news

Jagga Chopra

Articles by this Author

ਮੁੱਖ ਮੰਤਰੀ ਨਿਵੇਸ਼ ਦੀ ਮੰਗ ਲਈ ਹੈਦਰਾਬਾਦ ਘੁੰਮ ਰਹੇ ਨੇ, ਪਰ ਉਦਯੋਗਪਤੀ ਪੰਜਾਬ ਤੋਂ ਭੱਜ ਰਹੇ ਹਨ : ਮਜੀਠੀਆ

ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ’ਚ ਨਿਵੇਸ਼ ਲਈ ਹੈਦਰਾਬਾਦ ਵਿਖੇ ਕੀਤੀਆਂ ਜਾ ਰਹੀਆਂ ਮੀਟਿੰਗਾਂ ’ਤੇ ਤੰਜ਼ ਕਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੂਜੇ ਸੂਬਿਆਂ ’ਚ ਨਿਵੇਸ਼ ਲਈ ਘੁੰਮ ਰਹੇ ਹਨ, ਪਰ ਪੰਜਾਬ ਵਿੱਚੋਂ ਉਦਯੋਗਪਤੀ ਦੌੜ ਰਹੇ ਹਨ। ਉਨ੍ਹਾਂ

ਖਰੜ 'ਚ ਮਹਾਰਾਜਾ ਅਜ ਸਰੋਵਰ ਦਾ ਇੱਕ ਮਸ਼ਹੂਰ ਸੈਰ ਸਪਾਟਾ ਸਥਾਨ ਵਜੋਂ ਕੀਤਾ ਜਾਵੇਗਾ : ਮੰਤਰੀ ਮਾਨ

ਚੰਡੀਗੜ੍ਹ 22 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਸੈਰ ਸਪਾਟਾ ਸਥਾਨ ਵੱਜੋਂ ਵਿਕਸਿਤ ਕਰਨ ਅਤੇ ਸੂਬੇ ਨੂੰ ਸੈਲਾਨੀਆਂ ਦੀ ਪਹਿਲੀ ਪਸੰਦ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਐ.ਏ.ਐਸ ਨਗਰ ਦੇ ਹਲਕਾ ਖਰੜ ਵਿੱਚ ਸਥਿਤ ਮਹਾਰਾਜਾ ਅਜ ਸਰੋਵਰ ਦਾ ਇੱਕ ਮਸ਼ਹੂਰ ਸੈਰ ਸਪਾਟਾ ਸਥਾਨ ਵਜੋਂ ਵਿਕਸ

'ਆਪ' ਆਗੂ ਮਲਵਿੰਦਰ ਕੰਗ ਦਾ ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਰਾਰਾ ਜਵਾਬ

ਚੰਡੀਗੜ੍ਹ, 22 ਦਸੰਬਰ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 'ਆਪ ਮਾਡਲ ਬਨਾਮ ਕਾਂਗਰਸ ਮਾਡਲ' 'ਤੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਾਂਗਰਸ 'ਤੇ ਹਮਲਾ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਤਾਪ ਬਾਜਵਾ ਜਿਸ ਕਾਂਗਰਸ ਮਾਡਲ ਦੀ

ਰਾਘਵ ਚੱਢਾ ਦੀ ਮੰਗ 'ਤੇ ਕੇਂਦਰੀ ਮੰਤਰੀ ਨੇ ਧਿਆਨ ਦੇਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, ਦਸੰਬਰ 22 : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਦਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ ਅਤੇ ਇਸਨੂੰ 'ਹੇਰੀਟੇਜ ਸਿਟੀ' (ਵਿਰਾਸਤੀ ਸ਼ਹਿਰ) ਦਾ ਦਰਜਾ ਦੇਣ ਦੀ ਮੰਗ ਕੀਤੀ। ਵੀਰਵਾਰ ਨੂੰ ਪ੍ਰਸ਼ਨਕਾਲ ਦੌਰਾਨ 'ਆਪ' ਸਾਂਸਦ ਨੇ

‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 23 ਦਸਬੰਰ ਨੂੰ ਹੋਵੇਗਾ ਲੁਧਿਆਣਾ 'ਚ : ਮੰਤਰੀ ਧਾਲੀਵਾਲ

ਲੁਧਿਆਣਾ, 22 ਦਸਬੰਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ

ਅੰਮ੍ਰਿਤਸਰ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਬੈਨ ਸਾਮਾਨ ਦੀ ਖੇਪ ਕੀਤੀ ਬਰਾਮਦ

ਅੰਮ੍ਰਿਤਸਰ, 22 ਦਸੰਬਰ : ਪੰਜਾਬ ਦੀਆਂ ਜੇਲ੍ਹਾਂ ਵਿੱਚ ਧੁੰਦ ਦੇ ਚਲਦਿਆਂ ਤਸਕਰੀ ਨੂੰ ਰੋਕਣ ਲਈ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਅੰਮ੍ਰਿਤਸਰ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਬੈਨ ਸਾਮਾਨ ਦੀ ਖੇਪ ਬਰਾਮਦ ਕੀਤੀ ਹੈ, ਜਿਨ੍ਹਾਂ ਨੂੰ ਬਾਹਰ ਤੋਂ ਅੰਦਰ ਸੁੱਟਿਆ ਗਿਆ ਸੀ। ਸਾਮਾਨ ਨੂੰ ਜ਼ਬਤ ਕਰ ਕੇ ਕਾਰਵਾਈ ਦੇ ਲਈ ਪੁਲਿਸ ਨੂੰ ਭੇਜ ਦਿੱਤਾ ਗਿਆ ਹੈ। ਇਸ

ਦਿੱਲੀ ਏਅਰਪੋਰਟ ਪਹੁੰਚੇ ਮੁੱਖ ਮੰਤਰੀ ਮਾਨ ਨੇ ਹੈਲਪ ਡੈਸਕ ਬਣਾਉਣ ਦਾ ਕੀਤਾ ਐਲਾਨ

ਚੰਡੀਗੜ੍ਹ/ਨਵੀਂ ਦਿੱਲੀ, 22 ਦਸੰਬਰ : ਅੱਜ ਅਚਾਨਕ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਿੱਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਪਹੁੰਚੇ। ਉੱਥੇ ਮੌਜ਼ੂਦ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਜਲਦੀ ਹੀ ਕੌਮਾਂਤਰੀ ਹਵਾਈ ਅੱਗੇ ਤੇ ਪੰਜਾਬ ਹੈਲਪ ਡੈਸਕ

ਸਰਕਾਰ ਵੱਲੋਂ 31 ਦਸੰਬਰ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਸਪਲਾਈ ਦੇਣ ਦਾ ਟੀਚਾ : ਮੰਤਰੀ ਜਿੰਪਾ

ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਨਾਂ ਜਲਦ ਇੱਕ ਵੱਡੀ ਪ੍ਰਾਪਤੀ ਜੁੜ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 31 ਦਸੰਬਰ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹੈ। ਹੁਣ ਤੱਕ ਰਾਜ ਦੇ 34.26 ਲੱਖ ਪੇਂਡੂ ਘਰਾਂ ਵਿੱਚੋ 99.93 ਫੀਸਦੀ ਘਰਾਂ

ਏਸ਼ੀਆਈ ਦੇਸ਼ਾਂ ਰਾਹੀਂ ਚੀਨ ਤੋਂ ਭਾਰਤ ਤੱਕ ਦੀਆਂ ਉਡਾਣਾਂ 'ਤੇ ਲੱਗੇ ਪਾਬੰਦੀ : ਰਾਘਵ ਚੱਢਾ

ਨਵੀਂ ਦਿੱਲੀ, 22  ਦਸੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ 'ਰੂਲਜ਼ ਆਫ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ' ਦੇ ਨਿਯਮ 267 ਦੇ ਤਹਿਤ ਸਦਨ ਦੀ ਮੁਅੱਤਲੀ ਦਾ ਨੋਟਿਸ ਦਿੱਤਾ ਅਤੇ ਚੀਨ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਭਾਰਤ ਉੱਤੇ ਇਸ ਦੇ ਪ੍ਰਭਾਵ ਬਾਰੇ ਚਰਚਾ ਕਰਨ ਦੀ ਮੰਗ ਕੀਤੀ।

ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਢਿੱਲੋਂ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 22 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੀ.ਬੀ.ਐਸ. ਢਿੱਲੋਂ, ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ  ਸੁਮਨਦੀਪ ਸਿੰਘ ਵਾਲੀਆ ਅਤੇ ਪਨਸੀਡ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਣ ਲਈ ਬੀਤੀ ਰਾਤ ਉਨ੍ਹਾਂ ਦੇ ਸਥਾਨਿਕ ਘਰ ਪਹੁੰਚੇ। ਵਿਧਾਨ ਸਭਾ ਦੇ ਇੱਕ ਬੁਲਾਰੇ