news

Jagga Chopra

Articles by this Author

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਨੰਦਪੁਰ ਵਿਖੇ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਲਗਾਇਆ

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਫਤਹਿਗੜ੍ਹ ਸਾਹਿਬ ਵੱਲੋਂ ਬਲਾਕ ਬਸੀ ਪਠਾਣਾ ਦੇ ਪਿੰਡ ਨੰਦਪੁਰ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ  ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ।

ਅੰਤਰਰਾਜੀ ਨਸ਼ਾ ਤਸਕਰੀ ਗਰੋਹ ਦੇ 06 ਮੁਲਜ਼ਮ 2.5 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, 21 ਹਜ਼ਾਰ ਤੋਂ ਵੱਧ ਟੀਕਿਆਂ ਤੇ 738 ਸ਼ੀਸ਼ੀਆਂ ਸਮੇਤ ਕਾਬੂ : ਰਵਜੋਤ ਗਰੇਵਾਲ
  • ਉੱਤਰ ਪ੍ਰਦੇਸ਼ ਤੋਂ ਵਾਇਆ ਹਰਿਆਣਾ-ਪੰਜਾਬ ਨੂੰ ਚੱਲ ਰਹੀ ਅੰਤਰਰਾਜੀ ਨਸ਼ਾ ਸਪਲਾਈ ਚੇਨ ਤੋੜੀ

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਹਰਚਰਨ

ਸਿਹਤ ਕੇਂਦਰਾਂ ਦੇ ਸਾਜੋ ਸਮਾਨ ਅਤੇ ਦਵਾਈਆਂ ਨੂੰ ਗੂਗਲ ਸੀਟ ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ ਹਿਤਿੰਦਰ ਕੌਰ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਵਰਚੁਅਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਉਹਨਾਂ ਸਮੂਹ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਸਿਹਤ ਕੇਂਦਰਾਂ ਵਿੱਚ ਉਪਲਬਧ ਸਾਜੋ ਸਮਾਨ ਅਤੇ

ਗਰੀਨ ਫੀਲਡਜ਼ ਸਕੂਲ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਅੰਦਾਜ਼ ਹੋਟਲ ਵਿੱਚ ਹੋਈ 

ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਗਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ  ਚੇਅਰਮੈਨ ਸ. ਦੀਦਾਰ ਸਿੰਘ ਭੱਟੀ ਜੀ ਦੀ ਅਗਵਾਈ ਹੇਠ ਪ੍ਰਿੰ. ਡਾਕਟਰ ਸ਼ਾਲੂ ਰੰਧਾਵਾ ਜੀ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਅੰਦਾਜ਼ ਹੋਟਲ ਵਿੱਚ ਕਰਵਾਈ । ਪਾਰਟੀ ਵਿੱਚ ਮੁੱਖ ਮਹਿਮਾਨ ਵਜੋਂ ਮੈਨੇਜਮੈਂਟ ਮੈਂਬਰ ਡਾ. ਹਰਮਨ ਸ਼ੇਰ ਗਿੱਲ ਅਤੇ

ਦੱਧਾਹੂਰ ਨਹਿਰ ਤੇ ਗਾਂ ਅਤੇ ਵੱਛੇ ਦੇ ਵੱਢੇ ਹੋਏ ਮਿਲੇ ਅੰਗ, ਪੁਲਿਸ ਨੇ ਕੀਤਾ ਮੁੱਕਦਮਾਂ ਦਰਜ
  • ਦੋਸ਼ੀ ਕਾਬੂ ਨਾ ਕੀਤੇ ਤਾਂ ਕਰਾਂਗੇ ਹਾਈਵੇ ਜਾਮ : ਗਊਸ਼ਾਲਾ ਪ੍ਰਬੰਧਕ

ਰਾਏਕੋਟ, 07 ਫਰਵਰੀ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਦੱਧਹੂਰ ਕੋਲੋਂ ਦੀ ਲੰਘਦੀ ਨਹਿਰ ਦੀ ਪਟੜੀ ਤੇ ਇੱਕ ਮਰੀ ਗਾਂ, ਵੱਛੇ ਦੇ ਕੱਟੇ ਹੋਏ ਸਿਰ, ਲੱਤਾਂ ਸਮੇਤ ਸਰੀਰ ਤੇ ਕੁੱਝ ਹੋਰ ਅੰਗ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਇਸ ਘਟਨਾਂ ਦਾ ਪਤਾ ਲੱਗਣ ਤੇ ਰਾਏਕੋਟ ਤੋਂ ਗਊਸ਼ਾਲਾ ਪ੍ਰਬੰਧਕ ਘਟਨਾਂ

5 ਲੱਖ ਭਰਤੀ ਪਰਚੀਆਂ ਵਾਲੀਆਂ 5 ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ ਜਾਣਗੀਆਂ: ਬਲਵਿੰਦਰ ਭੂੰਦੜ
  • ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਣ ’ਤੇ ਤਸੱਲੀ ਪ੍ਰਗਟਾਈ, ਹੁਣ ਤੱਕ 35 ਲੱਖ ਮੈਂਬਰਾਂ ਦੀ ਭਰਤੀ ਮੁਕੰਮਲ ਹੋਣ ਨੇੜੇ
  • ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਵੱਲੋਂ ਤੈਅ ਕੀਤੀ 20 ਫਰਵਰੀ ਦੀ ਤਾਰੀਕ ਤੱਕ ਭਰਤੀ ਮੁਹਿੰਮ ਮੁਕੰਮਲ ਕੀਤੀ ਜਾਵੇ

ਚੰਡੀਗੜ੍ਹ, 6 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ 'ਤੇ 7.8 ਕਰੋੜ ਦੇ ਸੋਨੇ ਦੇ ਸਿੱਕੇ ਜ਼ਬਤ

ਦਿੱਲੀ, 6 ਫਰਵਰੀ 2025 : ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (IGI) ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦੋ ਯਾਤਰੀਆਂ ਕੋਲੋਂ 7.8 ਕਰੋੜ ਰੁਪਏ ਦੇ ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ। ਜਿਸ ਦਾ ਵਜ਼ਨ 10 ਕਿਲੋ ਤੋਂ ਵੱਧ ਦੱਸਿਆ ਜਾ ਰਿਹਾ ਹੈ। ਮੁਲਜ਼ਮ ਕਸ਼ਮੀਰ ਦੇ ਰਹਿਣ ਵਾਲੇ ਹਨ। ਕਸਟਮ ਵਿਭਾਗ ਨੇ ਦੱਸਿਆ ਕਿ ਕਸਟਮ ਵਿਭਾਗ, ਆਈਜੀਆਈ

ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅੰਦਰ ਲੋਕ ਵਿਖਾਵੇ ਲਈ ਅਸਮਾਨੀ ਫਾਇਰ ਕਰਨ ਤੇ ਲਗਾਈ ਪੂਰਨ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 6 ਫਰਵਰੀ 2025 : ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀਆਂ ਸੀਮਾਵਾਂ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ

ਨਵੋਦਿਆ ਵਿਦਿਆਲਿਆ ਦੇ ਅਰੁਨ ਤੇ ਜਸਪ੍ਰੀਤ ਕੌਰ ਨੇ ਲਿਆ ਗਣਤੰਤਰ ਦਿਵਸ ਪਰੇਡ ਦਿੱਲੀ ’ਚ ਹਿੱਸਾ

ਹੁਸ਼ਿਆਰਪੁਰ, 6 ਜਨਵਰੀ 2025 : ਪੀ ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ  ਦੇ ਬਾਹਰਵੀਂ ਕਮਰਸ ਕਲਾਸ ਦੇ ਦੋ ਐਨ.ਸੀ.ਸੀ. ਕੈਡਟ ਅਰੁਨ ਅਤੇ ਜਸਪ੍ਰੀਤ ਕੌਰ ਦਾ ਗਣਤੰਤਰ ਦਿਵਸ ਪਰੇਡ ਦਿੱਲੀ ਵਿਚ ਹਿੱਸਾ ਲੈ ਕੇ ਵਾਪਸ ਆਉਣ 'ਤੇ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਨੇ ਸ਼ਾਨਦਾਰ ਸਵਾਗਤ ਕੀਤਾ। ਪ੍ਰਿੰਸੀਪਲ ਰੰਜੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੋਵੇਂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਦੀ ਸ਼ੁਰੂਆਤ
  • ਔਰਤਾਂ ਦੇ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਲਈ ਕੀਤਾ ਅਹਿਮ ਉਪਰਾਲਾ 
  • ਪਹਿਲੇ ਪੜਾਅ ਵਿਚ 16 ਕੁੜੀਆਂ ਹਾਸਲ ਕਰਨਗੀਆਂ ਪੇਸ਼ੇਵਰ ਡਰਾਈਵਿੰਗ ਸਿਖਲਾਈ

ਨਵਾਂਸ਼ਹਿਰ, 6 ਫਰਵਰੀ 2025 : ਔਰਤਾਂ ਦੇ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਨੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ