news

Jagga Chopra

Articles by this Author

ਪ੍ਰਧਾਨ ਮੰਤਰੀ ਮੋਦੀ ਦੀ ਵਿਦੇਸ਼ ਨੀਤੀ ਬੁਰੀ ਤਰ੍ਹਾਂ ਨਾਲ ਹੋਈ ਫੇਲ੍ਹ : ਹਰਚੰਦ ਬਰਸਟ
  • ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ - ਅਮਰੀਕੀ ਜਹਾਜ਼ ਨੂੰ ਅੰਮ੍ਰਿਤਸਰ ਵਿਖੇ ਉਤਾਰਨਾ ਕੇਂਦਰ ਸਰਕਾਰ ਦੀ ਪੰਜਾਬ ਦਾ ਅਕਸ ਖਰਾਬ ਕਰਨ ਦੀ ਸਾਜਿਸ਼

ਪਟਿਆਲਾ, 7 ਫਰਵਰੀ 2025 : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ ਕਰਨ ਨੂੰ ਦੁੱਖਦਾਈ

ਮਹਾਰਾਸ਼ਟਰ ਦੇ ਵੋਟਰਾਂ ਦਾ ਡਾਟਾ ਨਾ ਦੇਣ ਦਾ ਮਤਲਬ ਕੁਝ ਗਲਤ ਹੈ: ਰਾਹੁਲ ਗਾਂਧੀ

ਨਵੀਂ ਦਿੱਲੀ, 7 ਫਰਵਰੀ 2025 : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਵਾਰ-ਵਾਰ ਮੰਗਾਂ ਦੇ ਬਾਵਜੂਦ ਚੋਣ ਕਮਿਸ਼ਨ ਮਹਾਰਾਸ਼ਟਰ ਦੇ ਵੋਟਰਾਂ ਦਾ ਡਾਟਾ ਮੁਹੱਈਆ ਨਹੀਂ ਕਰਵਾ ਰਿਹਾ, ਅਜਿਹਾ ਲੱਗਦਾ ਹੈ ਕਿ ਕੁਝ ਗਲਤ ਹੈ। ਵਿਰੋਧੀ ਧਿਰ ਦੇ ਨੇਤਾ (ਲੋਕ ਸਭਾ ਵਿਚ) ਨੇ ਸ਼ਿਵ ਸੈਨਾ (ਉਭਾਟਾ) ਦੇ ਨੇਤਾ ਸੰਜੇ ਰਾਉਤ ਅਤੇ ਰਾਸ਼ਟਰਵਾਦੀ

ਭਾਰਤੀਆਂ ਨੂੰ ਵੱਡੀ ਰਾਹਤ, ਵੀਜ਼ਾ 'ਤੇ ਰਹਿ ਰਹੇ ਅਤੇ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਨੂੰ ਅਮਰੀਕਾ ਛੱਡਣ ਦਾ ਡਰ ਨਹੀਂ 

ਵਾਸ਼ਿੰਗਟਨ, 07 ਫਰਵਰੀ 2025 : ਅਮਰੀਕਾ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਵੀਜ਼ਾ 'ਤੇ ਰਹਿ ਰਹੇ ਅਤੇ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਭਾਰਤੀ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਨੂੰ ਹੁਣ ਅਮਰੀਕਾ ਛੱਡਣ ਦਾ ਡਰ ਨਹੀਂ ਹੋਵੇਗਾ। ਦਰਅਸਲ, ਸਿਆਟਲ ਦੀ ਇੱਕ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਆਦੇਸ਼ 'ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਹੈ

ਸੁਨਾਮ ‘ਚ ਆਰਥਿਕ ਤੰਗੀ ਕਾਰਨ ਪਤੀ ਪਤਨੀ ਨੇ ਜਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਸੁਨਾਮ, 07 ਫਰਵਰੀ 2025 : ਜਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਸੁਨਾਮ ‘ਚ ਆਰਥਿਕ ਤੰਗੀ ਕਾਰਨ ਪਤੀ-ਪਤਨੀ ਨੇ ਕੋਈ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲੈਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਡਲ ਟਾਊਨ ਨੰਬਰ -2 (ਸ਼ੇਰੋਂ) ਦਾ ਕਿਸਾਨ ਬਲਬੀਰ ਸਿੰਘ ਚਾਰ ਏਕੜ ਜਮੀਨ ਦਾ ਮਾਲਕ ਸੀ, ਜਿਸ ਕਾਰਨ ਉਹ ਆਰਥਿਕ ਤੰਗੀ ਹੋਣ ਕਾਰਨ ਪ੍ਰੇਸ਼ਾਨ

ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਵੱਡੀ ਪੁਲਾਂਘ, ਸਵਾ ਮਹੀਨੇ ’ਚ 24 ਕਿਲੋਮੀਟਰ ਲੰਮੀ ਸੈਕੰਡ ਪਟਿਆਲਾ ਫੀਡਰ ਪੱਕੀ ਕਰਕੇ ਬਣਾਇਆ ਨਵਾਂ ਰਿਕਾਰਡ
  • ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਸੈਕੰਡ ਪਟਿਆਲਾ ਫੀਡਰ ਦੇ 36 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਹੋਏ 24 ਕਿਲੋਮੀਟਰ ਹਿੱਸੇ ਦਾ ਉਦਘਾਟਨ
  • ਸੈਕੰਡ ਪਟਿਆਲਾ ਫੀਡਰ ਪੱਕੇ ਹੋਣ ਨਾਲ ਪਾਣੀ ਦੀ ਸਮਰੱਥਾ 900 ਕਿਊਸਿਕ ਤੋਂ ਵੱਧਕੇ 1617 ਕਿਊਸਿਕ ਹੋਈ : ਜਲ ਸਰੋਤ ਮੰਤਰੀ
  • 42 ਕਰੋੜ ਦੀ ਲਾਗਤ ਨਾਲ ਹੋਣ ਵਾਲਾ ਕੰਮ 36 ਕਰੋੜ ਰੁਪਏ ’ਚ ਹੀ ਕੀਤਾ ਮੁਕੰਮਲ
  • ਪਟਿਆਲਾ ਸੈਕੰਡ
ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

ਚੰਡੀਗੜ, 7 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ

ਵਿਜੀਲੈਂਸ ਬਿਊਰੋ ਨੇ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ 
  • ਮੀਟਰ ਲਗਾਉਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 3500 ਰੁਪਏ

ਚੰਡੀਗੜ੍ਹ 7 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈੰਦਾ ਪਟਵਾਰੀ ਗ੍ਰਿਫ਼ਤਾਰ

ਚੰਡੀਗੜ੍ਹ 7 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ

ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ "ਇੱਕ ਰਾਸ਼ਟਰ, ਇੱਕ ਚੋਣ" ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ 

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਇੱਕ ਰਾਸ਼ਟਰ, ਇੱਕ ਚੋਣ" ਵਿਸ਼ੇ 'ਤੇ ਇੱਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਮੁੱਖ ਬੁਲਾਰੇ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾ. ਗੁਰਪ੍ਰੀਤ ਸਿੰਘ ਬਰਾੜ ਨੇ ਅਪਣੇ ਭਾਸ਼ਣ ਵਿੱਚ

ਅਕਾਲੀ ਦਲ ਵਾਰਸ ਪੰਜਾਬ ਦੇ ਮੈਂਬਰਸ਼ਿਪ ਭਰਤੀ ਕਮੇਟੀ ਮੈਂਬਰ ਪੰਜਾਬ ਸੰਦੀਪ ਸਿੰਘ ਰੁਪਾਲੋਂ ਦਾ ਸ਼੍ਰੀ ਫਤਿਹਗੜ੍ਹ ਸਾਹਿਬ ਪੁੱਜਣ ਤੇ ਐਡਵੋਕੇਟ ਸੁਤੰਤਰ ਦੀਪ ਸਿੰਘ ਦੀ ਅਗਵਾਈ ਵਿੱਚ ਕੀਤਾ ਗਿਆ ਸਨਮਾਨ   

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਘੀ ਦੇ ਪਵਿੱਤਰ ਦਿਹਾੜੇ ਤੇ ਪੰਥਕ ਹਿੱਤਾਂ ਨਾਲ ਦੀ ਪੂਰਤੀ ਲਈ ਹੋਂਦ ਵਿੱਚ ਆਏ ਅਕਾਲੀ ਦਲ ਵਾਰਸ ਦੇ ਵੱਲੋਂ ਪੂਰੇ ਪੰਜਾਬ ਵਿੱਚ ਮੈਂਬਰਸ਼ਿਪ ਭਰਤੀ  ਹੈ ਆਰੰਭ ਕੀਤੀ ਗਈ ਹੈ ਅੱਜ ਜਿਲਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਇਸ ਮੈਂਬਰਸ਼ਿਪ ਭਰਤੀ ਕਮੇਟੀ ਦੇ ਮੈਂਬਰ ਅਤੇ ਆਗੂ ਅਕਾਲੀ ਦਲ ਵਾਰਸ ਪੰਜਾਬ ਦੇ