news

Jagga Chopra

Articles by this Author

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਕੀਤਾ ਗਿਆ ਜਾਰੀ 

ਤਰਨ ਤਾਰਨ, 07 ਫਰਵਰੀ 2025 : ਮਾਨਯੋਗ ਰਾਜ ਚੋਣ ਕਮਿਸ਼ਨ  ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੀਆਂ ਹਦਾਇਤਾਂ ਅਨੁਸਾਰ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਮਿਤੀ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾ 10 ਫਰਵਰੀ ਨੂੰ : ਜ਼ਿਲ੍ਹਾ ਚੋਣ ਅਫ਼ਸਰ
  • ਦੱਸਿਆ,11 ਤੋਂ 18 ਫਰਵਰੀ ਤੱਕ ਦਿੱਤੇ ਜਾ ਸਕਦੇ ਨੇ ਦਾਅਵੇ ਤੇ ਇਤਰਾਜ਼,ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਨਿਪਟਾਰਾ 27 ਫਰਵਰੀ ਤੱਕ, ਅੰਤਿਮ ਪ੍ਰਕਾਸ਼ਨਾ 3 ਮਾਰਚ ਨੂੰ
  • ਦਿਹਾਤੀ ਖੇਤਰਾਂ ਵਿੱਚ ਨਵੀਂ ਰਜਿਸਟ੍ਰੇਸ਼ਨ, ਵੋਟ ਕਟਵਾਉਣ, ਤਬਦੀਲੀ ਲਈ 14 ਅਤੇ 15 ਫਰਵਰੀ 2025 ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ

ਮਾਲੇਰਕੋਟਲਾ 07 ਫਰਵਰੀ 2025 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿਚ 11 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਨਵਾਂਸ਼ਹਿਰ, 7 ਫਰਵਰੀ 2025 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 11 ਫਰਵਰੀ, 2025 (ਦਿਨ ਮੰਗਲਵਾਰ) ਨੂੰ ਜ਼ਿਲ੍ਹਾ

ਸੈਂਟਰ ਆਫ ਐਕਸੀਲੈਂਸ ਲਈ ਵਾਲੀਬਾਲ ਦੇ ਟ੍ਰਾਇਲ ਪਿੰਡ ਟੱਪਰੀਆਂ ਵਿਖੇ 13 ਨੂੰ : ਜ਼ਿਲ੍ਹਾ ਖੇਡ ਅਫ਼ਸਰ

ਨਵਾਂਸ਼ਹਿਰ, 7 ਫਰਵਰੀ 2025 : ਸਾਲ 2025-26 ਦੌਰਾਨ ਪੀ.ਆਈ.ਐਸ ਵਿਚ ਸਥਾਪਿਤ 13 ਸੈਂਟਰ ਆਫ ਐਕਸੀਲੈਂਸ ਲਈ ਰੈਜ਼ੀਡੈਂਸ਼ੀਅਲ ਵਿੰਗਾਂ ਦੇ ਖਿਡਾਰੀਆਂ ਦੇ ਦਾਖ਼ਲੇ ਲਈ ਵੱਖ-ਵੱਖ ਜ਼ਿਲ੍ਹਿਆਂ ਵਿਚ ਸਿਲੈਕਸ਼ਨ ਟ੍ਰਾਇਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੰਦਨਾ ਚੌਹਾਨ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ

ਮਾਪੇ ਅਧਿਆਪਕ ਮਿਲਣੀ ਵਿੱਚ ਮਾਪੇ, ਵਿਦਿਆਰਥੀਆਂ ਤੇ ਅਧਿਆਪਕਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਬਰਨਾਲਾ, 07 ਫਰਵਰੀ 2025 : ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੈਡਮ ਮਲਕਾ ਰਾਣੀ , ਡਿਪਟੀ ਡੀਈਓ ਡਾਕਟਰ ਬਰਜਿੰਦਰ ਪਾਲ ਸਿੰਘ, ਬੀਐਨਓਜ ਹੈਡ ਮਿਸਟਰਸ ਹਰਪ੍ਰੀਤ ਕੌਰ, ਸਰੇਸ਼ਟਾ ਸ਼ਰਮਾ, ਜਸਵਿੰਦਰ ਸਿੰਘ

15 ਫਰਵਰੀ ਨੂੰ ਕੰਪਨੀ ਬਾਗ ਵਿਖੇ ਹੋਵੇਗਾ ਈਟ ਰਾਈਟ ਮੇਲਾ-ਡਿਪਟੀ ਕਮਿਸ਼ਨਰ
  • ਮੁੱਖ ਮਹਿਮਾਨ ਵਜੋਂ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ

ਅੰਮ੍ਰਿਤਸਰ, 7 ਫਰਵਰੀ 2025 : ਸਿਹਤ ਵਿਭਾਗ ਦੇ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 15 ਫਰਵਰੀ  ਨੂੰ ਈਟ ਰਾਈਟ ਵਾਕਾਥੋਨ ਸੈਰ ਅਤੇ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ

ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਨਾਜਾਇਜ਼ ਕਲੋਨੀਆਂ ਦੀਆਂ ਉਸਾਰੀਆਂ ਢਾਹੀਆਂ 

ਅੰਮ੍ਰਿਤਸਰ 7 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ

ਡਾ. ਅੰਬੇਡਕਰ ਦਾ ਸਮਾਜਿਕ ਨਿਆਂ ਦਾ ਦ੍ਰਿਸ਼ਟੀਕੋਣ ਇੱਕ ਜੀਵਤ ਫਲਸਫਾ ਹੈ ਜੋ ਪ੍ਰਸ਼ਾਸਨ, ਨੀਤੀਆਂ ਅਤੇ ਸਮਾਜਿਕ ਅੰਦੋਲਨਾਂ ਨੂੰ ਪ੍ਰੇਰਿਤ ਕਰਦਾ ਰਹਿਣਾ ਚਾਹੀਦਾ ਹੈ : ਈ.ਟੀ.ਓ

ਚੰਡੀਗੜ੍ਹ, 7 ਫਰਵਰੀ 2025 : ਡਾ. ਬੀ. ਆਰ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਅਤੇ ਸਮਾਜਿਕ ਨਿਆਂ ਲਈ ਭਾਰਤ ਦੇ ਯਤਨ ਵਿਸ਼ੇ 'ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ  ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ

ਪੰਜਾਬ 'ਚ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਹੋਈ ਆਸਾਨ, ਵਜੀਫਾ ਸਕੀਮ ਦਾ ਲਾਭ ਲੈਣ ਲਈ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ : ਤਰੁਨਪ੍ਰੀਤ ਸਿੰਘ ਸੌਂਦ 

ਚੰਡੀਗੜ੍ਹ, 7 ਫਰਵਰੀ 2025 : ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਕਿਰਤੀਆਂ ਦੇ ਬੱਚਿਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵੱਲੋਂ ਵਿਸ਼ਵ ਕੈਂਸਰ ਦਿਵਸ 2025 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ 

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਬਾਇਓਟੈਕਨਾਲੋਜੀ ਵਿਭਾਗ ਅਤੇ ਜੀਵ ਵਿਗਿਆਨ ਵਿਭਾਗ ਨੇ ਵਿਸ਼ਵ ਕੈਂਸਰ ਦਿਵਸ 2025 ਦੇ ਮੌਕੇ 'ਤੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਂਸਰ ਦੀ ਰੋਕਥਾਮ, ਸ਼ੁਰੂਆਤੀ ਖੋਜ