- ਰਾਘਵ ਚੱਢਾ ਨੇ ਸੰਸਦ ਵਿੱਚ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਉਠਾਈ
- ਰਾਘਵ ਚੱਢਾ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੌਂਪਿਆ ਮੰਗ ਪੱਤਰ
- ਇਸ ਨਾਲ ਬੱਚਿਆਂ ਨੂੰ ਨਾ ਸਿਰਫ ਗੁਰੂ ਸਾਹਿਬ ਜੀ ਦੀ ਬਹਾਦਰੀ ਦੀ ਗਾਥਾ ਦਾ ਪਤਾ ਲੱਗੇਗਾ, ਸਗੋਂ ਉਹਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਵੀ ਪੈਦਾ ਹੋਵੇਗੀ - ਰਾਘਵ ਚੱਢਾ
ਨਵੀਂ
news
Articles by this Author


ਵਾਸਿੰਗਟਨ, 22 ਦਸੰਬਰ : ਅਮਰੀਕਾ ਵਿਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ਦੌਰਾਨ ਜ਼ੇਲੈਂਸਕੀ ਨੇ ਔਖੇ ਸਮੇਂ ਵਿਚ ਯੂਕਰੇਨ ਦਾ ਸਾਥ ਦੇਣ ਲਈ ਦੁਨੀਆ ਭਰ ਦੇ ਲੋਕਾਂ ਦਾ ਧੰਨਵਾਦ ਕੀਤਾ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਓਵਲ ਦਫ਼ਤਰ ਵਿਚ ਜ਼ੇਲੈਂਸਕੀ ਦਾ ਸਵਾਗਤ ਕੀਤਾ ਅਤੇ ਉੱਥੇ ਦੋਵਾਂ ਨੇ ਗੱਲਬਾਤ ਕੀਤੀ। ਇਸ ਤੋਂ

ਮੁਕਤਸਰ, 22 ਦਸੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਤੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਉਹ ਦੇਸ਼ ਵਿਰੋਧੀ ਤਾਕਤਾਂ 'ਤੇ ਵੀ ਵਰ੍ਹੇ, ਜੋ ਬੜੀ ਮੁਸ਼ਕਲ ਨਾਲ ਹਾਸਿਲ ਕੀਤੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਅਤੇ ਨੌਜਵਾਨਾਂ ਅਤੇ

• ਸਮਾਜਿਕ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪਰਸੋਨਲ ਅਤੇ ਐਲ.ਆਰ. ਨਾਲ ਤਾਲਮੇਲ ਕਰਕੇ ਰਿਪੋਰਟ ਦਾ ਖਰੜਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 22 ਦਸੰਬਰ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ

- ਗਿੱਲ ਰੋਡ 'ਤੇ ਲੱਗਣ ਵਾਲੇ ਰੋਜ਼ਗਾਰ ਮੇਲੇ 'ਚ 26 ਕੰਪਨੀਆਂ ਲੈਣਗੀਆਂ ਹਿੱਸਾ
ਲੁਧਿਆਣਾ, 22 ਦਸੰਬਰ : ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 23 ਦਸੰਬਰ (ਸ਼ੁੱਕਰਵਾਰ) ਨੂੰ ਆਈ.ਟੀ.ਆਈ. ਗਿੱਲ ਰੋਡ ਵਿਖੇ ਇੱਕ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ 26 ਪ੍ਰਮੁੱਖ ਕੰਪਨੀਆਂ ਵੱਲੋਂ 800 ਦੇ ਕਰੀਬ ਨੌਜਵਾਨਾਂ

ਲੁਧਿਆਣਾ, 22 ਦਸੰਬਰ : ਡੇਅਰੀ ਵਿਕਾਸ ਵਿਭਾਗ ਵਲੋਂ ਏ.ਐਸ. ਮਾਡਰਨ ਸੀਨੀਅਰ ਸਕੈਂਡਰੀ ਸਕੂਲ, ਮਲੇਰਕੋਟਲਾ ਰੋਡ, ਖੰਨਾ, ਜਿਲ੍ਹਾ ਲੁਧਿਆਣਾ ਵਿੱਚ 'ਦੁੱਧ ਇੱਕ ਸੰਪੂਰਨ ਖੁਰਾਕ' ਵਰਗੇ ਮਹੱਤਵਪੂਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਬੱਚਿਆ ਨੂੰ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕ ਕੀਤਾ ਗਿਆ। ਕੈਂਪ ਵਿਚ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ

-ਕਿਹਾ! ਚੱਲ ਰਹੇ ਵਿਕਾਸ ਕਾਰਜ ਵੀ ਜਲਦ ਕੀਤੇ ਜਾਣਗੇ ਮੁਕੰਮਲ
ਲੁਧਿਆਣਾ, 22 ਦਸੰਬਰ : ਵਿਧਾਨ ਸਭਾ ਹਲਕਾ ਲੁਧਿਆਦਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ 50 ਦੇ ਢੋਲੇਵਾਲ ਅਧੀਨ ਪੈਂਦੇ ਪ੍ਰਭਾਤ ਨਗਰ ਗਲੀ ਨੰਬਰ 2,3 ਅਤੇ ਵਿਸ਼ਵਕਰਮਾ ਕਲੋਨੀ ਗਲੀ ਨੰਬਰ 12,13,14,15 ਵਿੱਚ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਲਾਕੇ

ਜਗਰਾਉਂ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਬੀਤੀ ਰਾਤ ਅਚਾਨਕ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਘਰ ਪਹੁੰਚ, ਘਰ ਪਹੁੰਚਣ ਤੇ ਪਰਿਵਾਕ ਮੈਂਬਰਾਂ ਵੱਲੋਂ ਮੁੱਖ ਮੰਤਰੀ ਦੇ ਭੈਣ ਮਨਪ੍ਰੀਤ ਕੌਰ ਦਾ ਗੁਲਦਸਤੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਮਨਪ੍ਰੀਤ ਕੌਰ ਨੇ ਵਿਧਾਇਕਾ ਮਾਣੂੰਕੇ

ਜਗਰਾਉ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ ) : ਚਾਰ ਸਹਿਬਾਜ਼ਾਦੇ ਬਾਬਾ ਅਜੀਤ ਸਿੰਘ ,ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸਹਾਦਤ ਨੂੰ ਸਮਰਪਿਤ ਤਹਿਸੀਲ ਰੋਡ ਜਗਰਾਉ ਗੁਰਦੁਾਅਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰਾਂ ਅੱਜ ਸਮੁੱਚੀਆਂ ਸੰਗਤਾਂ ਨੂੰ ਬਦਾਮਾ ਵਾਲਾ ਦੁੱਧ ਛੁਕਾਇਆ ਤੇ ਵੱਡੀ ਸਕਰੀਨ

ਜਗਰਾਉਂ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜਗਰਾਂਓ ਤੇ ਸਿੱਧਵਾਂਬੇਟ ਦੇ ਕਿਸਾਨਾਂ ਨੇ ਪਹਿਲਾਂ ਬਸ ਸਟੈਂਡ ਤੇ ਇਕੱਤਰ ਹੋ ਜਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਚ ਰੋਸ ਰੈਲੀ ਕਰਨ ਉਪਰੰਤ ਐਸ ਡੀ ਐਮ ਦਫਤਰ ਤਕ ਰੋਸ ਮਾਰਚ ਕੀਤਾ।ਜੀਰਾ ਦੀ ਮਨਸੂਰਵਾਲ ਵਿਖੇ ਮਾਲਬਰੋਸ ਸ਼ਰਾਬ ਫੈਕਟਰੀ ਬੰਦ ਕਰਵਾਉਣ ਅਤੇ