ਅੰਮ੍ਰਿਤਸਰ, 4 ਫਰਵਰੀ 2025 : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਰਹਿਣ ਵਾਲੇ ਵਿਦੇਸ਼ੀਆਂ ਨੂੰ ਦੇਸ਼ ਵਿੱਚੋਂ ਡਿਪੋਰਟ ਕਰਨ ਦਾ ਮੁੱਦਾ ਬਹੁਤ ਗੰਭੀਰ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀਆਂ ਨੂੰ ਡਿਪੋਰਟ ਕਰਨ ਬਾਰੇ ਕੇਂਦਰ ਸਰਕਾਰ ਨੂੰ ਗੰਭੀਰਤਾ ਨਾਲ
news
Articles by this Author

ਲੁਧਿਆਣਾ, 4 ਫਰਵਰੀ, 2025 : ਹਲਵਾਰਾ ਏਅਰਬੇਸ 'ਤੇ ਬਣਨ ਵਾਲੇ ਨਵੇਂ ਹਵਾਈ ਅੱਡੇ ਨੂੰ ਹਲਵਾਰਾ ਏਅਰਪੋਰਟ ਕਿਹਾ ਜਾਵੇਗਾ। ਏਅਰਪੋਰਟ ਕੋਡ ਐੱਚ.ਡਬਲ.ਯੂ.ਆਰ ਪ੍ਰਦਾਨ ਕਿੱਤਾ ਗਿਆ ਹੈ, ਜੋ ਕਿ ਉਡਾਣਾਂ ਸ਼ੁਰੂ ਕਰਨ ਤੋਂ ਪਹਿਲਾਂ ਲਾਜ਼ਮੀ ਹੈ। ਏਅਰ ਇੰਡੀਆ ਨੇ ਇਸ ਲਈ ਅਰਜ਼ੀ ਦਿੱਤੀ ਸੀ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਪਬਲਿਕ ਵਰਕਸ ਡਿਪਾਰਟਮੈਂਟ (ਪੀਡਬਲਯੂਡੀ) ਨੂੰ

ਨਵੀਂ ਦਿੱਲੀ, 04 ਫਰਵਰੀ 2025 : ਸੰਸਦ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੰਦੇ ਹੋਏ ਪੀਐਮ ਮੋਦੀ ਨੇ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਪਿਛਲੀਆਂ ਸਰਕਾਰਾਂ ਬਾਰੇ ਵੀ ਗੱਲ ਕੀਤੀ। ਪੀਐਮ ਮੋਦੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ਦੇ ਬਿਆਨ ਦਾ ਜ਼ਿਕਰ ਕਰਦੇ

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਵਿਸ਼ਵ ਕੈਂਸਰ ਦਿਵਸ ਮੌਕੇ ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ਵਲੋਂ ਵਿਦਿਆਰਥੀਆਂ ਵਿੱਚ ਕੈਂਸਰ ਸਬੰਧੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੈਂਸਰ ਤੋਂ ਬਚਾਅ ਅਤੇ ਪਛਾਣ ਬਾਰੇ ਜਾਗਰੂਕ ਕਰਨਾ ਸੀ। ਇਸ

ਨਵੀਂ ਦਿੱਲੀ, 04 ਫਰਵਰੀ 2025 : ਪੰਜਾਬ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵੱਲੋਂ 5421 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਇੱਕ ਬਿਆਨ ਵਿੱਚ ਜਾਣਕਾਰੀ ਦਿੱਤੀ ਹੈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਇੱਕ ਬਿਆਨ ਵਿੱਚ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਨੇ

- ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਪੁਰਸਕਾਰ ਕੀਤਾ ਭੇਟ
ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ

ਨਵੀਂ ਦਿੱਲੀ, 04 ਫਰਵਰੀ 2025 : ਪੱਛਮੀ ਗੜਬੜੀ ਦੇ ਕਾਰਨ, ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਉਮੀਦ ਹੈ। ਅੱਜ ਸਵੇਰੇ ਦਿੱਲੀ-ਐਨਸੀਆਰ ਵਿੱਚ ਵੀ ਹਲਕੀ ਬਾਰਿਸ਼ ਹੋਈ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ 4 ਅਤੇ 5 ਫਰਵਰੀ ਨੂੰ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਗਰਜ-ਤੂਫ਼ਾਨ ਵੀ ਆ ਸਕਦਾ ਹੈ। ਮੀਂਹ ਕਾਰਨ ਘੱਟੋ-ਘੱਟ ਤਾਪਮਾਨ ਡਿੱਗ ਸਕਦਾ ਹੈ।

ਚੰਡੀਗੜ੍ਹ, 04 ਫਰਵਰੀ 2025 : ਪੰਜਾਬ ਸਿਰ ਚੜ੍ਹੇ ਕਰਜੇ ਕਾਰਨ ਕਿਸਾਨਾਂ ਦੀ ਹਾਲਤ ਪਤਲੀ ਹੋ ਗਈ ਹੈ ਅਤੇ ਖੇਤੀ ਅੱਜ ਦੇ ਸਮੇਂ ਵਿੱਚ ਘਾਟੇ ਦਾ ਧੰਦਾ ਬਣ ਕੇ ਰਹਿ ਗਈ ਹੈ। ਜੇਕਰ ਪੰਜਾਬ ਸਿਰ ਚੜ੍ਹੇ ਕਰਜੇ ਦੀ ਗੱਲ ਕਰੀਏ ਤਾਂ ਇਹ 3 ਲੱਖ ਕਰੋੜ ਤੋਂ ਜਿਆਦਾ ਹੈ, ਜਿਸ ਵਿੱਚੋਂ ਖੇਤੀ ਕਰਜਾ ਇੱਕ ਲੱਖ ਕਰੋੜ ਤੋਂ ਵੀ ਵੱਧ ਗਿਆ ਹੈ। ਮਾਰਚ 2025 ਤੱਕ ਇਹ ਕਰਜਾ 3 ਲੱਖ ਕਰੋੜ ਤੋਂ 3

ਚੰਡੀਗੜ੍ਹ, 4 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਚੰਡੀਗੜ੍ਹ ਵਿਚ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਮੈਂਬਰਸ਼ਿਪ ਭਰਤੀ ਨੂੰ ਲੈ ਕੇ ਲੋਕਾਂ ਵਿਚ ਭਰਵਾਂ ਉਤਸ਼ਾਹ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਸ ਸਬੰਧੀ ਚੰਡੀਗੜ੍ਹ ਇਕਾਈ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ

- ਕਿਰਤ ਮੰਤਰੀ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਪੈਨਸ਼ਨ ਅਤੇ ਹੋਰ ਲਾਭ ਦੇਣ ਦੀ ਕੀਤੀ ਵਕਾਲਤ
ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ