- ਗਲਤ ਤਰੀਕੇ ਨਾਲ ਰਿਫੰਡ ਲੈਣ ਵਾਲੇ ਕਰਮਚਾਰੀਆਂ ਵਿਰੁੱਧ ਹੋਵੇਗੀ ਕਾਰਵਾਈ – ਡਿਪਟੀ ਕਮਿਸ਼ਨਰ ਆਮਦਨ ਕਰ
- ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਮਦਨ ਕਰ ਵਲੋਂ ਕੀਤਾ ਗਿਆ ਸੈਮੀਨਾਰ
ਅੰਮ੍ਰਿਤਸਰ 13 ਫਰਵਰੀ 2025 : ਆਮਦਨ ਕਰ ਵਿਭਾਗ ਅੰਮ੍ਰਿਤਸਰ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਡੀ.ਓਜ਼/ਜਿਲ੍ਹਾ ਅਧਿਕਾਰੀਆਂ ਨੂੰ ਆਮਦਨ ਕਰ ਸਬੰਧੀ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼