ਫਾਜ਼ਿਲਕਾ 10 ਫਰਵਰੀ 2025 : ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਖੇਤੀਬਾੜੀ ਮੰਤਰੀ ਸ੍ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਵਰਿਆਮ ਖੇੜਾ ਵਿੱਚ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਿਭਾਗ ਦੇ ਡਿਪਟੀ ਡਾਇਰੈਕਟਰ ਦਾਲਾਂ ਡਾ: ਧਰਮਪਾਲ ਮੋਰੀਆ ਨੇ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ ਵੀ
news
Articles by this Author

- ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਸਪੈਸ਼ਲ ਇਲਾਜ: ਡਾ ਲਹਿੰਬਰ ਰਾਮ
ਫਾਜ਼ਿਲਕਾ, 10 ਫਰਵਰੀ 2025 : ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਸਿਵਲ ਹਸਪਤਾਲ ਫਾਜਿਲਕਾ ਵਿਖੇ ਚੱਲ ਰਹੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਦਾ ਅਚਨਚੇਤ ਦੌਰਾ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਡਾ

- ਫਾਜ਼ਿਲਕਾ ਪੁਲਿਸ ਨੇ ਕਰਵਾਇਆ ਜ਼ਿਲ੍ਹਾ ਪੱਧਰੀ ਓਪਨ ਖੇਡ ਟੂਰਨਾਮੈਂਟ
- ਵੱਡੀ ਗਿਣਤੀ ਵਿਚ ਖਿਡਾਰੀਆਂ ਨੇ ਲਿਆ ਭਾਗ
ਫਾਜ਼ਿਲਕਾ, 10 ਫਰਵਰੀ 2025 : ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਅੱਜ ਸ਼ਹੀਦ ਭਗਤ ਸਿੰਘ ਬਹੂਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਓਪਨ ਜ਼ਿਲ੍ਹਾ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ 2025 : ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਨਾਮ ਸਿੰਘ ਦੀ ਰਹਿਨੁਮਾਈ ਹੇਠ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਤਲੇਵਾਲਾ ਵਿਖੇ ਵਿਸ਼ਵ ਦਾਲ ਦਿਵਸ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਅਧਿਕਾਰੀਆਂ ਵੱਲੋਂ ਦਾਲਾਂ ਦੀ ਮਨੁੱਖੀ ਖੁਰਾਕ ਵਿੱਚ ਮਹੱਹਤਾ ਅਤੇ ਜਮੀਨ ਸੁਧਾਰ ਵਿੱਚ ਮਹੱਤਵ ਬਾਰੇ

- ਦਾਲਾਂ ਦੀ ਅਹਿਮੀਅਤ ਪ੍ਰਤੀ ਜਾਗਰੂਕ ਕਰਕੇ ਹਰ ਕਿਸਾਨ ਨੂੰ ਦਾਲਾਂ ਦੀ ਕਾਸ਼ਤ ਕਰਨ ਦੀ ਅਪੀਲ
ਮੋਗਾ 10 ਫਰਵਰੀ 2025 : ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ, ਮੋਗਾ-2 ਦੀ ਸਮੁੱਚੀ ਟੀਮ ਵੱਲੋਂ ਪਿੰਡ ਝੰਡੇਆਣਾ ਗਰਬੀ ਵਿਖੇ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਾ

ਮੋਗਾ, 10 ਫਰਵਰੀ 2025 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਅਧੀਨ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ ਤੇ ਅੰਸ਼ਿਕ ਤੌਰ ਤੇ ਪਾਬੰਦੀ ਲਗਾ

- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਸਹਾਇਕ ਪੁਲਿਸ ਕਮਿਸ਼ਨਰਾਂ ਤੇੇ ਸਟੇਸ਼ਨ ਹਾਊਸ ਅਫ਼ਸਰਾਂ ਨਾਲ ਮੀਟਿੰਗ
ਲੁਧਿਆਣਾ, 10 ਫਰਵਰੀ 2025 : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ, ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਅਪਣਾਉਣ ਲਈ ਕਿਹਾ। ਆਪਣੇ ਦਫ਼ਤਰ ਵਿੱਚ ਸਹਾਇਕ ਪੁਲਿਸ ਕਮਿਸ਼ਨਰਾਂ (ਏ.ਸੀ.ਪੀਜ) ਅਤੇ ਸਟੇਸ਼ਨ ਹਾਊਸ

- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕਰਵਾਇਆ
ਮਾਲੇਰਕੋਟਲਾ10 ਫਰਵਰੀ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ 50371 ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਰਾਸ਼ੀ ਵਜੋਂ 07 ਕਰੋੜ 55 ਲੱਖ 56 ਹਜਾਰ 500

ਮਾਲੇਰਕੋਟਲਾ 10 ਫਰਵਰੀ 2025 : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਡਾ ਪੱਲਵੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ,ਨਵੀਂ ਦਿੱਲੀ ਵਲੋਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਲੋਕਾਂ ਦੀ ਸਹੂਲਤ ਲਈ ਵਿਧਾਨ ਸਭਾ ਚੋਣ ਹਲਕਾ 106 ਅਮਰਗੜ੍ ਹੈ । ਜਿਕਰਯੋਗ ਹੈ ਕਿ ਪਹਿਲਾ ਵਿਧਾਨ ਸਭਾ ਚੋਣ ਹਲਕਾ 106 ਅਮਰਗੜ੍ਹ ਦਾ ਚੋਣਾਂ ਨਾਲ ਸਬੰਧਤ ਸਮੁੱਚਾ

- ਪੰਜਾਬ ਸਰਕਾਰ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ
ਬਟਾਲਾ, 10 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ