ਬੁਰਹਾਨਪੁਰ, 01 ਫਰਵਰੀ : ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਵਿਚ ਦਰਦਨਾਕ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹਾਦਸੇ ਵਿਚ 7 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਜ਼ਖਮੀਆਂ ਨੂੰ ਖਕਨਾਰ ਦੇ ਸਿਹਤ ਕੇਂਦਰ ਵਿਚ ਭਰਤੀ ਕਰਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਬੁਰਹਾਨਪੁਰ
news
Articles by this Author

ਚੰਡੀਗੜ੍ਹ, 01 ਫਰਵਰੀ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸੋਸ਼ਲ ਸਕਿਉਰਿਟੀ ਵੂਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਉਨ੍ਹਾਂ ਦੇ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਮਨੀਸ਼ਾ

ਚੰਡੀਗੜ੍ਹ, 1 ਫਰਵਰੀ : ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ ਅੱਜ 1 ਫਰਵਰੀ, 2023 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ, ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ

- ਆਮ ਆਦਮੀ ਪਾਰਟੀ ਸਰਕਾਰ ਨੇ ਪੀ ਐਸ ਪੀ ਸੀ ਐਲ ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਸਲਟੈਂਟ ਹਵਾਲੇ ਕਰ ਕੇ ਖੁਦ ਸੰਕਟ ਸਹੇੜਿਆ : ਅਕਾਲੀ ਦਲ
ਚੰਡੀਗੜ੍ਹ, 1 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ

- ਨਵੀਂ ਉਦਯੋਗਿਕ ਨੀਤੀ ਬਣਾਉਣ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ
- ਨਵੀਂ ਨੀਤੀ ਨਾਲ ਸੂਬੇ ਵਿੱਚ ਵੱਡੀ ਪੱਧਰ 'ਤੇ ਉਦਯੋਗਿਕ ਵਿਕਾਸ ਦੀ ਉਮੀਦ ਜਤਾਈ
ਚੰਡੀਗੜ੍ਹ, 1 ਫ਼ਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਸਨਅਤਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤੋਂ ਛੇਤੀ ਸਮਰਪਿਤ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇੱਥੇ ਆਪਣੇ

ਚੰਡੀਗੜ੍ਹ, 1 ਫਰਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੋਕਾਂ ਦੀਆਂ ਉਮੀਦਾਂ ਦੇ ਉਲਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ ਅਤੇ ਅਸਲ ਵਿੱਚ ਇਹ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਇਕ ਜੁਮਲਾ ਸਾਬਤ ਹੋਇਆ ਹੈ। ਵੜਿੰਗ ਨੇ ਬਜਟ 'ਤੇ

ਲੰਡਨ, 01 ਫਰਵਰੀ : ਬ੍ਰਿਟੇਨ ਵਿਚ ਹਜ਼ਾਰਾਂ ਅਧਿਆਪਕਾਂ, ਲੈਕਚਰਾਰਾਂ, ਰੇਲ ਅਤੇ ਬੱਸ ਡਰਾਈਵਰਾਂ ਅਤੇ ਜਨਤਕ ਖੇਤਰ ਦੇ ਕਰਮਚਾਰੀਆਂ ਨੇ ਤਨਖਾਹ 'ਚ ਵਾਧੇ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਵਿਆਪਕ ਹੜਤਾਲ ਕੀਤੀ। ਇਸ ਨੂੰ ਬ੍ਰਿਟੇਨ ਵਿਚ ਇਕ ਦਹਾਕੇ ਵਿਚ ਸਭ ਤੋਂ ਵੱਡੀ ਹੜਤਾਲ ਕਿਹਾ ਜਾ ਰਿਹਾ ਹੈ। ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਬੁਲਾਰੇ ਨੇ ਮੰਨਿਆ ਕਿ

ਚੰਡੀਗੜ੍ਹ, 01 ਫਰਵਰੀ : ਰਿਪਬਲਿਕਨ ਪਾਰਟੀ ਦੀ ਨੇਤਾ ਨਿੱਕੀ ਹੇਲੀ 15 ਫਰਵਰੀ ਨੂੰ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ ਆਪਣਾ ਦਾਅਵੇਦਾਰ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇਨ੍ਹੀਂ ਦਿਨੀਂ ਉਹ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚੁਣੌਤੀ ਦੇਣ ਵਾਲੀ ਔਰਤ ਵਜੋਂ ਪੇਸ਼ ਕਰ ਰਹੀ ਹੈ। ਭਾਰਤੀ-ਅਮਰੀਕੀ ਨੇਤਾ ਹੇਲੀ (51 ਸਾਲ) ਦੋ ਵਾਰ ਦੱਖਣੀ ਕੈਰੋਲੀਨਾ ਸੂਬੇ ਦੀ

ਚੰਡੀਗੜ੍ਹ, 01 ਫਰਵਰੀ : ਕੇਂਦਰੀ ਬਜਟ 2023-24 ਦੇ ਪ੍ਰਗਤੀਸ਼ੀਲ ਪਹਿਲੂਆਂ ਦੀ ਸ਼ਲਾਘਾ ਕਰਦੇ ਹੋਏ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਨਵੀਂ ਟੈਕਸ ਪ੍ਰਣਾਲੀ ਵਰਗੇ ਕਦਮ, ਜਿਸ ਵਿੱਚ 7 ਲੱਖ ਤੱਕ ਦੀ ਕੁੱਲ ਆਮਦਨ ਵਾਲੇ ਵਿਅਕਤੀਆਂ ਨੂੰ ਆਮਦਨ ਕਰ ਨਹੀਂ ਦੇਣਾ ਪਵੇਗਾ, ਇਸਨੂੰ ਦਰਾਂ ਅਤੇ ਸਲੈਬਾਂ ਵਿਚ ਪ੍ਰਗਤੀਸ਼ੀਲ ਬਣਾਉਂਦਾ ਹੈ, ਜਦਕਿ ਸਪਤਰਿਸ਼ੀ - 7

ਚੰਡੀਗੜ੍ਹ, 1 ਫਰਵਰੀ : ਆਈਏਐਸ ਅਧਿਕਾਰੀ ਸਿਬਿਨ ਸੀ ਹੁਣ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਹੋਣਗੇ। ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਕੇਡਰ ਦੇ 2005 ਬੈਚ ਦੇ ਆਈਏਐਸ ਸਿਬਿਨ ਨੂੰ ਨਵਾਂ ਮੁੱਖ ਚੋਣ ਅਧਿਕਾਰੀ (ਸੀਈਓ) ਨਿਯੁਕਤ ਕੀਤਾ ਹੈ। ਉਹ ਹੁਣ ਐਸ ਕਰੁਣਾ ਰਾਜੂ ਦੀ ਥਾਂ ਲੈਣਗੇ। ਇਸ ਸਬੰਧੀ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।