- ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ
ਬਠਿੰਡਾ, 5 ਫਰਵਰੀ 2025 : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ।