ਚੰਡੀਗੜ੍ਹ, 13 ਫਰਵਰੀ 2025 : ਪੰਜਾਬ ਸਰਕਾਰ ਦੀ ਅੱਜ ਕੈਬਨਿਟ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਵਿਸ਼ੇਸ਼ ਇਜਲਾਸ 24 ਤੇ 25 ਫਰਵਰੀ ਨੂੰ 2 ਦਿਨ ਚੱਲੇਗਾ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਇਸ ਗੱਲ ਦਾ ਜ਼ਿਕਰ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ
news
Articles by this Author

- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਆਮਦਨ ਕਰ ਬਿੱਲ, 2025 ਕੀਤਾ ਪੇਸ਼
ਨਵੀਂ ਦਿੱਲੀ, 13 ਫਰਵਰੀ 2025 : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਆਮਦਨ ਕਰ ਬਿੱਲ, 2025 ਪੇਸ਼ ਕੀਤਾ ਅਤੇ ਸਪੀਕਰ ਓਮ ਬਿਰਲਾ ਨੂੰ ਸਦਨ ਦੀ ਚੋਣ ਕਮੇਟੀ ਕੋਲ ਭੇਜਣ ਦੀ ਅਪੀਲ ਕੀਤੀ। ਬਿੱਲ ਦੀ ਪੇਸ਼ਕਾਰੀ ਦੌਰਾਨ ਵਿਰੋਧੀ ਧਿਰ ਦੇ

ਸ੍ਰੀ ਫਤਿਹਗੜ੍ਹ ਸਾਹਿਬ, 13 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਭਾਗ ਵਿਖੇ ਪੜ੍ਹਾਈ ਕਰ ਰਹੇ ਆਖਰੀ ਸਾਲ ਦੇ ਵਿਦਿਆਰਥੀਆਂ ਦਾ ਰਾਵੇ ਪ੍ਰੋਗਰਾਮ ਦੇ ਤਹਿਤ ਪਿੰਡ ਖੰਟ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਡਰੈਗਨ ਫਰੂਟ ਦੀ ਕਾਸ਼ਤ ਕਰਦੇ ਅਗਾਂਹਵਧੂ ਕਿਸਾਨ ਸ. ਜਸਵਿੰਦਰ ਸਿੰਘ ਦੇ ਕਿਸਾਨ ਡਰੈਗਨ ਫਰੂਟ ਫਾਰਮ ਦਾ

ਸ੍ਰੀ ਫਤਿਹਗੜ੍ਹ ਸਾਹਿਬ, 13 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ 'ਵਿਸ਼ਵ ਰੇਡੀਓ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਯੂਨੈੱਸਕੋ ਵੱਲੋਂ ਇਸ ਸਾਲ ਦੇ ਵਿਸ਼ਵ ਰੇਡੀਓ ਦਿਵਸ ਦੇ ਥੀਮ 'ਰੇਡੀਓ ਅਤੇ ਜਲਵਾਯੂ ਪਰਿਵਰਤਨ' ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਕਾਲਜ ਦੇ ਡਾਇਰੈਕਟਰ

ਸ੍ਰੀ ਫਤਿਹਗੜ੍ਹ ਸਾਹਿਬ, 13 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਦੀ ਪਟੜੀ 'ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਾ ਚਲਾਇਆ

ਸ੍ਰੀ ਫਤਿਹਗੜ੍ਹ ਸਾਹਿਬ, 13 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਸਰਸਰੀ ਸੁਧਾਈ ਦੌਰਾਨ ਵੱਧ ਤੋਂ ਵੱਧ ਯੋਗ ਨਾਗਰਿਕਾਂ ਦੀਆਂ ਵੋਟਾਂ ਬਣਾਉਣ ਲਈ 14 ਤੇ 15 ਫਰਵਰੀ ਨੂੰ ਸਬੰਧਤ ਇਲੈਕਟਰੋਲ ਰਜਿਸਟਰੇਸ਼ਨ ਅਫਸਰ

ਅੰਮ੍ਰਿਤਸਰ, 13 ਫਰਵਰੀ 2025 : ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ 'ਚ ਜੋੜੇ ਦੇ ਘਰ ਸੇਵਾ ਕਰਦੇ ਸਮੇਂ ਇਕ ਨੌਜਵਾਨ ਸੇਵਾਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਪ੍ਰਿੰਸ ਵਜੋਂ ਹੋਈ ਹੈ। ਇਸ ਦੌਰਾਨ ਜੋੜਾ ਘਰ ਤੇ ਇੰਚਾਰਜ ਬਲਦੇਵ ਸਿੰਘ ਨੇ ਕਿਹਾ ਕਿ ਪ੍ਰਿੰਸ ਇੱਕ ਫੂਡ ਡਿਲੀਵਰੀ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਹਰ ਰੋਜ਼ ਆਪਣਾ

ਪਟਿਆਲਾ, 13 ਫਰਵਰੀ 2025 : ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ 14 ਫਰਵਰੀ ਨੂੰ ਸ਼ਾਮ 6 ਵਜੇ ਪੋਲੋ ਗਰਾਊਂਡ ਵਿਖੇ ਲਖਵਿੰਦਰ ਵਡਾਲੀ ਦੀ ਸੂਫ਼ੀ ਸ਼ਾਮ ਦੌਰਾਨ ਦਰਸ਼ਕਾਂ ਤੇ ਸਰੋਤਿਆਂ ਲਈ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਪਟਿਆਲਾ ਦੇ ਐਸ.ਪੀ. ਸਿਟੀ ਸਰਫ਼ਰਾਜ਼ ਆਲਮ ਤੇ ਸੂਫ਼ੀ ਨਾਈਟ ਪ੍ਰੋਗਰਾਮ ਦੇ ਨੋਡਲ ਅਫ਼ਸਰ ਐਸਡੀਐਮ ਰਾਜਪੁਰਾ ਅਵਿਕੇਸ਼ ਕੁਮਾਰ ਨੇ ਦੱਸਿਆ ਕਿ 14

ਚੰਡੀਗੜ੍ਹ, 13 ਫਰਵਰੀ 2025 : ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਚੰਡੀਗੜ੍ਹ ਦੇ ਮੈਗਸੀਪਾ ਵਿਖੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ

ਲੁਧਿਆਣਾ, 13 ਫਰਵਰੀ 2025 : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ, ਪੁਲਿਸ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜ਼ੋਰਵਾਲ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ