ਅੰਮ੍ਰਿਤਸਰ, 1 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ ਤੱਕ
news
Articles by this Author

ਅੰਮ੍ਰਿਤਸਰ, 1 ਫਰਵਰੀ : ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਆਯੋਜਿਤ ਅੱਠਵੇਂ ਅੰਮ੍ਰਿਤਸਰ ਸਾਹਿਤ ਉਤਸਵ-2023 ਦਾ ਪਹਿਲੇ ਦਿਨ ਪ੍ਰਸਿੱਧ ਸਿੱਖ ਚਿੰਤਕ ਮਰਹੂਮ ਡਾ. ਗੁਰਬਚਨ ਸਿੰਘ ਬਚਨ ਨੂੰ ਸਮਰਪਿਤ ਉਦਘਾਟਨੀ ਸ਼ੈਸ਼ਨ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਈਸ਼ਵਰ ਦਿਆਲ ਗੌੜ ਨੇ ਸਾਹਿਤ ਅਤੇ ਇਤਿਹਾਸ ਦੇ ਸੰਬੰਧ ਬਾਰੇ ਗੱਲ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਤਿਹਾਸ

ਨਵੀਂ ਦਿੱਲੀ, 01 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2023-24 ਨੂੰ ‘ਇਤਿਹਾਸਕ’ ਕਰਾਰ ਦਿੰਦਿਆਂ ਕਿਹਾ ਕਿ ਇਹ ਇਕ ਵਿਕਸਤ ਭਾਰਤ ਦੇ ‘ਮਹਾਨ ਸੰਕਲਪ’ ਨੂੰ ਪੂਰਾ ਕਰਨ ਲਈ ਮਜ਼ਬੂਤ ਨੀਂਹ ਰੱਖੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਸਦ ਦੇ ਦੋਵਾਂ ਸਦਨਾਂ ਵਿਚ ਆਮ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਇਕ ਵੀਡੀਓ ਸੰਦੇਸ਼ ਵਿਚ ਪ੍ਰਧਾਨ ਮੰਤਰੀ ਨੇ ਕਿ

ਚੰਡੀਗੜ੍ਹ, 1 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਬਜਟ ਨੂੰ ਦਿਸ਼ਾਹੀਣ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਭਾਰਤ ਦੇ ਲੋਕਾਂ ਖਾਸ ਕਰਕੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਇਹ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ

ਜਗਰਾਉਂ, 1 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜ਼ਿਲ੍ਹਾ ਲੁਧਿਆਣਾ ਦਿਹਾਤੀ ਪੁਲਿਸ ਦੇ ਡੀ.ਐਸ.ਪੀ ਟ੍ਰੈਫਿਕ ਗੁਰਵਿੰਦਰ ਸਿੰਘ ਅਤੇ ਟ੍ਰੈਫਿਕ ਇੰਚਾਰਜ ਦਵਿੰਦਰ ਸਿੰਘ ਅਤੇ ਪੁਲਿਸ ਟੀਮ ਨੇ ਨੁੱਕੜ ਮੀਟਿੰਗਾਂ ਕਰਕੇ ਟ੍ਰੈਫਿਕ ਨਿਯਮਾਂ ਅਤੇ ਨਿਯਮਾਂ ਪ੍ਰਤੀ ਜਾਗਰੂਕਤਾ ਫੈਲਾਈ। ਪੁਲੀਸ ਅਧਿਕਾਰੀਆਂ ਨੇ ਮੁੱਖ ਬੱਸ ਸਟੈਂਡ ਚੌਕ ਵਿੱਚ ਆਮ ਲੋਕਾਂ ਨਾਲ ਮੀਟਿੰਗ ਕੀਤੀ। ਇਸ ਸਬੰਧੀ

ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਤਹਿਤ ਅਤੇ ਸਿਵਲ ਸਰਜਨ ਡਾ. ਹਿੰਤਿਦਰ ਕੌਰ ਦੀ ਅਗਵਾਈ ਵਿਚ ਕੋਰੋਨਾ ਦੀ ਬਿਮਾਰੀ ਸਬੰਧੀ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਲੋਕਾਂ ਨੂੰ ਜ਼ਿਲ੍ਹਾ ਮਾਸ ਮੀਡੀਆ ਵਿੰਗ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰੀ ਕਾਲਜ਼ ਲੜਕੀਆਂ ਵਿੱਚ ਕਰੋਨਾ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ

- ਅਫਸੋਸ ਹੈ ਕਿ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ
ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਅੱਜ ਸੰਸਦ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਬਜਟ 'ਤੇ ਨਿਰਾਸ਼ਾ ਪ੍ਰਗਟਾਈ ਹੈ। ਅੱਜ ਇੱਥੇ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ,"ਮੈਂ

ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਸਥਾਨਕ ਰੈਡ ਕਰਾਸ ਦੇ ਬੋਲਣ ਅਤੇ ਸੁਣਨ ਤੋ ਅਸਮਰੱਥ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੇ 16 ਸਾਲਾ ਗੁਰਸਿਮਰਨ ਸਿੰਘ ਨੂੰ ਸੁਣਨ ਵਿੱਚ ਸਹਿਯੋਗ ਕਰਨ ਵਾਲੀ ਕੰਨਾਂ ਦੀ ਮਸ਼ੀਨ ਪ੍ਰਦਾਨ ਕੀਤੀ। ਸੁਸਾਇਟੀ ਵਲੋਂ ਨੇਕ ਕਾਰਜ ਲਈ ਯੋਗਦਾਨ ਪਾਉਣ ਵਾਲੇ ਡਾ. ਕੰਵਲਦੀਪ ਸਿੰਘ ਲਾਇਲ ਦਾ ਧੰਨਵਾਦ ਕੀਤਾ

- ਮਨੁੱਖਤਾ ਤੋਂ ਵੱਡਾ ਕੋਈ ਵੀ ਧਰਮ ਨਹੀਂ ਹੈ - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ
- ਵਿਸ਼ਵ ਅੰਤਰ-ਧਰਮ ਸਦਭਾਵਨਾ ਹਫ਼ਤੇ ਦੀ ਸ਼ੁਰੂਆਤ
ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਅਤੇ ਸਮਾਜ ਦੀ ਭਲਾਈ ਲਈ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ ਗਿਆ। ਸਥਾਨਕ ਰਾਮਗੜ੍ਹੀਆ ਕਾਲਜ

- ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਬੈਂਚ ਸਥਾਪਤ ਕੀਤੇ ਜਾਣਗੇ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਆਮ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ
ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਮਾਣਯੋਗ ਸਕੱਤਰ ਸ੍ਰੀ ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ