ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਐੱਸ.ਡੀ.ਐਮ. ਬੱਸੀ ਪਠਾਣਾਂ, ਹਰਵੀਰ ਕੌਰ ਨੇ ਉਪ ਮੰਡਲ, ਬੱਸੀ ਪਠਾਣਾਂ ਦੇ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਨਾਲ ਸਬ ਡਵੀਜ਼ਨ ਕੰਪਲੈਕਸ ਵਿਖੇ ਮੀਟਿੰਗ ਕਰ ਕੇ ਉਹਨਾਂ ਦੀਆਂ ਮੁਸ਼ਕਲਾਂ ਸੁਣੀਆਂ, ਜਿਸ ਸਬੰਧੀ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਵੱਲੋਂ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ
news
Articles by this Author

ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਯੋਗਾ ਇੱਕ ਪੁਰਾਤਨ ਵਿਧੀ ਹੈ ਜੋ ਕਿ ਸਾਡੇ ਦੇਸ਼ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਹੈ। ਅੱਜ ਦੇ ਇਸ ਭੱਜ ਦੌੜ ਦੇ ਯੁੱਗ ਵਿੱਚ ਜਦੋਂ ਕਿ ਹਰੇਕ ਵਿਅਕਤੀ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜ੍ਹਤ ਹੈ ਤਾਂ ਯੋਗਾ ਇੱਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਅਸੀਂ ਨਿਰੋਗ ਤੇ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਾਂ।

- ਸਿਹਤ ਵਿਭਾਗ ਨੇ ਕੈਂਸਰ ਜਾਗਰੂਕਤਾ ਪੋਸਟਰ ਕੀਤਾ ਜਾਰੀ
ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਅੱਜ ਦੇ ਵਿਗਿਆਨਿਕ ਯੁੱਗ ਵਿੱਚ ਕੈਂਸਰ ਨਾ ਮੁਰਾਦ ਜਾਂ ਲਾ-ਇਲਾਜ ਬਿਮਾਰੀ ਨਹੀਂ ਹੈ ਇਸ ਦਾ ਇਲਾਜ ਸੰਭਵ ਹੈ , ਬਸਰਤੇ ਕਿ ਮਰੀਜ਼ ਨੂੰ ਇਸਦਾ ਸਹੀ ਸਮੇਂ ਤੇ ਪਤਾ ਲੱਗ ਜਾਵੇ ਅਤੇ ਇਸਦਾ ਸਹੀ ਇਲਾਜ ਮਿਲ ਜਾਵੇ , ਇਹਨਾ ਵਿਚਾਰਾਂ ਦਾ ਪ੍ਰਗਟਾਵਾ

- ਪੰਜ ਮਾਰਚ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ - ਮਨਜੀਤ ਧਨੇਰ
- ਪੰਜਾਬ ਸਰਕਾਰ, ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਤੁਰੰਤ ਰੱਦ ਕਰੇ - ਹਰਨੇਕ ਮਹਿਮਾ
- ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਵਿੱਚ ਵੱਧ ਚੜ ਕੇ ਹੋਵਾਂਗੇ ਸ਼ਾਮਿਲ - ਗੁਰਦੀਪ ਰਾਮਪੁਰਾ
ਬਰਨਾਲਾ 04 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ

ਫ਼ਿਰੋਜ਼ਪੁਰ, 4 ਫਰਵਰੀ 2025 : ਕਾਂਗਰਸ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ‘ਤੇ ਦੇਰ ਰਾਤ ਫਾਇਰਿੰਗ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਕੁਲਬੀਰ ਸਿੰਘ ਜ਼ੀਰਾ ਆਪਣੀ ਗੱਡੀ ਵਿੱਚ ਜਾ ਰਹੇ ਸਨ, ਇਸ ਦੌਰਾਨ ਫ਼ਿਰੋਜ਼ਪੁਰ ਜ਼ੀਰਾ ਰੋਡ ‘ਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ

- ਐਨ.ਡੀ.ਸੀ. ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
- ਮੁੱਖ ਮੰਤਰੀ ਨੇ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ

ਮਾਨਸਾ, 3 ਫਰਵਰੀ 2025 : ਮਾਨਸਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਦੁਆਰਾ ਦੇਰ ਰਾਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਸ ਘਟਨਾ ਨੂੰ ਅੰਜਾਮ ਦਿੱਤਾ। ਹਮਲਾਵਰਾਂ ਨੇ ਗੇਟ ‘ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ CCTV

ਜਲੰਧਰ, 3 ਫਰਵਰੀ 2025 : ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਂਕੁੰਭ ਦੌਰਾਨ ਜਲੰਧਰ ਦੀ ਇੱਕ ਔਰਤ ਨੇ ਸਾਧਵੀ ਬਣਨ ਦਾ ਐਲਾਨ ਕੀਤਾ ਹੈ। ਸਵਾਮੀ ਅਨੰਤ ਗਿਰੀ ਦਾ ਵਿਆਹ 1996 ਵਿੱਚ ਹੋਇਆ ਸੀ ਅਤੇ ਉਨ੍ਹਾਂ ਦੇ ਪਤੀ ਦੀ ਮੌਤ 2012 ਵਿੱਚ ਹੋ ਗਈ ਸੀ। ਦੱਸ ਦਈਏ ਕਿ ਸਵਾਮੀ ਅਨੰਤ ਗਿਰੀ ਨੇ ਆਪਣਾ ਸਾਰਾ ਕਾਰੋਬਾਰ ਆਪਣੇ ਪੁੱਤਰ ਸੰਚਿਤ ਚੋਪੜਾ ਨੂੰ ਸੌਂਪ ਦਿੱਤਾ ਹੈ। ਜੋ ਕਿ ਉਨ੍ਹਾਂ

- ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ ਨੇ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਕੀਤਾ ਅਚਾਨਕ ਦੌਰਾ
ਲੁਧਿਆਣਾ, 3 ਫਰਵਰੀ 2025 : ਪੰਜਾਬ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵਲੋ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ

ਅੰਮ੍ਰਿਤਸਰ, 3 ਜਨਵਰੀ 2025 : ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ CIA ਸਟਾਫ-1 ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 03 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 03 ਪਿਸਟਲ (02 ਪਿਸਟਲ .32 ਬੋਰ ਤੇ 01 ਪਿਸਟਲ .30 ਬੋਰ), 02 ਜਿੰਦਾ ਰੋਂਦ (.32