ਬਟਾਲਾ, 19 ਫਰਵਰੀ : ਬਟਾਲਾ ਦੇ ਨੇੜਲੇ ਪਿੰਡ ਘੁਮਾਣ ਵਿਖੇ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾ ਦੀ ਪਹਿਚਾਣ ਪਰਮਜੀਤ ਕੌਰ (45), ਜਸ਼ਨਪ੍ਰੀਤ ਕੌਰ (20) ਵਜੋਂ ਹੋਈ ਹੈ, ਦੋਵੇਂ ਮ੍ਰਿਤਕ ਰਿਸ਼ਤੇ ‘ਚ ਮਾਸੀ – ਭਾਣਜਾ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਬਟਾਲਾ ਲਿਆਂਦਾ
news
Articles by this Author

ਅੰਮ੍ਰਿਤਸਰ, 19 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ `ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

- ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਭਲਕ ਤੋਂ ਸ਼ੁਰੂ
- ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 2255 ਕੇਂਦਰਾਂ ਵਿੱਚ 299744 ਪ੍ਰੀਖਿਆਰਥੀ ਲੈਣਗੇ ਭਾਗ
ਮੋਹਾਲੀ, 20 ਫਰਵਰੀ : ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

- 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ 131 ਐਂਟਰੀ/ਐਗਜਿਟ ਪੁਆਇੰਟਾਂ ‘ਤੇ ਕੀਤੀ ਗਈ ਸਖ਼ਤ ਨਾਕਾਬੰਦੀ
- ਪੁਲਿਸ ਟੀਮਾਂ ਨੇ 6378 ਵਾਹਨਾਂ ਦੀ ਚੈਕਿੰਗ ਕੀਤੀ, ਜਿਨਾਂ ਵਿੱਚੋਂ 366 ਦੇ ਕੀਤੇ ਗਏ ਚਲਾਨ ਅਤੇ 32 ਨੂੰ ਕੀਤਾ ਜ਼ਬਤ
ਚੰਡੀਗੜ੍ਹ, 19 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ

- - ਹਾਦਸੇ 'ਚ ਇਕ ਔਰਤ ਮੌਤ, 15 ਲੋਕ ਗੰਭੀਰ ਜ਼ਖਮੀ
ਦੋਰਾਹਾ, 19 ਫ਼ਰਵਰੀ : ਦੋਰਾਹਾ ਦੇ ਗੁਰਦੁਆਰਾ ਮੰਜੀ ਸਾਹਿਬ ਨੇੜੇ ਅੱਜ ਐਤਵਾਰ ਨੂੰ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ। ਇੱਥੇ ਫ਼ੈਕਟਰੀ ਦੇ ਮਜ਼ਦੂਰਾਂ ਨਾਲ ਭਰੀ ਬੱਸ ਸੜਕ 'ਤੇ ਖੜ੍ਹੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾ ਗਈ। ਹਾਦਸਾ ਹੁੰਦੇ ਹੀ ਚੀਕ-ਚਿਹਾੜਾ ਪੈ ਗਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ

ਨਵੀਂ ਦਿੱਲੀ, 19 ਫਰਵਰੀ : ਇੱਕ ਪਾਸੇ ਜਿੱਥੇ ਪਹਾੜੀ ਇਲਾਕਿਆਂ ਚ ਬਰਫਬਾਰੀ ਅਤੇ ਮੀਂਹ ਦਾ ਸਿਲਸਿਲਾ ਜਾਰੀ ਹੈ ਉੱਥੇ ਹੀ ਦੂਜੇ ਪਾਸੇ ਮੈਦਾਨੀ ਇਲਾਕਿਆਂ ’ਚ ਤਾਪਮਾਨ ’ਚ ਲਗਾਤਾਰ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਜਿਸ ਕਾਰਨ ਫਰਵਰੀ ਦੇ ਮਹੀਨੇ ’ਚ ਹੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਹਾਲਾਂਕਿ ਪੰਜਾਬ ’ਚ ਸਵੇਰ ਦੇ ਸਮੇਂ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੀਡੀਆ ਰਿਪੋਰਟਾਂ

ਸੰਗਰੂਰ, 19 ਫਰਵਰੀ : ਪੀਆਰਟੀਸੀ ਬੱਸ ਅਤੇ ਪਿਕਅੱਪ ਦੀ ਟੱਕਰ ਹੋਣ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ 16 ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਰ ਪਿੰਡ ਕਲੌਦੀ ਵਿੱਚ ਕੌਮੀ ਮਾਰਗ ਉਤੇ ਖੜ੍ਹੇ ਇਕ ਬੱਸ ਵਿੱਚ ਪਿਕਅੱਪ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਪਿੰਡ ਕਲੌਦੀ ਦੇ ਬੱਸ ਅੱਡੇ ਉਤੇ ਸਵਾਰੀਆਂ ਨੂੰ ਚੁੱਕਣ ਲਈ ਪੀਆਰਟੀਸੀ ਦੀ ਬੱਸ

ਅੰਮ੍ਰਿਤਸਰ, 19 ਫਰਵਰੀ : ਅੰਮ੍ਰਿਤਸਰ ਦੇ ਪਿੰਡ ਕੁਹਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਪ੍ਰਧਾਨ ਦੇ ਘਰ ਤੇ ਇੱਟ ਰੋੜਿਆਂ ਨਾਲ ਹਮਲਾ ਕੀਤਾ ਗਿਆ। ਅੰਮ੍ਰਿਤਸਰ ਦੇ ਪਿੰਡ ਕੋਹਾਲੀ ਵਿਖੇ ਗੁਰਦੁਆਰਾ ਜਾਗੋ ਸ਼ਹੀਦ ਦਾ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਗੁਰਦੁਆਰਾ ਜਾਗੋ ਸ਼ਹੀਦ ਦੇ ਆਸੇ ਪਾਸੇ ਪੁਲਿਸ ਵੱਲੋਂ ਧਾਰਾ 144 ਲਾ ਦਿੱਤੀ ਗਈ ਹੈ। ਪੁਲਿਸ ਨੇ 8

ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਰਾਂ ਦੀ ਅਹਿਮ ਮੀਟਿੰਗ 21 ਫ਼ਰਵਰੀ ਨੂੰ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਜਨਤਾ ਨੂੰ ਦਰਪੇਸ਼ ਵੱਖ-ਵੱਖ

ਚੰਡੀਗੜ੍ਹ, 19 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਜਿਸ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਬਾਰੇ ਮੰਤਰੀ ਡਾ.ਇੰਦਰਬੀਰ