news

Jagga Chopra

Articles by this Author

ਪੀਐਮ ਮੋਦੀ ਨੇ ਸੰਗਮ ਵਿੱਚ ਇਸ਼ਨਾਨ ਕੀਤਾ, ਮਾਂ ਗੰਗਾ ਦੀ ਪੂਜਾ ਕੀਤੀ

ਬਮਰੌਲੀ, 5 ਫਰਵਰੀ 2025 : ਪ੍ਰਧਾਨ ਮੰਤਰੀ ਸਵੇਰੇ 10.15 ਵਜੇ ਬਮਰੌਲੀ ਹਵਾਈ ਅੱਡੇ 'ਤੇ ਉਤਰੇ ਅਤੇ ਕਰੀਬ 10.30 ਵਜੇ ਅਰੇਲੀ ਦੇ ਹੈਲੀਪੈਡ 'ਤੇ ਪਹੁੰਚੇ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹੈਲੀਪੈਡ 'ਤੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਅਰੈਲ ਘਾਟ ਤੋਂ ਵਿਸ਼ੇਸ਼ ਮੋਟਰ ਬੋਟ ਰਾਹੀਂ ਸੰਗਮ ਘਾਟ ਪਹੁੰਚੇ। ਫਿਰ ਭਗਵਾਨ

ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨੂੰ ਜੜ੍ਹੋਂ ਪੁੱਟਣਾ ਪਵੇਗਾ : ਅਮਿਤ ਸ਼ਾਹ  

ਦਿੱਲੀ, 5 ਫਰਵਰੀ 2025 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੇ ਸਬੰਧ ਵਿੱਚ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਕੀਤੀ। ਗ੍ਰਹਿ ਮੰਤਰੀ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੁੱਧ ਲੜਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਘੁਸਪੈਠ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ

ਮੈਗਾ ਪੀ.ਟੀ.ਐਮ. ਦੌਰਾਨ "ਫਿਊਚਰ ਟਾਈਕੂਨ' ਪ੍ਰੋਗਰਾਮ ਸਬੰਧੀ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 5 ਫਰਵਰੀ 2025 : ਅੰਮ੍ਰਿਤਸਰ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲੋਂ ਜਿਲੇ ਦੇ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ ‘ਫਿਊਚਰ ਟਾਈਕੂਨ’ ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ

14 ਫਰਵਰੀ ਤੋਂ ਸ਼ੁਰੂ ਹੋਵੇਗਾ ਖੇਤਰੀ ਸਾਰਸ ਮੇਲਾ : ਵਧੀਕ ਡਿਪਟੀ ਕਮਿਸ਼ਨਰ
  • ਦੇਸ਼ ਭਰ ਦੇ ਕਾਰੀਗਰ  ਲਗਾਉਣਗੇ ਸਟਾਲ
  • ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਅੰਮ੍ਰਿਤਸਰ , 5 ਫਰਵਰੀ 2025 : ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 14 ਫਰਵਰੀ ਤੋਂ 23 ਫਰਵਰੀ, 2025 ਤੱਕ ਖੇਤਰੀ ਸਾਰਸ ਮੇਲਾ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਦੇਸ਼ ਭਰ ਤੋਂ ਕਾਰੀਗਰ ਆਪਣੀ ਦਸਤਕਾਰੀ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ 300

ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ : ਵਿਧਾਇਕ ਦਲਬੀਰ ਸਿੰਘ ਟੌਂਗ
  • ਸੀਵਰੇਜ ਜੈਟਿੰਗ ਸਕਸ਼ਨ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ, 5 ਫਰਵਰੀ 2025 : ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਅਧਿਆਪਕਾਂ ਨੂੰ ਪੂਰੀ

ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਡਾ. ਸੁਖਵਿੰਦਰ ਸੁੱਖੀ ਨੇ ਅਹੁਦਾ ਸੰਭਾਲਿਆ
  • ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁਖਵਿੰਦਰ ਸੁੱਖੀ ਨੂੰ ਦਿੱਤੀ ਵਧਾਈ

ਚੰਡੀਗੜ੍ਹ, 5 ਫਰਵਰੀ 2025 : ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ

ਅਗਲੀਆਂ ਨਸਲਾਂ ਬਚਾਉਣ ਲਈ ਫੂਡ ਸਕਿਊਰਿਟੀ ਐਕਟ ਸਹੀ ਤਰੀਕੇ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ : ਚੇਅਰਮੈਨ ਸ਼ਰਮਾ
  • ਪੰਜਾਬ ਰਾਜ ਖ਼ੁਰਾਕ ਕਮਿਸ਼ਨ, ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹਈਆ ਕਰਵਾਉਣ ਲਈ ਯਤਨਸ਼ੀਲ :  ਚੇਅਰਮੈਨ ਸ਼ਰਮਾ
  • 90 ਫੀਸਦੀ ਬਿਮਾਰੀਆਂ ਦਾ ਕਾਰਨ ਗੈਰ ਗੁਣਵੱਤਾ ਵਾਲਾ ਭੋਜਨ
  • ਕੁੱਕਾਂ, ਹੈਲਪਰਾਂ ਅਤੇ ਹੋਰ ਸਟਾਫ਼ ਦੀ ਹਰੇਕ ਛੇ ਮਹੀਨੇ ਬਾਅਦ ਸਿਹਤ ਜਾਂਚ ਕਰਵਾਉਣ ਦੀ ਹਦਾਇਤ
  • ਜ਼ਿਲ੍ਹਾ ਪ੍ਰੀਸ਼ਦ ਦੇ ਟਾਈਡ (ਬੰਧਨ) ਫੰਡ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਪੀਣ ਵਾਲਾ
ਕੌਂਸਲਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸ਼ਹਿਰ ਦੇ ਵਿਕਾਸ ਅਤੇ ਸਮੱਸਿਆਵਾਂ ਹੱਲ ਦੇ ਲਈ ‘ਆਪ’ ਦਾ ਮੇਅਰ ਬਣਾਇਆ ਹੈ : ਅਮਨ ਅਰੋੜਾ
  • ‘ਆਪ’ ਦੇ ਕੌਂਸਲਰ ਪਦਮਜੀਤ ਮਹਿਤਾ ਬਹੁਮਤ ਨਾਲ ਬਠਿੰਡਾ ਨਗਰ ਨਿਗਮ ਦੇ ਮੇਅਰ ਚੁਣੇ ਗਏ
  • ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਦਿੱਤੀ ਵਧਾਈ, ਕਿਹਾ- ਮਹਿਤਾ ਦੀ ਅਗਵਾਈ ਵਿਚ ਬਠਿੰਡਾ ਵਿਚ ਹੋਵੇਗਾ ਰਿਕਾਰਡ ਤੋੜ ਕੰਮ, ਰੁਕੇ ਹੋਏ ਕੰਮਾਂ ਨੂੰ ਵੀ ਮਿਲੇਗਾ ਹੁਲਾਰਾ

ਬਠਿੰਡਾ, 5 ਫਰਵਰੀ 2025 : ਪੰਜਾਬ ਦੀਆਂ ਪੰਜ ਨਗਰ ਨਿਗਮਾਂ ‘ਤੇ ਕਬਜ਼ਾ ਕਰਨ ਤੋਂ ਬਾਅਦ ਅੱਜ ਬਠਿੰਡਾ ਨਗਰ ਨਿਗਮ

ਸਵੀਡਨ ਦੇ ਸਕੂਲ 'ਚ ਅੰਨ੍ਹੇਵਾਹ ਗੋਲੀਬਾਰੀ, 10 ਦੀ ਮੌਤ, ਹਮਲਾਵਰ ਵੀ ਹਲਾਕ 

ਓਰੇਬਰੋ, 5 ਫਰਵਰੀ 2025 : ਯੂਰਪੀਅਨ ਦੇਸ਼ ਸਵੀਡਨ ਦੇ ਓਰੇਬਰੋ ਸ਼ਹਿਰ ਦੇ ਇੱਕ ਸਕੂਲ ਵਿੱਚ ਇੱਕ ਬੰਦੂਕਧਾਰੀ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਹਮਲਾਵਰ ਵੀ ਸ਼ਾਮਲ ਹੈ। ਪੁਲਿਸ ਨੇ ਅਜੇ ਤੱਕ ਮ੍ਰਿਤਕ ਦੀ ਪਛਾਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਹਮਲੇ ਦੇ ਸੰਭਾਵਿਤ

ਅਮਰੀਕਾ ਦਾ ਫੌਜੀ ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚਿਆ, ਪੰਜਾਬ ਦੇ 30 ਲੋਕ

ਅੰਮ੍ਰਿਤਸਰ, 5 ਫਰਵਰੀ 2025 : ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਲੈ ਕੇ ਇਕ ਅਮਰੀਕੀ ਫੌਜੀ ਜਹਾਜ਼ ਬੁੱਧਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਿਆ। ਅਮਰੀਕਾ ਦਾ ਫੌਜੀ ਜਹਾਜ਼ ਸੀ-17 ਪੰਜਾਬ ਅਤੇ ਗੁਆਂਢੀ ਸੂਬਿਆਂ ਤੋਂ 104 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਿਹਾ ਹੈ। ਅਮਰੀਕਾ ਤੋਂ ਭਾਰਤ ਡਿਪੋਰਟ ਕੀਤੇ ਗਏ