- ਕੈਬਨਿਟ ਮੰਤਰੀ ਧਾਲੀਵਾਲ ਨੇ ਡਿਪੋਰਟ ਨੌਜਵਾਨਾਂ ਦੇ ਨਾਲ ਕੀਤੀ ਮੁਲਾਕਾਤ
- ਜ਼ਿਆਦਾਤਰ ਪੰਜਾਬੀ ਦੁਬਈ ਦੇ ਏਜੰਟਾਂ ਰਾਹੀਂ ਅਮਰੀਕਾ ਪਹੁੰਚੇ ਸੀ : ਕੈਬਨਿਟ ਮੰਤਰੀ ਧਾਲੀਵਾਲ
ਅੰਮ੍ਰਿਤਸਰ, 5 ਫਰਵਰੀ 2025 : ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਏ 104 ਭਾਰਤੀਆਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ। ਅਮਰੀਕੀ ਫੌਜੀ ਜਹਾਜ਼ ਸੀ-17 ਉਨ੍ਹਾਂ ਦੇ ਨਾਲ ਅੰਮ੍ਰਿਤਸਰ