- ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ’ਤੇ ਆਯੋਜਿਤ ਨਗਰ ਕੀਰਤਨ ’ਚ ਸ਼ਾਮਿਲ ਹੋ ਕੇ ਗੁਰੂ ਚਰਨਾਂ ’ਚ ਲਗਾਈ ਹਾਜ਼ਰੀ
- ਕਿਹਾ, ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਤੇ ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਹੈ
ਹੁਸ਼ਿਆਰਪੁਰ, 4 ਫਰਵਰੀ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਹਿਰ