- ਬੱਚਿਆਂ ਨੂੰ ਦੁੱਧ ਰੋਜ਼ਾਨਾ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਨਾ ਚਾਹੀਦਾ-ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ
ਮੋਗਾ, 11 ਫਰਵਰੀ 2025 : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਮੋਗਾ