- ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਨੇ ਬੈਂਕਾਂ, ਡਾਕਘਰਾਂ, ਸੇਵਾ ਕੇਂਦਰਾਂ ਦੇ ਅਧਿਕਾਰੀਆਂ ਨੂੰ ਕਿਹਾ! ਆਧਾਰ ਅਪਡੇਟ ਬਾਰੇ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ
ਲੁਧਿਆਣਾ, 30 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਆਪਣੇ ਆਧਾਰ ਕਾਰਡ ਦੇ ਵੇਰਵਿਆਂ ਨੂੰ ਨਵੇਂ ਪਤੇ ਦਾ ਸਬੂਤ ਅਤੇ ਪਛਾਣ ਦਾ ਸਬੂਤ ਨਜ਼ਦੀਕੀ