- - ਅਕਾਲੀ ਦਲ ਤੇ ਬਸਪਾ ਦੇ 11 ਮੈਂਬਰੀ ਵਫਦ ਨੇ ਗੁਰੂ ਰਵੀਦਾਸ ਜੀ ਦੇ ਜਨਮ ਅਸਥਾਨ ਮੱਥਾ ਟੇਕਿਆ
ਚੰਡੀਗੜ੍ਹ, 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਰਕਾਰ ਬਹੁਮਤਵਾਦੀ ਸਿਧਾਂਤਾਂ ’ਤੇ ਚਲ ਰਹੀ ਹੈ ਜੋ ਗੁਰੂ ਰਵੀਦਾਸ ਜੀ ਦੇ ਸਭ ਦੇ ਬਰਾਬਰ ਹੋਣ ਦੇ ਸਿਧਾਂਤ ਮੁਤਾਬਕ ਨਹੀਂ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਟਿੱਪਣੀਆਂ