ਤਰਨ ਤਾਰਨ, 19 ਅਪੈ੍ਲ 2025 : ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸਰਾਏ ਅਮਾਨਤ ਖਾਂ ਅਤੇ ਠੱਠੀ ਸੋਹਲ ਮੰਡੀ ਵਿਖੇ ਕਣਕ ਖਰੀਦ
news
Articles by this Author

- ਜਲਦੀ ਹੀ ਵਿਸ਼ਵ ਪੱਧਰੀ ਸਕੂਲ ਬਣੇਗਾ ਸਰਕਾਰੀ ਐਲੀਮੈਂਟਰੀ ਸਕੂਲ ਕੱਲ੍ਹਾ : ਸੰਧੂ
ਖਡੂਰ ਸਾਹਿਬ 19 ਅਪ੍ਰੈਲ 2025 : ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਵੱਖ-ਵੱਖ ਹਲਕਿਆਂ ਅੰਦਰ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ

- ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪੱਟੀ, 19 ਅਪਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ

ਮਾਨਸਾ, 18 ਅਪ੍ਰੈਲ 2025 : ਦੇਰ ਰਾਤ ਮਾਨਸਾ ਤੋਂ ਆਪਣੇ ਪਿੰਡ ਵਾਪਸ ਆ ਰਹੇ ਨੌਜਵਾਨਾਂ ਦੀ ਅਚਾਨਕ ਕਾਰ ਦੇ ਸਾਹਮਣੇ ਇੱਕ ਕੁੱਤਾ ਆਉਣ ਕਾਰਨ ਡਰਾਈਵਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਪਲਟ ਗਈ। ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਪਿੰਡ ਚਕੇਰੀਆ ਨੇੜੇ ਫਾਰਚੂਨਰ ਕਾਰ ਦੇ ਪਲਟਣ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ

ਅੰਮ੍ਰਿਤਸਰ, 18 ਅਪ੍ਰੈਲ 2025 : ਬੀਐਸਐਫ ਨੂੰ ਪੰਜਾਬ ਸਰਹੱਦ 'ਤੇ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਇੱਕ ਪਾਸੇ, ਸੁਰੱਖਿਆ ਏਜੰਸੀਆਂ ਅਤੇ ਪੰਜਾਬ ਸਰਕਾਰ ਦਾਅਵਾ ਕਰ ਰਹੀਆਂ ਹਨ ਕਿ ਸਰਹੱਦ 'ਤੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਿਆ ਜਾ ਰਿਹਾ ਹੈ। ਦੂਜੇ ਪਾਸੇ, ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਵਿੱਚ ਹਰ ਰੋਜ਼ ਡਰੋਨ ਰਾਹੀਂ ਆਵਾਜਾਈ ਅਤੇ ਹੈਰੋਇਨ

ਛੱਤਰਪੁਰ, 18 ਅਪ੍ਰੈਲ 2025 : ਛਤਰਪੁਰ ਜ਼ਿਲ੍ਹੇ ਦੇ ਦੇਵਗਾਓਂ ਨੇੜੇ ਇੱਕ ਭਿਆਨਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇੱਕ ਤੇਜ਼ ਰਫ਼ਤਾਰ ਟਰੱਕ ਨੇ ਬਾਈਕ ਸਵਾਰ ਇੱਕੋ ਪਰਿਵਾਰ ਦੇ ਇੱਕ ਪਿਤਾ ਅਤੇ ਚਾਰ ਮਾਸੂਮ ਬੱਚਿਆਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਪਿਤਾ, ਮਿਜਾਜੀ ਲਾਲ ਅਹੀਰਵਾਰ (45), ਪੁੱਤਰ ਸ਼ਿਵਮ (2) ਅਤੇ ਧੀ ਭਾਵਨਾ (3) ਦੀ ਮੌਕੇ 'ਤੇ

- ਸਿਹਤ ਮੰਤਰੀ ਮੰਡੀਆਂ 'ਚ ਪੁੱਜੇ, ਕਿਸਾਨਾਂ ਤੇ ਆੜਤੀਆਂ ਨਾਲ ਮੁਲਾਕਾਤ, ਅਧਿਕਾਰੀਆਂ ਨੂੰ ਕਣਕ ਦੀ ਲਿਫ਼ਟਿੰਗ 'ਚ ਤੇਜੀ ਲਿਆਉਣ ਦੀ ਹਦਾਇਤ
- ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦ ਰਹੀ ਹੈ
ਨਾਭਾ, 18 ਅਪ੍ਰੈਲ 2025 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ

ਅੰਮ੍ਰਿਤਸਰ, 18 ਅਪ੍ਰੈਲ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਅਮਰੀਕਾ ਸਥਿਤ ਗੈਂਗਸਟਰ ਹੈਪੀ ਪਾਸੀਅਨ ਨਾਲ ਜੁੜੇ ਇੱਕ ਨਾਰਕੋ-ਅੱਤਵਾਦ ਮਾਮਲੇ ਵਿੱਚ ਚੱਲ ਰਹੀ ਜਾਂਚ ਦੌਰਾਨ ਇੱਕ ਹੈਂਡ ਗ੍ਰਨੇਡ, 183 ਗ੍ਰਾਮ ਹੈਰੋਇਨ, ਅਤੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਇਹ ਬਰਾਮਦਗੀ ਬਲਜਿੰਦਰ ਸਿੰਘ ਦੇ ਖੁਲਾਸੇ 'ਤੇ ਕੀਤੀ ਗਈ ਹੈ

ਚੰਡੀਗੜ੍ਹ/ਤਰਨਤਾਰਨ, 18 ਅਪ੍ਰੈਲ 2025 : ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਹੋਈ ਸੰਖੇਪ ਗੋਲੀਬਾਰੀ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਹ

- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਘਟਨਾਵਾਂ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ
- ਹਰ ਪਿੰਡ ਵਿੱਚ ਕੇਵਲ ਇੱਕ ਗੁਰਦੁਆਰਾ ਹੋਏ ਅਤੇ ਸਾਰੀ ਸੰਗਤ ਰਲ ਕੇ ਪ੍ਰਬੰਧ ਵਿਚ ਸਹਿਯੋਗੀ ਬਣੇ -ਐਡਵੋਕੇਟ ਧਾਮੀ
ਅੰਮ੍ਰਿਤਸਰ, 18 ਅਪ੍ਰੈਲ 2025 : ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ