news

Jagga Chopra

Articles by this Author

ਦੇਸ਼ ਲਈ ਸ਼ਹਾਦਤ ਦੇਣ ਵਾਲਿਆਂ ਦੇ ਹਮੇਸ਼ਾ ਕਰਜ਼ਾਈ ਰਹਿਣਗੇ ਦੇਸ਼ ਵਾਸੀ : ਬ੍ਰਮ ਸ਼ੰਕਰ ਜਿੰਪਾ

-ਕੈਬਨਿਟ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ’ਤੇ ਭੇਟ ਕੀਤੇ ਸ਼ਰਧਾ ਦੇ ਫੁੱਲ
ਹੁਸ਼ਿਆਰਪੁਰ, 26 ਦਸੰਬਰ :
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਭਾਰਤ ਮਾਤਾ ਦੇ ਉਹ ਮਹਾਨ ਸਪੂਤ ਸਨ, ਜਿਨ੍ਹਾਂ ਨੇ ਦੇਸ਼ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਨੇ ਜਾਲਮ ਬਰਤਾਨਵੀ ਹਕੂਮਤ ਨਾਲ ਜਲਿ੍ਹਆਂਵਾਲੇ ਬਾਗ ਵਿਚ ਨਿਹੱਥੇ ਅਤੇ ਬੇਕਸੂਰ

ਆਈ.ਜੀ ਦਾ ਵੱਡਾ ਦਾਅਵਾ, ਪੰਜਾਬ 'ਚ 2022 ਦੌਰਾਨ ਅਪਰਾਧ ਦਰ ਚ ਆਈ ਗਿਰਾਵਟ

-ਪੰਜਾਬ ਪੁਲਿਸ ਨੇ ਅਪਰਾਧੀਆਂ ਨਾਲ ਕਰੜੇ ਹੱਥੀਂ ਨਜਿੱਠਦਿਆਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ, ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ
-ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇੱਕ ਸਾਲ ਵਿੱਚ 119 ਅੱਤਵਾਦੀ/ਕੱਟੜਪੰਥੀ ਅਤੇ ਏ.ਜੀ.ਟੀ.ਐਫ. ਵੱਲੋਂ 428 ਗੈਂਗਸਟਰ/ਅਪਰਾਧੀ ਗ੍ਰਿਫਤਾਰ
-ਨਸ਼ਿਆਂ

ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫਤਾਰ

ਚੰਡੀਗੜ੍ਹ, 26 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਨੂੰ ਕਰਤਾਰ

ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਪ੍ਰੇਰਨਾ ਦਿੰਦੀ ਰਹੇਗੀ : ਮੁੱਖ ਮੰਤਰੀ

ਮਨੁੱਖਤਾ ਦੇ ਇਤਿਹਾਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਬੇਮਿਸਾਲ
ਨਵੀਂ ਦਿੱਲੀ, 26 ਦਸੰਬਰ  :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਰੋਹ ਦੌਰਾਨ ਇਕੱਠ ਨੂੰ

ਸਾਹਿਬਜ਼ਾਦਿਆਂ ਨੇ ਧਰਮ ਦੇ ਸਿਧਾਂਤਾਂ ਨਾਲ ਸਮਝੌਤਾ ਕਰਨ ਨਾਲੋਂ ਸ਼ਹਾਦਤ ਦਾ ਜਾਮ ਪੀਣ ਨੂੰ ਤਰਜੀਹ ਦਿੱਤੀ: ਪ੍ਰਧਾਨ ਮੰਤਰੀ

-ਮੇਜਰ ਧਿਆਨ ਚੰਦ ਕੌਮੀ ਸਟੇਡੀਅਮ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਪਲੇਠੇ ਵੀਰ ਬਾਲ ਦਿਵਸ ਸਮਾਗਮ ਵਿਚ ਕੀਤੀ ਸ਼ਮੂਲੀਅਤ
-ਵੀਰ ਬਾਲ ਦਿਵਸ ਨੁੰ ਭਾਰਤ ਵਿਚ ਨਵੀਂ ਸ਼ੁਰੁਆਤ ਕਰਾਰ ਦਿੱਤਾ
-ਵੀਰ ਬਾਲ ਦਿਵਸ ਸਾਨੂੰ 10 ਸਿੱਖ ਗੁਰੂਆਂ ਦੇ ਯੋਗਦਾਨ ਤੇ ਸਿੱਖੀ ਵਿਚ ਸ਼ਹਾਦਤਾਂ ਦੇਣ ਦੀ ਰਵਾਇਤ ਚੇਤੇ ਕਰਵਾਉਂਦਾ ਰਹੇਗਾ
-ਸਿਰਸਾ, ਕਾਲਕਾ ਤੇ

ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਦੀ ਲੁੱਟ ਅਤੇ ਮਨਮਾਨੀਆਂ ਕਰਨ ਦੀ ਆਗਿਆ ਨਹੀਂ ਦੇਵਾਂਗੇ : ਹਰਜੋਤ ਸਿੰਘ ਬੈਂਸ

ਪਟਿਆਲਾ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਾਧੂ ਵਸੂਲੀ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ
-ਫੀਸ ਰੈਗੂਲੇਟਰੀ ਬਾਡੀ ਵੱਲੋ ਦੋਵੇਂ ਸਕੂਲਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ 'ਤੇ ਲਗਾਇਆ ਤਿੰਨ ਲੱਖ ਰੁਪਏ ਦਾ ਜੁਰਮਾਨਾ
ਚੰਡੀਗੜ, 26 ਦਸੰਬਰ  :
ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ

ਦੁਬਈ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ

ਮਹਿਲ ਕਲਾਂ, 26 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਪਿੰਡ ਖੇੜੀ ਖੁਰਦ ਦੇ ਇਕ ਨੌਜਵਾਨ ਦੀ ਦੁਬਈ ਦੇ ਸ਼ਹਿਰ ਆਬੂਧਾਬੀ ਵਿਖੇ ਸੜਕ ਹਾਦਸੇ ’ਚ ਦੁੱਖਦਾਈ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਮੁੱਖ ਆਗੂ ਮਨਜੀਤ ਸਿੰਘ ਧਾਮੀ ਸ਼ੇਰਪੁਰ ਨੇ ਦੱਸਿਆ ਕਿ ਜਸਮੇਲ ਸਿੰਘ ਵਾਸੀ ਖੇੜੀ ਖੁਰਦ ਦਾ ਸਪੁੱਤਰ ਬਚਿੱਤਰ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ

- ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ
- ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ
- ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ 'ਤੇ ਸ਼ਰਾਬ ਪੀਣ 'ਤੇ ਵੀ ਮਨਾਹੀ
ਲੁਧਿਆਣਾ, 26 ਦਸੰਬਰ :

58ਵੇਂ ਫੁੱਟਬਾਲ ਖੇਡ ਮੇਲੇ 'ਚ ਪਿੰਡ ਸ਼ੇਰਪੁਰ ਕਲਾਂ ਦੀ ਟੀਮ ਰਹੀ ਜੇਤੂ

ਬਾਬਾ ਸਰਬਜੀਤ ਸਿੰਘ ਜੀ ਨੇ ਖਿਡਾਰੀਆਂ ਨੂੰ ਦਿੱਤਾ ਅਸ਼ੀਰਵਾਦ
ਜਗਰਾਉ, 26 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ): ਧੰਨ ਧੰਨ ਬਾਬਾ ਨੰਦ ਸਿੰਘ ਜਨਮ ਅਸਥਾਨ ਸ਼ੇਰਪੁਰ ਕਲਾਂ ਤਹਿਸੀਲ ਜਗਰਾਉ (ਲਧਿਆਣਾ) ਵਿਖੇ ਸ਼ਹੀਦ ਬਾਬੂ ਅਮਰ ਸਿੰਘ ਇੰਨਜੀਅਰ ਅਜਾਦੀ ਗੁਲਾਟੀਏ ਨੂੰ ਸਮਰਪਿਤ 58 ਵਾਂ 4 ਰੋਜਾ ਫੁੱਟਵਾਲ ਟੂਰਨਾਮੈਂਟ ਬੜੇ ਹੀ ਉਤਸਾਹ ਨਾਲ ਕਰਵਾਇਆ ਗਿਆ ਜਿਸ ਵਿੱਚ ਫੁੱਟਵਾਲ ਫਾਈਨਲ ਮੈਚ

ਪੰਜਾਬੀ ਲੋਕ ਸੰਗੀਤ ਵਿੱਚੋਂ ਸੁਚੇਤ ਲੋਕਾਂ ਦੀ ਗ਼ੈਰਹਾਜ਼ਰੀ ਚਿੰਤਾ ਦਾ ਵਿਸ਼ਾ : ਮੁਹੰਮਦ ਸਦੀਕ

ਲੁਧਿਆਣਾ, 26 ਦਸੰਬਰ : (ਰਘਵੀਰ ਸਿੰਘ ਜੱਗਾ) :ਪੰਜਾਬੀ ਲੋਕ ਸੰਗੀਤ ਵਿੱਚੋਂ ਕਿਸੇ ਵਕਤ ਇਤਿਹਾਸ ਬੋਲਦਾ ਸੀ, ਕੌਮੀ ਚਰਿੱਤਰ ਉਸਾਰੀ ਤੇ ਧਰਤੀ ਦੀ ਮਰਯਾਦਾ ਬੋਲਦੀ ਸੀ ਪਰ ਹੁਣ ਸਿਰਫ਼ ਸਰਮਾਇਆ ਬੋਲਦਾ ਹੈ। ਸੁਰੀਲੇ ਤੋਂ ਸੁਰੀਲੇ ਗਾਇਕਾਂ ਦੀ ਵੀ ਬਾਜ਼ਾਰ ਵਿੱਚ ਉਹ ਵੁੱਕਤ ਨਹੀਂ ਜਿਸਦੇ ਉਹ ਹੱਕਦਾਰ ਹਨ। ਇਸ ਦਾ ਇੱਕੋ ਇੱਕ ਕਾਰਨ ਲੋਕ ਸੰਗੀਤ ਵਿੱਚੋਂ ਲੋਕ ਮਨਫ਼ੀ ਹੋ ਰਹੇ ਹਨ