ਅੰਮ੍ਰਿਤਸਰ 28 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ
news
Articles by this Author

ਗੁਰਦਾਸਪੁਰ, 28 ਜਨਵਰੀ : ਸੂਬੇ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਬਟਾਲਾ ਸਥਿਤ ਪਨਗਰੇਨ ਅਤੇ ਵੇਅਰਹਾਊਸ ਦੇ ਗੁਦਾਮਾਂ ’ਤੇ ਅਚਨਚੇਤ ਛਾਪੇਮਾਰੀ ਕਰਕੇ ਓਥੇ ਕਣਕ ਦੇ ਸਟਾਕ ਦਾ ਜਾਇਜਾ ਲਿਆ ਗਿਆ। ਇਸ ਮੌਕੇ ਪਨਗਰੇਨ ਦੇ ਗੁਦਾਮ ਅੰਦਰ ਕਣਕ ਦੀ ਸੰਭਾਲ ਤੇ ਸਟਾਕ ਨੂੰ ਲੈ ਕੇ ਕਾਫੀ ਬੇਨਿਯਮੀਆਂ ਦੇਖਣ ਨੂੰ ਮਿਲੀਆਂ ਅਤੇ ਗੁਦਾਮਾਂ ਅੰਦਰ

ਚੰਡੀਗੜ੍ਹ, 28 ਜਨਵਰੀ : ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ 'ਤੇ ਵਰ੍ਹਦਿਆਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਤਾਂ ਉਨ੍ਹਾਂ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਬੰਦ ਕਰ ਦੇਣੀ ਚਾਹੀਦੀ ਹੈ। ਸ਼ਨੀਵਾਰ

ਬਰਨਾਲਾ, 28 ਜਨਵਰੀ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਪੰਜਾਬ ਦੇ ਸਲਾਬਤਪੁਰਾ ਵਿਚ ਭਲਕੇ 29 ਜਨਵਰੀ ਨੂੰ ਸਮਾਗਮ ਕੀਤਾ ਜਾਵੇਗਾ। ਅਸਲ ਵਿਚ ਰਾਮ ਰਹੀਮ ਆਪ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੋਵੇਗਾ, ਬਲਕਿ ਉਹ ਯੂ.ਪੀ ਦੇ ਬਾਗਪਤ ਵਿਚ ਆਪਣੇ ਆਸ਼ਰਮ ਤੋਂ ਵੀਡੀਓ ਕਾਨਫਰੰਸ ਰਾਹੀਂ ਇਸ ਸਮਾਗਮ ਨੂੰ ਸੰਬੋਧਨ ਕਰੇਗਾ। ਉਸਦੇ ਪ੍ਰੋਗਰਾਮ ਵਾਸਤੇ ਡੇਰਾ ਸਿਰਸਾ ਦੀ ਟੀਮ ਨੇ

ਮੋਹਾਲੀ, 28 ਜਨਵਰੀ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਮੁਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਮੈਸ ਵਿੱਚ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਖਾਣੇ ਦਾ ਖੇਡ ਮੰਤਰੀ ਵੱਲੋਂ ਗੰਭੀਰ ਨੋਟਿਸ ਲਿਆ ਗਿਆ। ਇਸ ਮੌਕੇ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ

- - ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ
- - ਰਾਮ ਰਹੀਮ ਨੂੰ ਬਾਰ - ਬਾਰ ਪੈਰੋਲ ਦੇ ਕੇ ਸਿੱਖਾਂ ਦੇ ਜਖਮਾਂ ਤੇ ਨਮਕ ਛਿੜਕ ਰਹੀ ਹੈ ਸਰਕਾਰ
ਚੰਡੀਗੜ੍ਹ 28 ਜਨਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ

ਨਵੀਂ ਦਿੱਲੀ, 27 ਜਨਵਰੀ : ਭਾਰਤ ਸਰਕਾਰ ਨੇ ਸਤੰਬਰ 1960 ਦੀ ਸਿੰਧੂ ਜਲ ਸੰਧੀ ਵਿੱਚ ਸੋਧ ਦੇ ਲਈ ਪਾਕਿਸਤਾਨ ਨੂੰ ਨੋਟਿਸ ਜਾਰੀ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਪਾਕਿਸਤਾਨ ਦੀਆਂ ਗਲਤ ਕਾਰਵਾਈਆਂ ਨੇ ਸਿੰਧੂ ਜਲ ਸੰਧੀ ਦੀਆਂ ਵਿਵਸਥਾਵਾਂ ਅਤੇ ਉਨ੍ਹਾਂ ਦੇ ਲਾਗੂ ਕਰਨ ‘ਤੇ ਬੁਰਾ ਪ੍ਰਭਾਵ ਪਾਇਆ ਹੈ ਅਤੇ ਭਾਰਤ ਨੂੰ IWT ਦੇ ਸੋਧ ਦੇ ਲਈ ਨੋਟਿਸ ਜਾਰੀ ਕਰਨ ਕਰਨ ਦੇ ਲਈ ਮਜ਼ਬੂਰ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਗ੍ਰਿਫ਼ਤਾਰ ਮੁਲਜ਼ਮ ਪੰਜਾਬ ਵਿੱਚ ਅਰਸ਼ ਡੱਲਾ ਗਿਰੋਹ ਦੇ ਮੈਂਬਰਾਂ ਨੂੰ ਸੌਂਪਣ ਜਾ ਰਹੇ ਸਨ ਹਥਿਆਰਾਂ ਦੀ ਖੇਪ
- ਫਿਰੌਤੀ ਲਈ ਜੋਧਪੁਰ ਦੇ ਵਿਅਕਤੀ ਨੂੰ ਅਗਵਾ ਕਰਨ ਦੀ ਵੀ ਬਣਾ ਰਹੇ ਸਨ ਯੋਜਨਾ
ਚੰਡੀਗੜ੍ਹ/ਫਾਜ਼ਿਲਕਾ, 27 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ

ਨਵੀਂ ਦਿੱਲੀ , 27 ਜਨਵਰੀ : ਪ੍ਰਧਾਨ ਮੰਤਰੀ ਮੋਦੀ ਦੀ ਵਿਸ਼ੇਸ਼ ਪਹਿਲਕਦਮੀ ਯਾਨੀ 'ਪਰੀਕਸ਼ਾ ਪੇ ਚਰਚਾ-2023-ਪਰੀਕਸ਼ਾ ਪੇ ਚਰਚਾ' ਅੱਜ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਹੋ ਰਹੀ ਹੈ। ਪਰੀਕਸ਼ਾ ਪੇ ਚਰਚਾ ਦਾ ਇਹ 6ਵਾਂ ਸੰਸਕਰਨ ਹੈ। ਇਸ ਲਈ ਰਜਿਸਟ੍ਰੇਸ਼ਨ 25 ਨਵੰਬਰ ਤੋਂ 30 ਦਸੰਬਰ ਤੱਕ ਕੀਤੀ ਗਈ ਸੀ।

ਜੇਐੱਨਐੱਨ, ਵਾਸ਼ਿੰਗਟਨ : ਭਾਰਤੀ-ਅਮਰੀਕੀ ਪੁਲਾੜ ਯਾਤਰੀ ਰਾਜਾ ਜੇ ਚਾਰੀ ਨੂੰ ਰਾਸ਼ਟਰਪਤੀ ਜੋ ਬਾਇਡਨ ਨੇ ਏਅਰ ਫੋਰਸ ਬ੍ਰਿਗੇਡੀਅਰ ਜਨਰਲ ਦੇ ਅਹੁਦੇ ਲਈ ਨਿਯੁਕਤੀ ਲਈ ਨਾਮਜ਼ਦ ਕੀਤਾ ਹੈ। ਨਾਮਜ਼ਦਗੀਆਂ ਦਾ ਐਲਾਨ ਵੀਰਵਾਰ ਨੂੰ ਕੀਤਾ ਗਿਆ। ਅਮਰੀਕੀ ਰੱਖਿਆ ਵਿਭਾਗ ਦੇ ਅਨੁਸਾਰ, ਹੁਣ ਸੈਨੇਟ ਦੁਆਰਾ ਇਸਦੀ ਪੁਸ਼ਟੀ ਕਰਨੀ ਪਵੇਗੀ, ਜੋ ਸਾਰੀਆਂ ਫੌਜੀ ਨਿਯੁਕਤੀਆਂ ਨੂੰ ਮਨਜ਼ੂਰੀ