ਕੋਟਕਪੂਰਾ, 06 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਨੇੜਲੇ ਪਿੰਡ ਰੱਤੀ ਰੋਡ਼ੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇਅ ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਖਾਣਾ ਚੈਕ ਕੀਤਾ ਅਤੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਬਹਿ ਕੇ ਭੋਜਨ ਛਕਿਆ। ਦੁਪਹਿਰ ਵੇਲੇ ਹਲਕਾ ਕੋਟਕਪੂਰਾ ਦੇ ਪਿੰਡ ਰੱਤੀ ਰੋਡ਼ੀ ਸਥਿਤ ਸਰਕਾਰੀ
news
Articles by this Author

ਬਟਾਲਾ , 6 ਫਰਵਰੀ : ਊਰਜਾ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਹੈ ਤੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਬਟਾਲਾ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਧਰਮਪੁਰਾ ਕਾਲੋਨੀ ਦੇ ਸਾਲਾਨਾ ਇਨਾਮ ਵੰਡ

ਵਾਸ਼ਿੰਗਟਨ, 06 ਫਰਵਰੀ : ਅਮਰੀਕਾ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਹੁਣ ਕੋਲੋਰਾਡੋ ਇਲਾਕੇ ਵਿਚ ਫੈਲਕਨ ਵਿਖੇ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 4 ਹੋਰ ਫੱਟੜ ਹੋ ਗਏ। ਫੌਕਸ ਨਿਊਜ਼ ਦੇ ਅਨੁਸਾਰ, ਗੋਲੀਬਾਰੀ ਫਾਲਕਨ ਵਿੱਚ ਮੈਰੀਡੀਅਨ ਰੈਂਚ ਦੇ ਗੁਆਂਢ ਵਿੱਚ ਪੁਆਇੰਟ ਰੇਅਸ ਡ੍ਰਾਈਵ ਦੇ 12200 ਬਲਾਕ ਵਿੱਚ ਸਵੇਰੇ 1

ਇਸਤਾਂਬੁਲ, 06 ਫਰਵਰੀ : ਹੁਣ ਤੱਕ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਤਿੰਨ ਸ਼ਕਤੀਸ਼ਾਲੀ ਭੂਚਾਲਾਂ ਨੇ ਤੁਰਕੀ ਅਤੇ ਸੀਰੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸੋਮਵਾਰ ਤੜਕੇ ਦੱਖਣ-ਪੂਰਬੀ ਤੁਰਕੀ ਅਤੇ ਉੱਤਰੀ ਸੀਰੀਆ ਵਿੱਚ 7.8 ਤੀਬਰਤਾ ਦੇ ਇੱਕ ਸ਼ਕਤੀਸ਼ਾਲੀ ਭੂਚਾਲ ਨੇ ਸੈਂਕੜੇ ਇਮਾਰਤਾਂ ਨੂੰ ਢਹਿ ਢੇਰੀ ਕਰ ਦਿੱਤਾ ਅਤੇ 2300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਅਜੇ ਵੀ

ਬੈਂਗਲੁਰੂ, 06 ਫਰਵਰੀ : ਭਾਰਤ ਊਰਜਾ ਹਫ਼ਤੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿੱਚ ਇੰਡੀਆ ਐਨਰਜੀ ਵੀਕ (IEW) 2023 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਊਰਜਾ ਖੇਤਰ ਵਿੱਚ ਤੇਜ਼ੀ ਨਾਲ ਵਿਸਤਾਰ ਕਰ ਰਿਹਾ ਹੈ ਅਤੇ ਇਸ ਖੇਤਰ ਵਿੱਚ ਬੇਮਿਸਾਲ ਸੰਭਾਵਨਾਵਾਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਅਤੇ ਯੁੱਧ ਦੇ ਪ੍ਰਭਾਵ ਦੇ

ਨਵੀਂ ਦਿੱਲੀ, 05 ਫਰਵਰੀ : ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਠੰਢ ਦਾ ਅਸਰ ਘੱਟ ਹੁੰਦਾ ਨਜ਼ਰ ਆ ਰਿਹਾ ਹੈ ਅਤੇ ਲੋਕਾਂ ਨੂੰ ਰਾਹਤ ਮਿਲੀ ਹੈ। ਦਿਨ ਵੇਲੇ ਧੁੱਪ ਨਿਕਲਣ ਕਾਰਨ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਪਰ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ 8 ਤੋਂ 10 ਫਰਵਰੀ ਦਰਮਿਆਨ ਪੱਛਮੀ

ਫਰੀਦਕੋਟ, 05 ਫਰਵਰੀ : ਬਰਗਾੜੀ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਲਗਾਤਾਰ ਵਾਅਦੇ ਕਰਨ ਦੇ ਬਾਵਜੂਦ ਇਨਸਾਫ ਨਾ ਮਿਲਣ ਕਰਕੇ ਸਿੱਖ ਸੰਗਤ ਤੇ ਪੀੜਤਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇਨਸਾਫ਼ ਮੋਰਚਾ ਤੇ ਪੀੜਤ ਪਰਿਵਾਰਾਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਣਮਿੱਥੇ ਸਮੇਂ ਲਈ ਜਾਮ ਕਰ

ਚੰਡੀਗੜ੍ਹ, 05 ਫਰਵਰੀ : ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਮਨੀਸ਼ ਤਿਵਾੜੀ ਨੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਨਿੱਤਰ ਆਏ ਹਨ। ਮਨੀਸ਼ ਤਿਵਾੜੀ ਨੇ ਵੀ ਟਵਿੱਟਰ 'ਤੇ ਨਵਜੋਤ ਸਿੱਧੂ ਦੀ ਰਿਹਾਈ ਲਈ ਸਮਰਥਨ ਕਰਦਿਆਂ ਲਿਖਿਆ ਹੈ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਸੰਸਦ

ਮੁੰਬਈ, 05 ਫਰਵਰੀ : ਚਾਰ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਫ਼ਿਲਮ 'ਪਠਾਨ' ਰਾਹੀਂ ਮੈਗਾ ਸੁਪਰਸਟਾਰ ਸ਼ਾਹਰੁਖ ਖਾਨ ਦੀ ਵਾਪਸੀ ਕਾਫ਼ੀ ਧਮਾਕੇਦਾਰ ਰਹੀ ਹੈ। ਸਿਨੇਮਾਘਰਾਂ ਤੋਂ ਲੈ ਕੇ ਬਾਕਸ ਆਫਿਸ ਤੱਕ 'ਪਠਾਨ' ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਆਲਮ ਇਹ ਹੈ ਕਿ ਹਰ ਰੋਜ਼ ‘ਪਠਾਣ’ ਦਾ ਕਲੈਕਸ਼ਨ ਵਧਦਾ ਜਾ ਰਿਹਾ ਹੈ। ਅਜਿਹੇ 'ਚ ਰਿਲੀਜ਼ ਦੇ 11ਵੇਂ ਦਿਨ ਮਤਲਬ ਦੂਜੇ

ਗੋਰਖਪੁਰ, 05 ਫਰਵਰੀ : ਯੂ.ਪੀ. ਦੇ ਗੋਰਖਪੁਰ ਵਿਚ ਇਕ ਨੌਜਵਾਨ ਨੇ ਪਤਨੀ ਸਣੇ ਦੋ ਬੱਚਿਆਂ ਦੇ ਕਤਲ ਦੇ ਬਾਅਦ ਖੁਦ ਵੀ ਆਤਮਹੱਤਿਆ ਕਰ ਲਈ। ਘਰ ਤੋਂ 4 ਲੋਕਾਂ ਦੀ ਲਾਸ਼ਾਂ ਮਿਲਣ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਹੈ । ਮਿਲੀ ਜਾਣਕਾਰੀ ਅਨੁਸਾਰ ਪਰਿਵਾਰਕ ਕਲੇਸ਼ ਨੂੰ ਲੈ ਕੇ ਨੌਜਵਾਨ ਵੱਲੋਂ ਪੂਰਾ ਪਰਿਵਾਰ ਖਤਮ ਕੀਤੇ ਜਾਣ ਦੀ ਸ਼ੰਕਾ ਦੱਸੀ ਜਾ ਰਹੀ ਹੈ, ਦੂਜੇ ਪਾਸੇ ਮੌਕੇ ‘ਤੇ