇ ਅਤੇ ਵਿਦਿਆਰਥੀਆਂ ਨੇ ਇਸ ਮੌਕੇ ਘੱਲੂਘਾਰਾ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਵੇਖੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਨੇ ਦੱਸਿਆ ਕਿ ਇਥੇ ਰੋਜਾਨਾ ਵੱਖ-ਵੱਖ ਸਕੂਲਾਂ