- -10 ਮਹੀਨੇ 'ਚ 26 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜੋ ਪਿਛਲੀਆਂ ਸਰਕਾਰਾਂ ਨਹੀਂ ਦੇ ਸਕੀਆਂ :ਭਗਵੰਤ ਮਾਨ
- -ਲੋਕ ਨਿਰਮਾਣ ਵਿਭਾਗ ਦੇ 188 ਨਵ-ਨਿਯੁਕਤ ਜੂਨੀਅਰ ਇੰਜੀਨੀਅਰਸ ਨੂੰ ਦਿੱਤੇ ਨਿਯੁਕਤੀ ਪੱਤਰ
- -ਆਮ ਆਦਮੀ ਕਲੀਨਿਕ ਦਾ ਵਿਰੋਧ ਕਰਨ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ
- -ਵਿਰੋਧ ਲਈ ਵਿਰੋਧ ਨਾ ਕਰੋ, ਅਸੀਂ ਲੋਕ ਹਿੱਤ 'ਚ ਕਰ ਰਹੇ ਹਾਂ ਕੰਮ - ਮੁੱਖ ਮੰਤਰੀ
ਚ