- ਕੰਪਨੀ ਬਾਗ ਵਿੱਚ ਸਵੇਰੇ 8 ਵਜੇ ਤੋਂ 11 ਵਜੇ ਤੱਕ ਹਰ ਐਤਵਾਰ ਲਗੇਗੀ ਮੰਡੀ
ਅੰਮ੍ਰਿਤਸਰ 4 ਫਰਵਰੀ 2025 : ਪੰਜਾਬ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਵਿੱਚ 16 ਫਰਵਰੀ ਤੋਂ ਜੈਵਿਕ ਉਤਪਾਦਾਂ ਦੀ ਮੰਡੀ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਅੱਜ ਇਸ