ਤ੍ਰਿਪੁਰਾ,4 ਜਨਵਰੀ : ਤ੍ਰਿਪੁਰਾ ਦੇ ਗੋਮਤੀ ਜ਼ਿਲ੍ਹੇ ਦੇ ਉਦੈਪੁਰ 'ਚ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਬਿਪਲਬ ਕੁਮਾਰ ਦੇਬ ਦੇ ਜੱਦੀ ਘਰ ਦੇ ਬਾਹਰ ਮੰਗਲਵਾਰ ਦੇਰ ਰਾਤ ਅਣਪਛਾਤੀ ਭੀੜ ਨੇ ਹਮਲਾ ਕਰ ਦਿੱਤਾ। ਭੀੜ ਨੇ ਘਰ ‘ਚ ਪੂਜਾ ਕਰਨ ਆਏ ਪੁਜਾਰੀਆਂ ਨੂੰ ਵੀ ਨਿਸ਼ਾਨਾ ਬਣਾਇਆ। ਇਸ ਦੌਰਾਨ ਹਮਲਾਵਰਾਂ ਨੇ ਵਾਹਨਾਂ ਦੀ ਭੰਨਤੋੜ ਵੀ ਕੀਤੀ।
news
Articles by this Author

ਨਵੀਂ ਦਿੱਲੀ, 04 ਜਨਵਰੀ : ਇੱਕ ਸ਼ਰਾਬੀ ਵਿਅਕਤੀ ਨੇ ਏਅਰ ਇੰਡੀਆ ਦੀ ਇੱਕ ਫਲਾਈਟ ਦੀ ਬਿਜ਼ਨਸ ਕਲਾਸ ਵਿੱਚ ਇੱਕ ਮਹਿਲਾ ਸਹਿ-ਯਾਤਰੀ ਉੱਤੇ ਪਿਸ਼ਾਬ ਕਰ ਦਿੱਤਾ ਅਤੇ ਬਿਨਾਂ ਕਿਸੇ ਕਾਰਵਾਈ ਦੇ ਉੱਥੋਂ ਚਲਾ ਗਿਆ। ਘਟਨਾ ਦੇ ਬਾਅਦ, ਏਅਰ ਇੰਡੀਆ ਨੇ ਇੱਕ ਕੇਸ ਦਾਇਰ ਕੀਤਾ ਹੈ ਅਤੇ ਸਿਫਾਰਸ਼ ਕੀਤੀ ਹੈ ਕਿ ਬੇਕਾਬੂ ਫਲਾਇਰ ਨੂੰ ਨੋ-ਫਲਾਈ ਸੂਚੀ ਵਿੱਚ ਰੱਖਿਆ ਜਾਵੇ। ਡਾਇਰੈਕਟੋਰੇਟ

ਚੰਡੀਗੜ੍ਹ, 4 ਜਨਵਰੀ : ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। 'ਸੀਵਿਅਰ ਕੋਲਡ ਵੇਵ' ਯਾਨੀ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਮੌਸਮ ਖੁਸ਼ਕ ਰਹੇਗਾ।ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ

ਤੱਥ ਜਲਦੀ ਆਉਂਗੇ ਸਾਹਮਣੇ, ਦੋਸ਼ੀਆਂ ’ਤੇ ਹੋਵੇਗੀ ਕਾਨੂੰਨੀ ਕਾਰਵਾਈ : ਐਸ.ਡੀ.ਐਮ. ਕੋਹਲੀ
ਰਾਏਕੋਟ, 4 ਜਨਵਰੀ (ਰਘਵੀਰ ਸਿੰਘ ਜੱਗਾ) : ਅਣ-ਅਧਿਕਾਰਤ ਕਾਲੋਨੀਆਂ ਦੀ ਭਰਮਾਰ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਸ਼ਹਿਰੀ ਖੇਤਰ ਜਾਂ ਹੋਰ ਇਲਾਕਿਆਂ ਵਿਚ ਕਿਸੇ ਵੀ ਪਲਾਟ ਜਾਂ ਇਮਾਰਤ ਦੀ ਖਰੀਦ-ਵੇਚ ਤੋਂ ਪਹਿਲਾਂ ‘ਐਨਓਸੀ’ ਭਾਵ ਕੋਈ ਇਤਰਾਜ ਨਹੀਂ ਦਾ ਸਰਟੀਫਿਕੇਟ ਲੈਣਾ ਜਰੂਰੀ ਕਰ

ਖੰਨਾ, 4 ਜਨਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾਵੇਗਾ ਤਾਂ ਉਹ ਆਪਣੇ ਵੱਲੋਂ ਇੱਕ ਲੱਖ ਡਾਲਰ ਦਾ ਇਨਾਮ ਦੇਣਗੇ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਹ ਐਲਾਨ ਪੰਨੂ ਵੱਲੋਂ ਰਾਹੁਲ

ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਉਨ੍ਹਾਂ ਦੇ ਨਿਵਾਸ ਉਤੇ ਮਿਲੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਐਸ.ਵਾਈ.ਐਲ. ਮੁੱਦੇ ਉਤੇ ਹੋਣ ਵਾਲੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ। ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਮਿਲੇ ਹਨ। ਮੁੱਖ

ਰਾਜਪੁਰਾ, 4 ਜਨਵਰੀ : ਪਿਛਲੇ ਕਈ ਦਿਨਾਂ ਤੋਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਉਤੇ ਧਰਨਾ ਦੇ ਰਹੇ ਟਰੱਕ ਆਪ੍ਰੇਟਰਾਂ ਅਤੇ ਸਰਕਾਰ ਵਿੱਚਕਾਰ ਅੱਜ ਮੀਟਿੰਗ ਹੋਈ। ਮੀਟਿੰਗ ਵਿੱਚ ਕਈ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਸਰਕਾਰ ਨਾਲ ਅੱਜ ਹੋਈ ਮੀਟਿੰਗ ਤੋਂ ਬਾਅਦ ਟਰੱਕ ਆਪ੍ਰੇਟਰਾਂ ਤੇ ਸਰਕਾਰ ਦੀ ਸਹਿਮਤੀ ਬਣ ਗਈ ਹੈ। ਜਿਸ ਤੋਂ ਬਾਅਦ ਟਰੱਕ ਆਪ੍ਰੇਟਰ ਆਪਣਾ ਧਰਨਾ ਚੁੱਕਣ ਲਈ

ਚੰਡੀਗੜ੍ਹ, 4 ਜਨਵਰੀ : ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ ਬਣਾਈ ਗਈ। ਤਕਨਾਲੋਜੀ ਦੇ ਅਤਿ-ਆਧੁਨਿਕ ਦੌਰ ਅਤੇ ਪਿਛਲੀਆਂ ਸਰਕਾਰਾਂ ਤੋਂ ਅਣਗੌਲੇ ਜਾਣ ਕਾਰਨ ਪ੍ਰਿੰਟਿੰਗ ਤੇ

ਫਿਰੌਤੀ ਦੀਆਂ ਫਰਜ਼ੀ ਕਾਲਾਂ ਤੋਂ ਰਹੋ ਸਾਵਧਾਨ, ਅਜਿਹੀ ਕਾਲ ਆਉਣ ’ਤੇ ਤੁਰੰਤ ਕੀਤਾ ਜਾਵੇ ਪੁਲਿਸ ਨੂੰ ਸੂਚਿਤ : ਡੀ.ਜੀ.ਪੀ. ਯਾਦਵ
ਚੰਡੀਗੜ੍ਹ, 4 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੋਹਾਲੀ ਸਥਿਤ ਫਾਰਮਾਸਿਊਟੀਕਲ ਕੰਪਨੀ ਦੇ ਮਾਲਕ ਨੂੰ ਫਿਰੌਤੀ

ਐਸ.ਵਾਈ.ਐਲ.’ ਦੀ ਨਹੀਂ, ‘ਵਾਈ.ਐਸ.ਐਲ.’ ਦੀ ਗੱਲ ਕਰੋ, ਯਮੁਨਾ ਤੋਂ ਸਤਲੁਜ ਨੂੰ ਦਿੱਤਾ ਜਾਣਾ ਚਾਹੀਦਾ ਪਾਣੀ - ਮਾਨ
ਨਵੀਂ ਦਿੱਲੀ, 4 ਜਨਵਰੀ : ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਮੁੱਦੇ ਉਤੇ ਭਾਰਤ ਸਰਕਾਰ ਅੱਗੇ ਪੰਜਾਬ ਦਾ ਪੱਖ ਜੋਰਦਾਰ ਢੰਗ ਨਾਲ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ