ਸੁਨਾਮ ਊਧਮ ਸਿੰਘ ਵਾਲਾ, 27 ਦਸੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਵੋਤਮ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ
news
Articles by this Author

ਨਵੀਂ ਦਿੱਲੀ, 27 ਦਸੰਬਰ : ਵਿਸ਼ਵ ਪੱਧਰ ਉਤੇ ਕੋਵਿਡ ਦੇ ਵਧਣ ਦੇ ਡਰ ਵਿੱਚ, ਦਿੱਲੀ ਸਰਕਾਰ ਦੇ ਸਕੂਲਾਂ ਵਿੱਚ ਅਧਿਆਪਕਾਂ ਨੂੰ 15 ਦਿਨਾਂ ਲਈ ਦਿੱਲੀ ਹਵਾਈ ਅੱਡੇ ਉਤੇ ਤੈਨਾਤ ਕੀਤਾ ਜਾਵੇਗਾ, ਤਾਂ ਕਿ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਵੱਲੋਂ ਕੋਵਿਡ ਦੇ ਅਨੁਕੂਲ ਵਿਵਹਾਰ ਯਕੀਨੀ ਕੀਤੀ ਜਾ ਸਕੇ। ਅਧਿਆਪਕਾਂ ਨੂੰ 31 ਦਸੰਬਰ ਤੋਂ 15 ਜਨਵਰੀ ਤੱਕ ਵਾਧੂ ਸਟਾਫ ਵਜੋਂ ਤੈਨਾਤ ਕੀਤਾ

- ਕੈਬਨਿਟ ਮੰਤਰੀ ਨੇ ਨਵੀਂ ਅਤਿ-ਆਧੁਨਿਕ ਮਿੰਨੀ ਐਡਵਾਂਸ ਰੈਸਕਿਊ ਟੈਂਡਰ ਨੂੰ ਦਿੱਤੀ ਹਰੀ ਝੰਡੀ
- ਕਿਹਾ, ਰਾਜਨੀਤੀ ਤੋਂ ਉਪਰ ਉਠ ਕੇ ਸਭਨਾ ਦੇ ਸਹਿਯੋਗ ਨਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ
ਹੁਸ਼ਿਆਰਪੁਰ, 27 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਅੱਜ ਨਗਰ ਨਿਗਮ ਹੁਸ਼ਿਆਰਪੁਰ ਦੀ ਹੋਈ ਜਨਰਲ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਤਹਿਤ

ਚੰਡੀਗੜ੍ਹ, 27 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਾਰੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ ਜਾਂ ਜਿੱਥੇ ਪਾਣੀ ਦੀ ਕੁਆਲਿਟੀ ਮਾੜੀ ਹੈ, ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਦੀ ਸੁਧਾਈ ਕਰਕੇ ਸਪਲਾਈ ਕੀਤੀ ਜਾ ਰਹੀ

- ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ :ਪੰਜਾਬ ਵਿੱਚ ਅਜੇ ਤੱਕ ਕੋਵਿਡ ਦੇ ਨਵੇਂ ਸਰੂਪ ਦਾ ਕੋਈ ਕੇਸ ਨਹੀਂ
- ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਦੀ ਕੀਤੀ ਅਪੀਲ
ਚੰਡੀਗੜ੍ਹ, 27 ਦਸੰਬਰ : ਚੀਨ ਅਤੇ ਵਿਸ਼ਵ ਦੇ ਹੋਰ ਹਿੱਸਿਆਂ ਵਿੱਚ ਵੱਧ ਰਹੇ ਕੋਵਿਡ ਕੇਸਾਂ ਦਰਮਿਆਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਚੇਤਨ ਸਿੰਘ

- ਲੋਡਿਡ ਆਰ.ਪੀ.ਜੀ. ਦੀ ਬਰਾਮਦਗੀ ਨਾਲ, ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ: ਡੀ.ਜੀ.ਪੀ. ਗੌਰਵ ਯਾਦਵ
- ਤਿੰਨੋ ਦੋਸ਼ੀ ਫਿਲੀਪੀਨਜ਼ ਅਧਾਰਿਤ ਯਾਦਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਐਸ.ਐਸ.ਪੀ. ਚੌਹਾਨ
ਤਰਨਤਾਰਨ, 27 ਦਸੰਬਰ : ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ

ਫਤਹਿਗੜ੍ਹ ਸਾਹਿਬ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮ ਮੁਗ਼ਲ ਸ਼ਾਸਨ ਖ਼ਿਲਾਫ਼ ਜੂਝਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ

ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਡਾਟਾ ਮਾਈਨਿੰਗ ਵਿੰਗ ਦੁਆਰਾ ਤਿਆਰ ਕੀਤੀਆਂ ਰਿਪੋਰਟਾਂ ਦੇ ਆਧਾਰ 'ਤੇ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 1252.36 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ, ਜੋ ਵਿੱਤੀ ਸਾਲ 2021-22 ਦੀ ਇਸੇ ਮਿਆਦ

ਬਿਦਰ, 27 ਦਸੰਬਰ : ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਇੱਕ ਸਮਾਹੋਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਜੋਗਾ ਸਿੰਘ ਜੀ ਕਲਿਆਣ ਅਵਾਰਡ ਨਾਲ ਸਨਮਾਨ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਅਨੁਸਾਰ ਇਹ ਅਵਾਰਡ ਬੀਤੀ ਸ਼ਾਮ ਕਰਨਾਟਿਕਾ ਦੇ ਰਾਜਪਾਲ ਸ੍ਰੀ ਥੀਵਰ ਚੰਦ ਗਹਿਲੋਤ ਨੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਸੰਧਵਾਂ

ਨਾਂਦੇੜ, 26 ਦਸੰਬਰ : ਆਈਟੀਆਈ ਬਿਦਰ ਨੂੰ ਵਿਸ਼ਵ ਪੱਧਰੀ ਸੈਂਟਰ ਆਫ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਇਹ ਐਲਾਨ ਅੱਜ ਕਰਨਾਟਕ ਦੇ ਬਿਦਰ ਵਿੱਚ ਜੋਗਾ ਸਿੰਘ ਕਲਿਆਣ ਕਰਨਾਟਕ ਅਵਾਰਡ ਸਮਾਰੋਹ 2022 ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਕੀਤਾ। ਇਸ ਮੌਕੇ ਵਿਕਰਮਜੀਤ ਸਿੰਘ ਨੇ ਕਿਹਾ ਕਿ ਇਸ ਅਸਥਾਨ ਦੀ ਸਿੱਖ ਗੁਰੂਆਂ ਨਾਲ ਜੁੜੀ ਇਤਿਹਾਸਕ ਮਹੱਤਤਾ ਹੈ ਅਤੇ