- ਰੇਸ਼ਮ ਉਤਪਾਦਨ ਵਿੱਚ ਵਾਧਾ, ਕਿਸਾਨ ਆਰਥਿਕ ਤੌਰ ਤੇ ਹੋ ਰਹੇ ਮਜ਼ਬੂਤ
ਚੰਡੀਗੜ੍ਹ, 9 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ