news

Jagga Chopra

Articles by this Author

ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਸੜਕ ਹਾਦਸੇ ਵਿਚ ਮੌਤ

ਔਕਲੈਂਡ, 27 ਦਸੰਬਰ : ਨਿਊਜ਼ੀਲੈਂਡ 'ਚ 18-19 ਸਾਲਾਂ ਤੋਂ ਰਹਿ ਰਹੇ 30 ਸਾਲਾ ਪੰਜਾਬੀ ਨੌਜਵਾਨ ਕੁਲਬੀਰ ਸਿੰਘ ਸਿੱਧੂ ਦੀ ਸਪੁੱਤਰ ਸਵ. ਲਖਬੀਰ ਸਿੰਘ ਅਤੇ ਹਰਪ੍ਰੀਤ ਕੌਰ, ਪਿੰਡ ਪੁਰਾਣਾ ਜ਼ਿਲ੍ਹਾ ਗੁਰਦਾਸਪੁਰ ਦੀ ਇਕ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਪੁਲਿਸ ਅਨੁਸਾਰ ਜੋ ਵਾਹਨ ਨੌਜਵਾਨ ਚਲਾ ਰਿਹਾ ਸੀ, ਉਸ ਨੂੰ ਅੱਗ ਲੱਗ ਗਈ ਸੀ ਅਤੇ ਉਸ ਨੂੰ ਚਲਾਉਣ ਵਾਲਾ ਕੁਲਬੀਰ ਸਿੰਘ

ਸਰਕਾਰ ਨੇ ਨੇਜ਼ਲ ਵੈਕਸੀਨ ਨੂੰ ਦਿੱਤੀ ਮਨਜ਼ੂਰੀ, ਕੀਮਤ ਤੈਅ

ਨਵੀਂ ਦਿੱਲੀ, 27 ਦਸੰਬਰ : ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਭਾਰਤ ਵਿੱਚ ਮੌਕ ਡਰਿੱਲ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 220 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ, ਸਰਕਾਰ ਨੇ ਹਾਲ ਹੀ ਵਿੱਚ ਭਾਰਤ ਬਾਇਓਟੈਕ ਦੇ ਨੇਜ਼ਲ ਵੈਕਸੀਨ ਨੂੰ ਵੀ ਮਨਜ਼ੂਰੀ ਦਿੱਤੀ ਹੈ। ਹਾਲਾਂਕਿ ਨੇਜ਼ਲ ਵੈਕਸੀਨ ਦੀ ਕੀਮਤ ਤੈਅ ਨਹੀਂ ਸੀ, ਪਰ

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕ ਹੋਏ ਨਤਮਸਤਕ, ਲਗਾਇਆ ਲੰਗਰ

ਫ਼ਤਹਿਗੜ੍ਹ ਸਾਹਿਬ, 27 ਦਸੰਬਰ : ਫ਼ਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਦੌਰਾਨ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਦੇ ਲੋਕ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਹੀਦਾਂ ਦੀ ਧਰਤੀ ’ਤੇ ਪਹੁੰਚੇ। ਸਿੱਖ-ਮੁਸਲਿਮ ਸਾਂਝਾ ਨਾਮਕ ਇਸ ਸੰਸਥਾ ਨੇ ਮਾਤਾ ਗੁਜਰੀ ਕਾਲਜ ਦੇ ਬਾਹਰ ਸਿੱਖ ਸੰਗਤ ਲਈ ਲੰਗਰ ਲਗਾਇਆ। ਸੰਸਥਾ ਦੇ ਸਰਪ੍ਰਸਤ ਨਸੀਰ ਅਖ਼ਤਰ ਨੇ

ਸਵ.ਮਾਤਾ ਹਰਦੇਵ ਕੌਰ ਅਤੇ ਸਵ. ਚੰਦ ਸਿੰਘ ਪੂਨੀਆ ਨਮਿੱਤ ਸ਼ਰਧਾਂਜ਼ਲੀ ਸਮਾਗਮ

ਰਾਏਕੋਟ, 27 ਦਸੰਬਰ (ਚਮਕੌਰ ਸਿੰਘ) : ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੈ ਮਾਤਾ ਸ੍ਰੀਮਤੀ ਹਰਦੇਵ ਕੌਰ ਪੂਨੀਆਂ ਅਤੇ ਉਨ੍ਹਾਂ ਦੇ ਪਤੀ ਸਵ. ਚੰਦ ਸਿੰਘ ਪੂਨੀਆਂ ਦੀ ਸਲਾਨਾ ਬਰਸੀ ਦੇ ਸਬੰਧ ’ਚ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਕਰੀਬੀ ਪਿੰਡ ਜ਼ਲਾਲਦੀਵਾਲ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਇਸ ਮੌਕੇ

1984 ’ਚ ਉੱਤਰ ਪ੍ਰਦੇਸ਼ ਦੇ ਕਾਨਪੁਰ ਅੰਦਰ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜਾਵਾਂ : ਪ੍ਰਧਾਨ ਧਾਮੀ

ਅੰਮ੍ਰਿਤਸਰ, 27 ਦਸੰਬਰ : ਸੰਨ 1984 ’ਚ ਉੱਤਰ ਪ੍ਰਦੇਸ਼ ਦੇ ਕਾਨਪੁਰ ਅੰਦਰ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਗਰਮ ਦਿੱਲੀ ਦੇ ਆਗੂ ਕੁਲਦੀਪ ਸਿੰਘ ਭੋਗਲ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬੈਠਕ ਕਰਕੇ ਅਦਾਲਤ ’ਚ ਚੱਲ ਰਹੇ ਕੇਸਾਂ ਦੀ ਸਥਿਤੀ ’ਤੇ ਵਿਚਾਰ ਵਿਟਾਂਦਰਾ ਕੀਤਾ। ਸ਼੍ਰੋਮਣੀ

ਲੁਧਿਆਣਾ ਦੇ ਹਯਾਤ ਹੋਟਲ ਨੂੰ ਉਡਾਉਣ ਦੀ ਮਿਲੀ ਧਮਕੀ, ਪੁਲਿਸ ਨੇ ਹੋਟਲ ਨੂੰ ਕੀਤਾ ਸੀਲ

ਲੁਧਿਆਣਾ, 27 ਦਸੰਬਰ : ਲੁਧਿਆਣਾ ਦੇ ਹਯਾਤ ਹੋਟਲ ਨੂੰ ਵੱਟਸਐਪ ਤੇ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਸਥਾਨਕ ਪੁਲਿਸ ’ਚ ਹੜਕੰਪ ਮੱਚ ਗਿਆ, ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਹੋਟਲ ਨੂੰ ਸੀਲ ਕਰ ਦਿੱਤਾ ਅਤੇ ਹੋਟਲ ਦੇ ਅੰਦਰ ਤੇ ਬਾਹਰ ਜਾਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ। ਇਸ ਸਬੰਧੀ ਸਰਾਭਾ ਨਗਰ ਸਥਿਤ ਪੁਲਿਸ ਥਾਣਾ ਸੰਯੁਕਤ ਕਮਿਸ਼ਨਰ ਸੌਮਿਆ ਮਿਸ਼ਰਾ ਨੇ ਪੁਸ਼ਟੀ

ਸਰਕਾਰ ਪਾਣੀ ਖਰਾਬ ਕਰਨ ਵਾਲਿਆਂ ਖਿਲਾਫ ਕਾਨੂੰਨ ਲੈ ਕੇ ਆਉਣਾ ਚਾਹੀਦਾ ਹੈ : ਰਾਕੇਸ਼ ਟਿਕੇਤ

ਜ਼ੀਰਾ, 27 ਦਸੰਬਰ : ਫਿਰੋਜਪੁਰ ਦੇ ਹਲਕਾ ਜੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਪਿਛਲੇ 5 ਮਹੀਨੇ ਤੋਂ ਰੋਸ਼ ਪ੍ਰਦਰਸ਼ਨ ਦੇ ਸਮੱਰਥਨ ’ਚ ਅੱਜ ਕਿਸਾਨ ਆਗੂ ਰਾਕੇਸ਼ ਟਿਕੇਤ ਸ਼ਾਮਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਜੋ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਮੋਰਚਾ ਚੱਲ ਰਿਹਾ ਹੈ, ਉਹ ਉਸ ਦੇ ਨਾਲ ਹਨ, ਕਿਸਾਨ ਆਗੂ ਟਿਕੈਤ ਨੇ ਕਿਹਾ ਕਿ

ਦੇਸ਼ 'ਚ ਵਧਦੇ ਕੋਰੋਨਾ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਮੌਕ ਡਰਿੱਲ ਸ਼ੁਰੂ , ਕੇਂਦਰੀ ਸਿਹਤ ਮੰਤਰੀ ਮਾਂਡਵੀਆ ਨੇ ਸਫਦਰਜੰਗ ਹਸਪਤਾਲ ਦਾ ਕੀਤਾ ਦੌਰਾ

ਨਵੀਂ ਦਿੱਲੀ, 27 ਦਸੰਬਰ : ਦੇਸ਼ ਵਿੱਚ ਵਧਦੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਮੌਕ ਡਰਿੱਲ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 157 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਐਕਟਿਵ ਕੇਸ ਘਟ ਕੇ 3,421 ਹੋ ਗਏ ਹਨ। ਇਸ ਮੌਕੇ ਕੇਂਦਰੀ ਸਿਹਤ ਮੰਤਰੀ ਮਨਸੁਖ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 27 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ

ਵਾਰਡਬੰਦੀ ਦਾ ਨਕਸ਼ਾ ਸਿੱਧ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਲਾਚੌਰ ਵਿਚ ਘਬਰਾਹਟ ਵਿੱਚ ਹੈ : ਗੜ੍ਹੀ

ਬਲਾਚੌਰ, 27 ਦਸੰਬਰ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਅਕਾਲੀ ਬਸਪਾ ਲੀਡਰਸ਼ਿਪ ਦੀ ਸਾਂਝੀ ਮੀਟਿੰਗ ਕਰਦਿਆ ਦੌਰਾਨ ਵਿਚਾਰ ਮੰਥਨ ਤੋਂ ਬਾਅਦ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ ਕਿ ਬਲਾਚੌਰ ਸ਼ਹਿਰ ਦੀ ਵਾਰਡਬੰਦੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਆਮ ਆਦਮੀ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਹੋਇਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ