news

Jagga Chopra

Articles by this Author

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 27 ਕੁਇੰਟਲ ਚੂਰਾ ਪੋਸਤ ਤੇ ਕੈਂਟਰ ਸਮੇਤ 02 ਨੌਜਵਾਨਾਂ ਨੂੰ ਕੀਤਾ ਕਾਬੂ 

ਸ੍ਰੀ ਮੁਕਤਸਰ ਸਾਹਿਬ, 12 ਫਰਵਰੀ 2025 : ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਵੱਲੋਂ ਇੱਕ ਕੈਂਟਰ ਵਿੱਚੋਂ 27 ਕੁਇੰਟਲ ਡੋਡੇ (ਚੂਰਾ ਪੋਸਤ) ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਸੀਨੀਅਰ ਪੁਲਿਸ ਕਪਤਾਨ ਤੁਸ਼ਾਰ ਗੁਪਤਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਸੀਆਈਏ ਦੇ ਇੰਚਾਰਜ

ਵਿਜੀਲੈਂਸ ਬਿਊਰੋ ਵੱਲੋਂ 'ਅਮਰੂਦ ਬਾਗ ਘੁਟਾਲੇ' ਵਿੱਚ ਧੋਖਾਧੜੀ ਨਾਲ 12 ਕਰੋੜ ਮੁਆਵਜ਼ਾ ਲੈਣ ਵਾਲਾ ਭਗੌੜਾ ਕਾਬੂ

ਚੰਡੀਗੜ੍ਹ, 12 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ 'ਅਮਰੂਦ ਬਾਗ ਘੁਟਾਲੇ' ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12

ਅਦਾਲਤ ਨੇ 1984 ਸਿੱਖ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ

ਦਿੱਲੀ, 12ਫਰਵਰੀ 2025  : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਦੰਗਿਆਂ ਦੇ ਮਾਮਲੇ ਵਿਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਹੈ। ਰਾਊਸ ਐਵੇਨਿਊ ਅਦਾਲਤ 18 ਫਰਵਰੀ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ ਦਾ ਫੈਸਲਾ 41 ਸਾਲਾਂ ਬਾਅਦ ਆਇਆ ਹੈ। ਦੱਸ ਦੇਈਏ ਕਿ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ

ਸਰਕਾਰ ਮੱਧ ਵਰਗ ਦੇ ਪਿੰਜਰ ‘ਤੇ ਪੰਜ ਅਰਬ ਡਾਲਰ ਦੀ ਆਰਥਿਕਤਾ ਬਣਾਉਣਾ ਚਾਹੁੰਦੀ ਹੈ : ਰਾਘਵ ਚੱਢਾ
  • ਰਾਜ ਸਭਾ ‘ਚ ਬਜਟ ਚਰਚਾ ਦੌਰਾਨ ਮੱਧ ਵਰਗ ਦੀ ਆਵਾਜ਼ ਬਣੇ ਸੰਸਦ ਮੈਂਬਰ ਰਾਘਵ ਚੱਢਾ, ਰੇਲਵੇ ਅਤੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ‘ਤੇ ਵੀ ਚੁੱਕੇ ਸਵਾਲ
  • ਕਿਹਾ- ਸਰਕਾਰ ਮੱਧ ਵਰਗ ਨੂੰ ਸੋਨੇ ਦੇ ਆਂਡੇ ਦੇਣ ਵਾਲੀ ਮੁਰਗੀ ਸਮਝਦੀ ਹੈ
  • ਸੰਸਦ ‘ਚ ਰੱਖੀ ਬਜ਼ੁਰਗਾਂ ਲਈ ਸਬਸਿਡੀ ਬਹਾਲ ਕਰਨ ਦੀ ਮੰਗ, ਵਧਦੇ ਕਿਰਾਏ ਅਤੇ ਰੇਲਵੇ ‘ਚ ਘੱਟ ਰਹੀਆਂ ਸਹੂਲਤਾਂ ‘ਤੇ ਉੱਠੇ ਸਵਾਲ
  • ਕਿਹਾ-
ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੇਸ਼ ਭਰ ‘ਚੋਂ ਸਰਵੋਤਮ ਬਣਾਉਣ ਲਈ ਵਚਨਬੱਧ : ਸਿੱਖਿਆ ਮੰਤਰੀ
  • 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ
  • ਮੈਗਾ ਸਕੂਲ ਮੈਨੇਜਮੈਂਟ ਕਮੇਟੀ ਮੀਟਿੰਗ ਵਿੱਚ ਵਿਦਿਆਰਥੀਆਂ ਦੀ ਭਲਾਈ ਬਾਰੇ ਹੋਈ ਵਿਚਾਰ-ਚਰਚਾ
  • ਮੀਟਿੰਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਹੋਰ ਸੁਧਾਰ ਦਾ ਮੁੱਢ ਬੰਨ੍ਹਿਆ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 11 ਫਰਵਰੀ 2025 : ਪੰਜਾਬ ਦੇ ਸਕੂਲਾਂ ਦੀ ਪ੍ਰਸ਼ਾਸਨ ਪ੍ਰਣਾਲੀ ਵਿੱਚ

ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ : ਖੁੱਡੀਆਂ
  • ਜਾਬ ਵਿੱਚ ਵੱਖ-ਵੱਖ ਮੱਛੀ ਪਾਲਣ ਪ੍ਰਾਜੈਕਟਾਂ ਅਧੀਨ 500 ਤੋਂ ਵੱਧ ਲਾਭਪਾਤਰੀਆਂ ਨੂੰ 27 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ
  • ਕੁਦਰਤੀ ਪਾਣੀ ਸ੍ਰੋਤਾਂ, ਪ੍ਰਾਈਵੇਟ ਤੇ ਪੰਚਾਇਤੀ ਤਲਾਬਾਂ ਤੋਂ 1.81 ਲੱਖ ਟਨ ਤੋਂ ਵੱਧ ਦਾ ਮੱਛੀ ਉਤਪਾਦਨ: ਮੱਛੀ ਪਾਲਣ ਮੰਤਰੀ

ਚੰਡੀਗੜ੍ਹ, 12 ਫਰਵਰੀ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ

ਗੁੱਡ ਟਚ ਅਤੇ ਬੈਡ ਟਚ ਬਾਰੇ ਹਰ ਬੱਚੇ ਨੂੰ ਕੀਤਾ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ
  • 614 ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਤਹਿਤ ਲਾਭ ਦਿੱਤਾ ਜਾ ਰਿਹਾ ਹੈ 

ਸ੍ਰੀ ਮੁਕਤਸਰ ਸਾਹਿਬ 12  ਫਰਵਰੀ 2025 : ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਦੇ ਕੰਮਾਂ ਦਾ ਰਿਵਿਊ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੌਰਾਨ ਕੀਤਾ। ਉਹਨਾਂ ਕਿਹਾ ਕਿ ਹਰ ਬੱਚੇ ਨੂੰ ਗੁਡ ਟਚ ਅਤੇ ਬੈਡ ਟਚ ਬਾਰੇ ਵੱਧ ਤੋਂ

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸੂਬਾ ਪੱਧਰੀ ਅਥਲੈਟਿਕਸ ਮੀਟ 19 ਅਤੇ 20 ਫਰਵਰੀ ਨੂੰ  

ਬਟਾਲਾ, 12 ਫਰਵਰੀ 2025 : ਸਰਕਾਰੀ ਪੌਲੀਟੈਕਨਿਕ  ਕਾਲਜ ਬਟਾਲਾ ਵਿਖੇ ਮਿਤੀ 19 ਅਤੇ 20 ਫਰਵਰੀ ਨੂੰ ਸੂਬਾ ਪੱਧਰੀ ਅਥਲੈਟਿਕਸ ਮੀਟ ਹੋਵੇਗੀ, ਜਿਸ ਸਬੰਧੀ ਵੱਡੀ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਟੈਕਨੀਕਲ ਇੰਸਟੀਟਿਊਸ਼ਨ ਸਪੋਰਟਸ ਵੱਲੋਂ ਕਰਵਾਈ ਜਾ ਰਹੀ ਇਸ ਸੂਬਾ ਪੱਧਰੀ ਮੀਟ ਸਬੰਧੀ ਗੱਲਬਾਤ ਕਰਦਿਆਂ ਪੀ.ਟੀ.ਆਈ.ਐਸ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਪਰਮਵੀਰ

ਜਮਹੂਰੀ ਹੱਕਾਂ ਦੇ ਵਿਆਪਕ ਘਾਣ ਖ਼ਿਲਾਫ਼ ਦੇਸ਼ ਭਗਤਾਂ ਵੱਲੋਂ ਵਿਚਾਰ ਚਰਚਾ 26 ਨੂੰ

ਜਲੰਧਰ-12 ਫਰਵਰੀ (ਭੁਪਿੰਦਰ ਸਿੰਘ ਧਨੇਰ) : ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕੁਦਰਤੀ ਅਨਮੋਲ ਸੋਮਿਆਂ, ਲੋਕਾਂ ਦੀ ਜਾਨ ਮਾਲ ਅਤੇ ਮੁਢਲੇ ਮਾਨਵੀ ਜਮਹੂਰੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦੇ ਲੋਕ ਦਰਦੀਆਂ ਖ਼ਿਲਾਫ਼ ਘੇਰੋ ਅਤੇ ਕੁਚਲੋ ਦੀ ਧਾਰਨ ਕੀਤੀ

ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਦਾ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੇ ਕੀਤਾ ਸਨਮਾਨ

ਲੁਧਿਆਣਾ, 12 ਫਰਵਰੀ 2025 : ਪੰਜਾਬੀ ਲੋਕ ਵਿਰਾਸਤ ਅਕਾਡਮੀ  ਵੱਲੋਂ ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਦਾ ਲੁਧਿਆਣਾ ਸਥਿਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਦਾ ਐਲਾਨ ਹੋਣ ਉਪਰੰਤ ਸਨਮਾਨਤ ਕੀਤਾ। ਇਸ ਮੌਕੇ ਬੋਲਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ