news

Jagga Chopra

Articles by this Author

ਸਿੱਖਿਆ ਮੰਤਰੀ ਵਲੋਂ ਸਕੂਲ ਇੰਚਾਰਜ ਖਿਲਾਫ ਜਾਂਚ ਦੇ ਹੁਕਮ ਜਾਰੀ
  • -ਵਿਦਿਆਰਥੀਆਂ ਦੀਆਂ ਬੋਰਡ ਫੀਸਾਂ ਨਾ ਜਮ੍ਹਾ ਕਰਵਾਉਣ ਦਾ ਹੈ ਮਾਮਲਾ

ਲੁਧਿਆਣਾ, 3 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਹਾਈ ਸਕੂਲ ਫੁੱਲਾਂਵਾਲ ਦੇ ਸਾਬਕਾ ਇੰਚਾਰਜ ਰਸ਼ਪਾਲ ਸਿੰਘ ਵੱਲੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਬੋਰਡ ਫੀਸਾਂ ਨਾ ਜਮ੍ਹਾ ਕਰਵਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ

ਗੁਰਦੀਪ ਸਿੰਘ ਰਾਣਾ ਦੇ ਪਰਿਵਾਰ ਨੇ ਧਾਰਮਿਕ ਸਮਾਗਮ ਕਰਵਾਇਆ।
  • ਗੁਰਬਾਣੀ ਦਾ ਓਟ ਆਸਰਾ ਲੈ ਕੇ ਜਿੰਦਗੀ ਬਤੀਤ ਕਰਨੀ ਸਮੇਂ ਦੀ ਮੁੱਖ ਲੋੜ-ਸੀਰਾ ਛੀਨੀਵਾਲ,ਕੀਤੂ,ਮੌੜ                                                       

ਮਹਿਲ ਕਲਾਂ,03 ਫਰਬਰੀ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਠੁੱਲੇਵਾਲ ਵਿਖੇ ਸਮਾਜ ਸੇਵੀ ਅਤੇ ਸੀ ਆਈ ਡੀ ਵਿਭਾਗ ਚ ਸੇਵਾਵਾਂ ਨਿਭਾਅ ਰਹੇ ਗੁਰਦੀਪ ਸਿੰਘ ਰਾਣਾ ਔਲਖ ਵੱਲੋਂ ਆਪਣੇ ਪੁੱਤਰ ਇਸ਼ਮੀਤ

ਇੰਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ  ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ  

ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਇੰਨਕਲਾਬੀ ਮਾਰਕਸਵਾਦੀ ਪਾਰਟੀ ਭਾਰਤ ਜ਼ਿਲ੍ਹਾ ਬਰਨਾਲਾ  ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਨਤਕ ਮਸਲਿਆਂ ਨੂੰ ਲੈਕੇ ਇੱਕ ਮੰਗ ਪੱਤਰ, ਪ੍ਰਧਾਨ ਮੰਤਰੀ ਦੇ ਨਾਂ ਅਤੇ ਇੱਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਤੇ  ਦੋ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁੱਕੂ ਮਹਿਲ ਖੁਰਦ, ਮਾਸਟਰ ਮਲਕੀਤ ਸਿੰਘ ਵਜੀਦਕੇ

ਆਤਮਾ ਸਕੀਮ ਤਹਿਤ ਆਧੁਨਿਕ ਖੇਤੀ ਵੱਲ ਵਧ ਰਹੇ ਨੇ ਕਿਸਾਨ: ਡਾ. ਜਗਦੀਸ਼ ਸਿੰਘ
  • - ਪਿੰਡ ਚੰਨਣਵਾਲ ਵਿਖੇ ਪ੍ਰੀਤਮ ਸਿੰਘ ਦੇ ਫਾਰਮ 'ਤੇ ਲੱਗਿਆ ਫੀਲਡ ਸਕੂਲ

ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਦੱਸਿਆ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਸਕੀਮ ਵਿੱਚ ਚੱਲ ਰਹੀ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਖੇਤੀ ਵਿਸਥਾਰ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਤੇ ਵੱਖ ਵੱਖ ਫਸਲਾਂ, ਸਬਜ਼ੀਆਂ

ਮਹਿਲ ਕਲਾਂ ਵੱਲੋਂ ਇੱਕ ਵਿਅਕਤੀ ਨੂੰ 500 ਗਰਾਮ ਅਫੀਮ ਤੇ ਕਾਰ ਸਮੇਤ ਕੀਤਾ ਕਾਬੂ

ਮਹਿਲ ਕਲਾਂ, 03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸਥਾਨਕ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗੱਡੀ ਸਮੇਤ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ। ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਐੱਸ ਪੀ

ਮਹਿਲ ਕਲਾਂ  ਪੁਲਸ ਵੱਲੋਂ ਕੇਸ ਵਿੱਚ ਲੋੜੀਂਦੇ ਭਗੌੜੇ ਨੂੰ ਕੀਤਾ ਕਾਬੂ 

ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਥਾਣਾ ਮਹਿਲ ਕਲਾਂ ਦੀ ਪੁਲਸ ਨੇ ਇਕ ਕੇਸ ਵਿੱਚ ਲੋੜੀਂਦੇ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਕਾਬੂ ਕਰਕੇ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਮੁਖੀ  ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਪੁਲਸ ਵੱਲੋਂ ਭਗੌੜਿਆਂ ਨੂੰ ਫੜਨ ਦੀ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਮਹਿਲ

ਚੰਡੀਗੜ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਿਚ ਅੰਤਰਰਾਸ਼ਟਰੀ ਡਿਪਲੋਮੈਟ ਮੀਟ- 2023 ਦਾ ਆਯੋਜਨ

ਮੋਹਾਲੀ, 03 ਨਵੰਬਰ : ਚੰਡੀਗੜ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਿਚ ਅੰਤਰਰਾਸ਼ਟਰੀ ਡਿਪਲੋਮੈਟ ਮੀਟ- 2023 ਦਾ ਆਯੋਜਨ ਕੀਤਾ ਗਿਆ। ਇਸ ਈਵੈਂਟ ਵਿਚ ਜ਼ਿੰਬਾਬਵੇ,ਕੀਨੀਆ, ਸੁਡਾਨ, ਨਾਮੀਬੀਆ, ਜ਼ੈਂਬੀਆ, ਅਫ਼ਗ਼ਾਨਿਸਤਾਨ, ਰੋਆਨ, ਆਈਵਰੀਕੋਸਟ ਸਮੇਤ ਕੁੱਲ ਗਿਆਰਾਂ ਦੇਸ਼ਾਂ ਦੇ ਡਿਪਲੋਮੈਟ ਨੇ ਸ਼ਿਰਕਤ ਸੀ। ਇਸ ਮੀਟ ਦਾ ਮੁੱਖ ਉਦੇਸ਼ ਕੌਮਾਂਤਰੀ ਪੱਧਰ ਤੇ ਸਿੱਖਿਆਂ ਦੇ ਪੱਧਰ ਵਿਚ ਆ

ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਸਲਾਨਾ ਖੇਡ ਸਮਾਗਮ ਕਰਵਾਇਆ, ਸਿਰਹਾਲਾ ਰਣੂਆ ਦੀ ਟੀਮ ਨੇ ਢਾਈ ਲੱਖ ਦੀ ਇਨਾਮ ਜਿੱਤਿਆ

ਰੂਪਨਗਰ, 3  ਫ਼ਰਵਰੀ : ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਸਲਾਨਾ ਦੋ ਦਿਨਾਂ ਖੇਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਫਾਈਨਲ ਕਬੱਡੀ ਮੈਚ ਵਿੱਚ ਸਿਰਹਾਲਾ ਰਣੂਆ ਦੀ ਟੀਮ ਨੇ ਢਾਈ ਲੱਖ ਦੀ ਇਨਾਮ ਰਾਸ਼ੀ ਜਿੱਤੀ ਅਤੇ ਦੂਜੇ ਨੰਬਰ ਤੇ ਡੀਏਵੀ ਜਲੰਧਰ ਦੀ ਟੀਮ ਨੇ ਦੋ ਲੱਖ ਰੁਪਏ ਦੀ ਇਨਾਮੀ ਰਾਸ਼ੀ ਜਿੱਤੀ। ਬੈਸਟ ਰੇਡਰ ਅੰਬਾ ਸੁਰ ਸਿੰਘ ਵਾਲਾ ਨੂੰ 1,26000 ਰੁਪਏ ਇਨਾਮ

ਆਪ ਸਰਕਾਰ ਪੰਜਾਬ ਵਿਚ ’ਨਵੀ’ ਉਦਯੋਗਿਕ ਨੀਤੀ ਦੇ ਰਾਹੀਂ ਉਦਯੋਗਪਤੀਆਂ ਨਾਲ ਵੱਡਾ ਫਰਾਡ ਕਰ ਰਹੀ ਹੈ :  ਬਾਦਲ

ਚੰਡੀਗੜ੍ਹ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿਚ ’ਨਵੀ’ ਉਦਯੋਗਿਕ ਨੀਤੀ ਦੇ ਰਾਹੀਂ ਉਦਯੋਗਪਤੀਆਂ ਨਾਲ ਵੱਡਾ ਫਰਾਡ ਕਰ ਰਹੀ ਹੈ ਤੇ ਸਰਕਾਰ ਦਾ ਮਕਸਦ ਸੂਬੇ ਵਿਚ ਉਦਯੋਗਿਕ ਵਿਕਾਸ ਵਾਸਤੇ ਢੁਕਵਾਂ ਮਾਹੌਲ ਦੇਣ ਵਿਚ ਆਪਣੀ ਅਸਫਲਤਾ ’ਤੇ ਪਰਦਾ ਪਾਉਣਾ ਹੈ ਜਿਸ ਕਾਰਨ ਪੰਜਾਬ ਦੇ ਉਦਯੋਗ

ਟੀ-20 ਮਹਿਲਾ ਵਿਸ਼ਵ ਕੱਪ ਜਿੱਤ ਕੇ ਮੰਨਤ ਨੇ ਪਟਿਆਲਾ ਦਾ ਨਾਮ ਰੌਸ਼ਨ ਕੀਤਾ : ਵਿਧਾਇਕ ਕੋਹਲੀ

ਪਟਿਆਲਾ, 3 ਫਰਵਰੀ : ਹਾਲ ਹੀ ‘ਚ ਹੋਏ ਅੰਡਰ-19 ਦੀ ਮਹਿਲਾ ਕ੍ਰਿਕਟ ਟੀਮ ਨੇ ਟੀ-20 ਮਹਿਲਾ ਵਿਸ਼ਵ ਕੱਪ ਜਿੱਤ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਅਤੇ ਇਤਿਹਾਸ ਰਚਿਆ। ਇਸ ਵਿਸ਼ਵ ਕੱਪ ’ਚ ਪਟਿਆਲਾ ਦੀ ਮੰਨਤ ਕਸ਼ਯਪ ਨੇ ਵੀ ਸ਼ਾਹੀ ਸ਼ਹਿਰ ਪਟਿਆਲਾ ਦਾ ਨਾਮ ਰੋਸ਼ਨ ਕੀਤਾ ਹੈ। ਅੱਜ ਇਥੇ ਸਰਕਟ ਹਾਊਸ ਵਿਖੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੰਨਤ ਅਤੇ ਉਸ ਦੇ