ਸ੍ਰੀ ਫ਼ਤਹਿਗੜ੍ਹ ਸਾਹਿਬ, 09 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਰਣਜੀਤ ਸਿੰਘ ਚਨਾਰਥਲ ਦੀ ਅਗਵਾਈ ਵਿੱਚ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਮਨਦੀਪ ਸਿੰਘ ਖੇੜਾ ਰਾਹੀਂ ਜਿਲਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਐਮ ਪੀ ਡਾਕਟਰ ਅਮਰ ਸਿੰਘ ਨੂੰ ਮੰਗ ਪੱਤਰ ਭੇਜਿਆ ਗਿਆ ਮੰਗ ਕੀਤੀ
news
Articles by this Author

ਸ੍ਰੀ ਫ਼ਤਹਿਗੜ੍ਹ ਸਾਹਿਬ, 09 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਵਿਸ਼ਵ ਜਾਗ੍ਰਿਤੀ ਮਿਸ਼ਨ ਸਰਹਿੰਦ ਨੇ ਗੁਰੂ ਕ੍ਰਿਪਾ ਸੇਵਾ ਸੰਸਥਾਨ ਦੇ ਸਹਿਯੋਗ ਨਾਲ 26ਵਾਂ ਮੁਫ਼ਤ ਅੱਖਾਂ, ਬਵਾਸੀਰ ਜਾਂਚ ਅਤੇ ਓਪਰੇਸ਼ਨ, ਕ੍ਰਿਤ੍ਰਿਮ ਅੰਗ ਅਤੇ ਬੱਚਿਆਂ ਦੀ ਓਪੀਡੀ ਕੈਂਪ ਦਾ ਆਯੋਜਨ ਸਿਨੇਮਾ ਰੋਡ, ਸਰਹਿੰਦ ਵਿੱਚ ਸਫਲਤਾਪੂਰਵਕ ਕੀਤਾ। ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀ ਰਾਕੇਸ਼

ਨਵੀਂ ਦਿੱਲੀ, 8 ਫਰਵਰੀ 2025 : ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਇਤਿਹਾਸਕ ਜਿੱਤ ਤੋਂ ਬਾਅਦ ਜਸ਼ਨ ਦਾ ਮਾਹੌਲ ਹੈ। ਭਾਜਪਾ ਹੈੱਡਕੁਆਰਟਰ 'ਤੇ ਆਯੋਜਿਤ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਜੇਪੀ ਨੇਡਾ ਅਤੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਜਿੱਤ ਦਾ ਜਸ਼ਨ ਮਨਾਇਆ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ

ਅੰਮ੍ਰਿਤਸਰ, 08 ਫਰਵਰੀ 2025 : ਮਹਾਰਾਸ਼ਟਰ 'ਚ ਨਾਸਿਕ ਆਰਮੀ ਛਾਉਣੀ 'ਚ ਤਾਇਨਾਤ ਨਾਇਕ ਸੰਦੀਪ ਸਿੰਘ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਬਰਾਮਦ ਹੋਏ ਹਨ ਜਿਸ ਰਾਹੀਂ ਉਸ ਨੇ ਫ਼ੌਜ ਦੀ ਖੁਫੀਆ ਜਾਣਕਾਰੀ ਅਤੇ ਰਾਜ਼ ਆਈ.ਐੱਸ.ਆਈ. ਨੂੰ ਮੁਹੱਈਆ ਕਰਵਾਏ ਹਨ। ਉਕਤ ਕੰਮ ਲਈ

ਗੜ੍ਹਸ਼ੰਕਰ, 08 ਫਰਵਰੀ 2025 : ਸਥਾਨਕ ਸ਼ਹਿਰ ਤੋਂ ਚੰਡੀਗੜ੍ਹ ਮਾਰਗ ਦੇ ਸਥਿਤ ਪਿੰਡ ਬਗਵਾਈ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਹਾਦਸੇ ਵਿੱਚ ਇੱਕ ਦਰਜਨ ਦੇ ਕਰੀਬ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਜਖ਼ਮੀ ਹੋ ਗਈਆਂ। ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਵਾਲੀ ਸਾਇਡ ਤੋਂ ਬਲਾਚੌਰ ਨੂੰ ਇੱਕ ਲੱਕੜ ਨਾਲ ਭਰਿਆ

- ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਹੋਣਗੇ ਮੁੱਖ ਮਹਿਮਾਨ
- ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜਾ
ਅੰਮ੍ਰਿਤਸਰ, 8 ਫਰਵਰੀ 2025 : ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 179ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਕਰਵਾਇਆ ਜਾ ਰਿਹਾ ਹੈ।

ਅੰਮ੍ਰਿਤਸਰ, 08 ਫਰਵਰੀ 2025 : ਮਾਨਯੋਗ ਰਾਜ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ਅਨੁਸਾਰ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਮਿਤੀ

ਅੰਮ੍ਰਿਤਸਰ, 08 ਫਰਵਰੀ 2025 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਹੋਇਆਂ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਲੋੜੀਂਦਾ ਮੰਚ ਦੇਣ ਲਈ ਸ਼ੁਰੂ ਕੀਤੇ ਗਏ ‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਵਿੱਚ ਨੌਜਵਾਨਾਂ ਨੂੰ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ।ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ.ਹਰਭਗਵੰਤ ਸਿੰਘ ਨੇ ਕੀਤਾ।ਉਹ ਇਸ

ਲੁਧਿਆਣਾ, 08 ਫਰਵਰੀ 2025 : ਨਹਿਰੂ ਯੁਵਾ ਕੇਂਦਰ, ਲੁਧਿਆਣਾ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5-ਦਿਨਾ 'ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ' ਦਾ ਸਫਲ ਆਯੋਜਨ ਹੋਇਆ। ਇਸ ਸਮਾਗਮ ਰਾਹੀਂ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੱਭਿਆਚਾਰ, ਪਰੰਪਰਾਵਾਂ ਅਤੇ ਅਭਿਆਸਾਂ ਨੂੰ ਦਾ ਆਦਾਨ ਪ੍ਰਦਾਨ ਕੀਤਾ ਗਿਆ ਜਿਸ ਨਾਲ ਭਾਰਤ ਦੀ ਏਕਤਾ ਅਤੇ ਅਖੰਡਤਾ

ਸ੍ਰੀ ਫਤਿਹਗੜ੍ਹ ਸਾਹਿਬ, 08 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਨਗਰ ਕੌਂਸਲ ਸਰਹਿੰਦ ਵੱਲੋਂ ਸਵੱਛ ਭਾਰਤ ਮੁਹਿੰਮ ਤੇ ਸਫਾਈ ਪੰਦਰਵਾੜਾ ਤਹਿਤ ਆਦਰਸ਼ ਨਗਰ ਸਰਹਿੰਦ ਵਿਖੇ ਸੈਂਟਰੀ ਇੰਸਪੈਕਟਰ ਮਨੋਜ ਕੁਮਾਰ ਦੀ ਅਗਵਾਈ ਵਿੱਚ ਵਾਰਡ ਵਿੱਚ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਸਫਾਈ ਮੁਹਿੰਮ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਅਤੇ ਸੀਨੀਅਰ