news

Jagga Chopra

Articles by this Author

ਜਗਰਾਉਂ ਮਾਮਲੇ ਸਬੰਧੀ ਵਫਦ ਏਡੀਜੀਪੀ ਨੂੰ ਮਿਲਿਆ!

ਮਾਮਲਾ ਡੀ ਐਸ ਪੀ, ਐਸ ਆਈ ਤੇ ਪੰਚ-ਸਰਪੰਚ ਖਿਲਾਫ਼ ਦਰਜ ਮੁਕੱਦਮੇ ਦਾ ਤਫਤੀਸ਼ ਰਿਪੋਰਟ ਪੇਸ਼ ਨਾਂ ਕਰਨ ਦਾ!
ਜਗਰਾਉਂ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) :
ਅਨੁਸੂਚਿਤ ਜਾਤੀ ਦੀ ਮਾਂ-ਧੀ ਨੂੰ ਨਜ਼ਾਇਜ ਹਿਰਾਸਤ 'ਚ ਰੱਖ ਕੇ ਅੱਤਿਆਚਾਰ ਕਰਨ ਅਤੇ ਕਰੰਟ ਲਗਾ ਕੇ ਮੌਤ ਦੇ ਮੂੰਹ 'ਚ ਧੱਕਣ ਸਬੰਧੀ ਦਰਜ ਮੁਕੱਦਮੇ ਦੇ ਦੋਸ਼ੀ ਡੀਅੈਸਪੀ ਗੁਰਿੰਦਰ ਬੱਲ, ਅੈਸਆਈ ਰਾਜਵੀਰ, ਹਰਜੀਤ ਸਰਪੰਚ

ਕੋਨਵੇਂਟ ਸਕੂਲ ਅਲੀਗੜ੍ਹ ਵਿਖੇ ਟਰੈਫਿਕ ਨਿਯਮਾਂ ਬਾਰੇ ਸੈਮੀਨਾਰ ਕਰਵਾਇਆ

ਜਗਰਾਉਂ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਐਸ, ਐਸ, ਪੀ ਹਰਜੀਤ ਸਿੰਘ ਆਈ ਪੀ ਐਸ ਲੁਧਿਆਣਾ ਦਿਹਾਤੀ ਜੀ ਦੇ ਦਿਸ਼ਾਨਿਰਦੇਸ਼ਾਂ ਤਹਿਤ ਅਤੇ ਗੁਰਬਿੰਦਰ ਸਿੰਘ ਡੀ, ਐਸ,ਪੀ ਟਰੈਫਿਕ ਦੀ ਨਿਗਰਾਨੀ ਹੇਠ ਇੰਨਸਪੈਕਟਰ ਦਵਿੰਦਰ ਸਿੰਘ  ਇੰਚਾਰਜ ਟਰੈਫਿਕ ਲੁਧਿਆਣਾ ਦਿਹਾਤੀ ਦੀ ਅਗਵਾਈ ਹੇਠ ਏ, ਐਸ, ਆਈ ਹਰਪਾਲ ਸਿੰਘ  ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਜਗਰਾਉਂ ਵੱਲੋਂ  ਕੋਨਵੇਂਟ

'ਪੰਜਾਬ ਦੇ ਸਿੱਖਿਆ ਮਾਡਲ ਨੇ ਸਪੱਸ਼ਟ ਤੌਰ 'ਤੇ ਦਿੱਲੀ ਸਿੱਖਿਆ ਮਾਡਲ ਨੂੰ ਕਈ ਤਰੀਕਿਆਂ ਨਾਲ ਪਛਾੜ ਦਿੱਤਾ ਹੈ : ਬਾਜਵਾ

ਚੰਡੀਗੜ੍ਹ, 22 ਦਸੰਬਰ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਹੁਣ ਤਕ ਪੰਜਾਬ ਮਾਡਲ ਅਤੇ ਕਾਂਗਰਸ ਦੀਆਂ ਪ੍ਰਾਪਤੀਆਂ ਨੂੰ ਗੰਧਲਾ ਕਰਕੇ ਫੇਲ੍ਹ ਹੋਏ ਦਿੱਲੀ ਮਾਡਲ ਬਾਰੇ ਪ੍ਰਚਾਰ ਕਰਨ ਦੀ ਅਨੈਤਿਕ ਸਾਜਿਸ਼ ਕੀਤੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ। ਉਨ੍ਹਾਂ ਕਿਹਾ ਕਿ

ਸਿੰਘਾਪੁਰ ਟਰੇਨਿੰਗ ਤੇ ਜਾਣ ਲਈ ਪ੍ਰਿੰਸੀਪਲ ਸਿੱਖਿਆ ਵਿਭਾਗ ਦੇ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ : ਮੰਤਰੀ ਬੈਂਸ

ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਦਿਵਾਉਣ ਦਾ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਬੱਸੀਆ 'ਚ ਨਗਰ ਕੀਰਤਨ ਸਜਾਇਆ

ਰਾਏਕੋਟ 22 ਦਸੰਬਰ : ਰੰਘਰੇਟੇ ਗੁਰੂ ਕੇ ਬੇਟੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ  ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਬੱਸੀਆਂ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇ

ਸੁਸ਼ਾਸਨ ਹਫਤਾ ਤਹਿਤ ਮਹਿਲ ਕਲਾਂ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
ਲੋਕਾਂ ਨੂੰ ਬੈਂਕਾਂ ਵਿਚ ਖਾਤੇ ਖੁਲਵਾਉਣ, ਬੀਮਾ ਕਰਵਾਉਣ ਅਤੇ ਆਸਾਨ ਕਿਸ਼ਤਾਂ ਉੱਤੇ ਕਰਜੇ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ
ਮਹਿਲ ਕਲਾਂ 22 ਦਸੰਬਰ (ਗੁਰਸੇਵਕ ਸਿੰਘ ਸਹੋਤਾ ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਸੁਸ਼ਾਸਨ ਹਫਤੇ ਤਹਿਤ ਅੱਜ ਬੀ. ਡੀ. ਪੀ. ਓ ਦਫ਼ਤਰ ਮਹਿਲ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ ਵੱਖ ਬੈਂਕਾਂ
ਹਮੀਦੀ ਸਕੂਲ ਦੀ ਵਿਦਿਆਰਥਣ ਨੇ ਪੇਟਿੰਗ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ

-ਸਿੱਖਿਆ ਵਿਭਾਗ ਵੱਲੋਂ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਕਰਵਾਏ ਮੁਕਾਬਲਿਆਂ ਵਿੱਚ ਰਸ਼ਮੀ ਦਾ ਕੀਤਾ ਗਿਆ ਸਨਮਾਨ 

ਮਹਿਲ ਕਲਾਂ 22 ਦਸੰਬਰ (ਭੁਪਿੰਦਰ ਸਿੰਘ ਧਨੇਰ, ਗੁਰਸੇਵਕ ਸਿੰਘ ਸਹੋਤਾ ) : ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਵੱਖ-ਵੱਖ ਵਿਦਿਅਕ ਮੁਕਾਬਲਿਆਂ ਵਿੱਚ ਕਰਵਾਏ ਪੇਟਿੰਗ ਦੇ ਮੁਕਾਬਲੇ ਵਿੱਚ ਬਰਨਾਲਾ ਜ਼ਿ

ਸਹੀਦੀ ਦਿਹਾੜੇ ਨੂੰ ਸਮਰਪਿਤ ਚਾਹ ਤੇ ਮੱਠੀਆਂ ਦਾ ਲੰਗਰ ਲਗਾਇਆ

ਮਹਿਲ ਕਲਾਂ 22ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਦੀ ਲਾਸਾਨੀ ਸਹੀਦੀ ਨੂੰ ਸਮਰਪਿਤ ਕਸਬਾ ਮਹਿਲ ਕਲਾਂ ਦੇ ਖਿਆਲੀ ਰੋਡ ਦੇ ਦੁਕਾਨਦਾਰਾਂ ਵੱਲੋਂ ਚਾਹ ਤੇ ਮੱਠੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੇਮ ਕੁਮਾਰ ਪਾਸੀ ਤੇ ਡਾ ਪਰਮਿੰਦਰ ਸਿੰਘ ਹਮੀਦੀ ਨੇ ਕਿਹਾ ਕਿ ਸਾਨੂੰ ਆਪਣੇ ਸਹੀਦਾਂ ਨੂੰ ਯਾਦ ਰੱਖਣਾ

ਮਹਿਲ ਕਲਾਂ ਦੇ ਨੌਜਵਾਨ ਦੀ ਕਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮਹਿਲ ਕਲਾਂ 22 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਉੱਘੇ ਸਾਹਿਤਕਾਰ ਸੁਰਜੀਤ ਸਿੰਘ ਪੰਛੀ ਦੇ ਨੌਜਵਾਨ ਪੋਤਰੇ ਜਸਨਦੀਪ ਸਿੰਘ (37) ਪੁੱਤਰ ਮਾਸਟਰ ਰਵੀਦੀਪ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਤਕਰੀਬਨ 15ਸਾਲ ਪਹਿਲਾਂ ਜਗਦੀਪ ਸਿੰਘ ਰੋਜੀ ਰੋਟੀ ਕਮਾਉਣ ਦੇ  ਲਈ ਕਨੇਡਾ ਦੇ ਸਹਿਰ ਕੈਲਗਰੀ ਵਿਖੇ ਗਿਆ ਸੀ
ਚੀਨ ਦੇ ਨਾਲ ਜਾਪਾਨ 'ਚ ਵੀ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ, ਇੱਕ ਦਿਨ ’ਚ 2 ਲੱਖ ਤੋਂ ਜਿਆਦਾ ਵਧੇ ਕੋਰੋਨਾ ਮਾਮਲੇ

ਟੋਕੀਓ (ਜੇਐੱਨਐੱਨ) : ਚੀਨ 'ਚ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਨਾਲ ਹੋ ਰਹੇ ਵਾਧੇ ਕਾਰਨ ਦੁਨੀਆ ਭਰ ਦੇ ਲੋਕ ਹੁਣ ਜਾਗਰੂਕ ਹੋ ਰਹੇ ਹਨ। ਇਸ ਕਾਰਨ ਭਾਰਤ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਨੇ ਵੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਚੀਨ ਦੇ ਨਾਲ-ਨਾਲ ਜਾਪਾਨ ਵਿੱਚ ਵੀ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਜਾਪਾਨ ਵਿੱਚ ਰੋਜ਼ਾਨਾ ਕੋਰੋਨਾ ਦੇ