news

Jagga Chopra

Articles by this Author

ਜਿਲ੍ਹਾ ਯੋਜਨਾ ਬੋਰਡ ਦੇ ਨਵਨਿਯੁਕਤ ਚੇਅਰਮੈਨ ਨੇ ਆਪਣਾ ਆਹੁਦਾ ਸੰਭਾਲਿਆ, ਮੰਤਰੀ ਮੀਤ ਹੇਅਰ ਤੇ ਜੌੜਾਮਾਜਰਾ ਹੋਏ ਸ਼ਾਮਿਲ

ਬਰਨਾਲਾ, 02 ਫਰਵਰੀ (ਭੁਪਿੰਦਰ ਧਨੇਰ) :  ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੇਕਸ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਬਾਠ ਦੀ ਤਾਜਪੋਸ਼ੀ ਮੌਕੇ ਕੈਬਨਿਟ ਮੰਤਰੀ ਗੁਰਮਿਤ ਸਿੰਘ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਹਾਜ਼ਰ ਹੋਏ । ਇਸ ਮੌਕੇ ਕੈਬਨਿਟ ਮੰਤਰੀ ਗੁਰਮਿਤ ਸਿੰਘ ਮੀਤ ਹੇਅਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ

ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ‘ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਪਿਛਲੇ 5 ਸਾਲ ਦੌਰਾਨ ਇੱਕ ਵਾਰ ਜਾਰੀ ਕੀਤੀ ਗਈ ਹੈ। ਇਸ

ਅਡਾਨੀ ਗਰੁੱਪ ਨੂੰ ਦਿੱਤੇ ਲੋਨ ਬਾਰੇ ਆਰ.ਬੀ.ਆਈ ਨੇ ਬੈਂਕਾਂ ਤੋਂ ਮੰਗੀ ਜਾਣਕਾਰੀ

ਨਵੀਂ ਦਿੱਲੀ, 02 ਫਰਵਰੀ : ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਲਗਾਤਾਰ ਗਿਰਾਵਟ ਕਾਰਨ ਜਨਤਕ ਖੇਤਰ ਦੇ ਬੈਂਕਾਂ ਅਤੇ ਐਲਆਈਸੀ ਦੇ ਸ਼ੇਅਰਾਂ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਜਿੱਥੇ ਅਡਾਨੀ ਦੇ ਸ਼ੇਅਰਾਂ ‘ਚ ਲਗਭਗ 50 ਫੀਸਦੀ ਦੀ ਗਿਰਾਵਟ ਆਈ ਹੈ, ਉੱਥੇ ਹੀ ਐੱਸਬੀਆਈ, ਬੈਂਕ ਆਫ ਬੜੌਦਾ, ਪੀਐੱਨਬੀ ਵਰਗੇ ਜਨਤਕ ਖੇਤਰ ਦੇ ਬੈਂਕਾਂ ਦੇ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨੂੰ ਹਰ ਪੱਧਰ ਉੱਤੇ ਉਤਸ਼ਾਹਿਤ ਕਰੀਏ : ਅਮਨ ਅਰੋੜਾ

ਰੂਪਨਗਰ, 2 ਫ਼ਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਕਰਵਾਏ ਜਾਂਦੇ ਸਲਾਨਾ ਖੇਡ ਸਮਾਗਮ ਵਿੱਚ ਅੱਜ ਸ਼ਿਰਕਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਦਾ ਇਹ ਇੱਕ ਵੱਡਾ ਉਪਰਾਲਾ ਹੈ ਜਿਨ੍ਹਾਂ ਵੱਲੋਂ ਇਹ ਖੇਡਾਂ ਹਰ

ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ: : ਹਰਜੋਤ ਬੈਂਸ
  • ਪਹਿਲੀ ਵਾਰ ਮਿਲਣਗੀਆਂ ਨਰਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ  
  • ਵਰਦੀਆਂ ਦੀ ਖ੍ਰੀਦ ਲਈ 21.10 ਕਰੋੜ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ੍ਹ, 2 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ  ਪ੍ਰਾਇਮਰੀ ਸਕੂਲਾਂ ਵਿੱਚ ਸਾਲ 2017 ਤੋਂ ਚੱਲ ਰਹੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹ ਰਹੇ ਨੰਨ੍ਹੇ-ਮੁੰਨੇ

ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਆਇਆ ਡਾਕਟਰਾਂ ਦਾ ਵਫਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 2 ਫ਼ਰਵਰੀ : ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ

ਨਵਜੋਤ ਸਿੰਘ ਸਿੱਧੂ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਆ ਸਕਦੇ ਹਨ ਜੇਲ੍ਹ ਤੋਂ ਬਾਹਰ

ਚੰਡੀਗੜ੍ਹ, 2 ਫ਼ਰਵਰੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਹੀਂ ਹੋਈ ਨਹੀਂ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਇਸ 'ਤੇ ਚੁੱਪ ਧਾਰੀ ਬੈਠਾ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ 'ਚ ਘੁੰਮ ਰਿਹਾ ਹੈ। ਜੇਕਰ ਆਮ ਰਿਆਇਤ ਵਾਲੇ ਦਿਨ ਕੱਟੇ ਜਾਣ ਤਾਂ ਸਿੱਧੂ

ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਬੇਰੁਜ਼ਗਾਰੀ ਨੂੰ ਦੂਰ ਕਰਕੇ ਉਦਯੋਗੀਕਰਨ ਨੂੰ ਹੁਲਾਰਾ ਦਿੱਤਾ ਜਾਵੇਗਾ : ਰਾਜਪਾਲ ਪੁਰੋਹਿਤ

 

  • ਦੇਸ਼ ਨੂੰ ਕਮਜ਼ੋਰ ਕਰਨ ਦੇ ਗੁਆਂਢੀ ਮੁਲਕ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿਆਂਗੇ
  • ਨਸ਼ਿਆਂ, ਹਥਿਆਰਾਂ ਦੀ ਤਸਕਰੀ ਰੋਕਣ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਰਪੰਚਾਂ/ਪੰਚਾਇਤਾਂ ਨੂੰ ਜਨਭਾਗੀਦਾਰੀ ਦਾ ਦਿੱਤਾ ਸੱਦਾ
  • ਜ਼ਿਲ੍ਹੇ ਦੀਆਂ ਪੰਚਾਇਤਾਂ ਵਲੋਂ ਨਸ਼ਿਆਂ ਖਿਲਾਫ ਡੱਟਣ ਦੇ ਫੈਸਲੇ ਦੀ ਕੀਤੀ ਸ਼ਲਾਘਾ 

ਫਿਰੋਜ਼ਪੁਰ, 2 ਫਰਵਰੀ : ਰਾਜ ਵਿਚੋਂ ਨਸ਼ਿਆਂ ਦੇ ਖਾਤਮੇ

ਡਾ.ਮਹਿੰਦਰ ਸਿੰਘ ਰੰਧਾਵਾ ਪੇਂਡੂ ਵਿਕਾਸ,ਸਾਹਿਤ ਕਲਾ,ਵਿਗਿਆਨ ਤੇ ਲੋਕ ਪ੍ਰਸ਼ਾਸਨ ਦਾ ਚੌਮੁਖੀਆ ਚਿਰਾਗ  ਸਨ : ਗੁਰਭਜਨ ਗਿੱਲ
  • ਡਾ. ਰੰਧਾਵਾ ਦੇ ਬੋਦਲਾਂ (ਹੋਸ਼ਿਆਰਪੁਰ) ਸਥਿਤ ਜੱਦੀ ਘਰ ਨੂੰ ਵਿਕਾਸ ਪੁਰਸ਼ ਸਮਾਰਕ ਵਜੋਂ ਸੰਭਾਲਿਆ ਜਾਵੇ। 

ਲੁਧਿਆਣਾ, 2 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਡਾ. ਮਹਿੰਦਰ ਸਿੰਘ ਰੰਧਾਵਾ ਜੀ ਦੇ 114ਵੇਂ ਜਨਮ ਉਤਸਵ ਮੌਕੇ ਲੁਧਿਆਣਾ ਵਿੱਚ ਸੰਚਾਰ ਮਾਧਿਅਮਾਂ ਨਾਲ ਗੱਲ ਬਾਤ ਕਰਦਿਆਂ ਕਿਹਾ

ਸਰਕਾਰ ਚਾਹੁੰਦੀ ਹੈ ਕਿ, ਮੈਂ ਚਾਰਦੀਵਾਰੀ ਵਿਚ ਹੀ ਬੈਠਾ ਰਹਾਂ : ਗਰਵਨਰ ਪੁਰੋਹਿਤ

ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਗਰਵਨਰ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸੇ ਦੌਰਾਨ ਹੀ ਬਨਵਾਰੀ ਲਾਲ ਪੁਰੋਹਿਤ ਨੇ ਮਾਨ ਸਰਕਾਰ ਨੂੰ ਚੈਲੰਜ ਕੀਤਾ ਕਿ, ਸਰਕਾਰ ਸਾਬਤ ਕਰੇ ਕਿ, ਮੈਂ ਸਿਆਸਤ ਕਰ ਰਿਹਾ ਰਿਹਾ। ਉਨ੍ਹਾਂ ਕਿਹਾ ਕਿ, ਮੈਂ ਪੰਜਾਬ ਦੀ ਜ਼ਮੀਨੀ ਹਕੀਕਤ ਦੇਖਣ ਲਈ ਸਰਹੱਦੀ ਜਿਲ੍ਹਿਆਂ ਵਿਚ