- ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖ਼ਤਮ
ਡੇਰਾ ਬਾਬਾ ਨਾਨਕ, 14 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ ਲਾਭ