ਮਹਿਲ ਕਲਾਂ 5 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਬਠਿੰਡਾ ਦੇ ਦਰਜਨਾਂ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਹਾਜ਼ਰ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਇਸ
news
Articles by this Author

ਸਾਹਨੇਵਾਲ, 5 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੀ ਰੇਤ ਦੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ 7 ਜ਼ਿਲ੍ਹਿਆਂ ਚ 16 ਸਰਕਾਰੀ ਰੇਤ ਦੀਆਂ ਖੱਡਾਂ ਦਾ ਮਹੂਰਤ ਕੀਤਾ ਹੈ ਜਿਨ੍ਹਾਂ ਰਾਹੀਂ ਟੈਕਸ ਸਮੇਤ ਸਾਢੇ 5 ਰੁਪਏ ਪ੍ਰਤੀ ਫੁੱਟ ਚਿੱਟੀ ਰੇਤ ਮਿਲੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਦੇ ਵਿਧਾਇਕ

ਰਾਏਕੋਟ, 05 ਫਰਵਰੀ (ਚਮਕੌਰ ਸਿੰਘ ਦਿਓਲ) : ਪਿੰਡ ਬੁਰਜ ਹਰੀ ਸਿੰਘ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਭਗਤ ਸ੍ਰੀ ਰਵਿਦਾਸ ਭਗਤ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ

ਰਾਏਕੋਟ, 05 ਫਰਵਰੀ (ਚਮਕੌਰ ਸਿੰਘ ਦਿਓਲ) : ਡੋਨੇਟ ਬਲੱਡ ਟੂ ਡੋਨੇਟ ਲਾਈਫ਼ ਵੈੱਲਫੇਅਰ ਸੁਸਾਇਟੀ (ਰਜਿ.) ਰਾਏਕੋਟ ਵਲੋਂ ਅੱਜ ਸਥਾਨਕ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਵਿਖੇ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 51 ਵਿਅਕਤੀਆਂ ਵਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ

ਰਾਏਕੋਟ, 05 ਫਰਵਰੀ (ਚਮਕੌਰ ਸਿੰਘ ਦਿਓਲ) : ਪਿੰਡ ਤਲਵੰਡੀ ਰਾਏ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸੈਂਟਰ ਸਕੂਲ ਵਿਖੇ ਧਰਮਜ ਕਰੌਪ ਕੰਪਨੀ ਵਲੋਂ ਸਕੂਲ ਵਿਦਿਆਰਥੀਆਂ ਦੀ ਸਹੂਲਤ ਲਈ ਇੱਕ ਸੌ ਪੇਪਰ ਬੋਰਡ ਸਕੂਲ ਪ੍ਰਬੰਧਕਾਂ ਨੂੰ ਦਿੱਤੇ ਗਏ। ਇਸ ਮੌਕੇ ਕੰਪਨੀ ਵਲੋਂ ਵਿਸ਼ੇਸ਼ ਤੌਰ ਤੇ ਸਕੂਲ ਪੁੱਜੇ ਨੁਮਾਇੰਦੇ ਗਗਨਦੀਪ ਸਿੰਘ ਵਲੋਂ ਇਹ ਪੇਪਰ ਬੋਰਡ ਸੈਂਟਰ ਇੰਚਾਰਜ ਗੁਰਪ੍ਰੀਤ ਸਿੰਘ

ਮਹਿਲ ਕਲਾਂ 05 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਵਿਖੇ ਕਿਸਾਨੀ ਪਰਿਵਾਰ ਨਾਲ ਸਬੰਧਤ ਨੌਜਵਾਨ ਦਾ ਜਮੀਨੀ ਰੰਜਿਸ਼ ਕਾਰਨ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਬੀਤੀ ਰਾਤ 9 ਵਜੇ ਦੇ ਕਰੀਬ ਜਗਸੀਰ ਸਿੰਘ ਤੇ ਗੁਰਚੇਤ ਸਿੰਘ ਦੀ

ਮਾਨਸਾ, 5 ਫਰਵਰੀ : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਯੂਨੀਅਨ ਵਿਰੋਧੀ ਕਾਰਵਾਈਆਂ ਦਾ ਵਿਰੋਧ ਕਰਦਿਆਂ ਪਹਿਲਾਂ ਚਾਰ ਆਗੂਆਂ ਅਤੇ ਅੱਜ ਤਿੰਨ ਆਗੂਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਬਲਵੰਤ ਸਿੰਘ ਉੱਪਲੀ ਨੂੰ ਯੂਨੀਅਨ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ

ਬਠਿੰਡਾ, 5 ਫ਼ਰਵਰੀ (ਵਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਹਮੇਸ਼ਾ ਵਚਨਬੱਧ ਹੈ। ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਅੱਗੇ ਲਿਜਾਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜਿਕ

ਲਹੌਰ, 5 ਫਰਵਰੀ : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਅੱਜ ਦੇਹਾਂਤ ਹੋ ਗਿਆ ਹੈ। ਪਰਵੇਜ਼ ਮੁਸ਼ੱਰਫ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪਰਵੇਜ਼ ਮੁਸ਼ੱਰਫ ਦਾ ਡੁਬਈ ਦੇ ਹਸਪਤਾਲ ਵਿੱਚ ਦਾਖਲ ਸਨ। ਮੀਡੀਆ ਵਿੱਚ ਆਈਆਂ ਖ਼ਬਰਾਂ ਦੇ ਮੁਤਾਬਕ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਪਰਵੇਜ਼ ਮੁਸ਼ੱਰਫ ਪਾਕਿਸਤਾਨ ਫੌਜ ਦੇ ਚੀਫ ਰਹੇ ਹਨ। ਇਸ ਤੋਂ ਬਾਅਦ ਉਹ

ਸੰਗਰੂਰ, 5 ਫਰਵਰੀ : ਲੌਂਗੋਵਾਲ ਦੇ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਡਾਕਟਰਾਂ ਸਮੇਤ ਬਾਕੀ ਸਟਾਫ ਦੀ ਘਾਟ ਪੂਰੀ ਕਰਨ, ਹੱਡਾ ਰੋੜੀ ਬਣਾਉਣ ਅਤੇ ਇਲਾਕੇ ਵਿਚ ਫੈਲੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ਮੰਗ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸੱਪਾਂ ਗੁੱਗਾ ਮਾੜੀ ਤੇ ਇਕੱਠੇ ਹੋ ਕੇ ਉਥੋਂ ਸਰਕਾਰੀ ਹਸਪਤਾਲ ਤੱਕ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ