- ਅੱਜ ਸੰਸਦ ਦੇ ਜੀਰੋ ਆਵਰ ਦੌਰਾਨ ਐਮਪੀ ਨੇ ਮੁੱਦਾ ਉਠਾਇਆ
ਨਵੀਂ ਦਿੱਲੀ : ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੰਸਦ ਦੇ ਸਿਫ਼ਰ ਕਾਲ ਦੌਰਾਨ “ਵੀਰ ਬਾਲ ਦਿਵਸ” ਦਾ ਨਾਮ ਬਦਲ ਕੇ “ਵੀਰ ਸਾਹਿਬਜ਼ਾਦੇ ਸ਼ਹਾਦਤ ਦਿਵਸ” ਕਰਨ ਦਾ ਮੁੱਦਾ ਉਠਾਇਆ, ਕਿਉਂਕਿ ਉਹ ਆਮ ਨਹੀਂ, ਸਗੋਂ ਰੱਬੀ ਸ਼ਕਤੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸਨ। ਵਿਕਰਮਜੀਤ ਸਿੰਘ ਨੇ
news
Articles by this Author


- 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 22 ਦਸੰਬਰ : ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ

ਅੰਮ੍ਰਿਤਸਰ, 22 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ ਉੱਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣ ਕਾਰਨ ਇਕ ਸਿੱਖ ਨੌਜੁਆਨ ’ਤੇ ਕੇਸ ਪਾਉਣ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ

ਸ੍ਰੀ ਚਮਕੌਰ ਸਾਹਿਬ : ਬੀਤੇ ਦਿਨੀਂ ਵਿਦੇਸ ਤੋਂ ਪੰਜਾਬ ਵਾਪਸ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪਰਿਵਾਰ ਸਮੇਤ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕੀਤੀ ਅਤੇ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ। ਸਾਬਕਾ ਮੁੱਖ ਮੰਤਰੀ ਚੰਨੀ ਦੀ ਪੈਦਲ ਯਾਤਰਾ ਦਾ ਵੱਖ ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਬੀਤੇ ਵਰੇ੍ਹ ਮੁੱਖ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਲੋਕ ਸਭਾ 'ਚ ਨਸ਼ਿਆਂ ਅਤੇ ਅੱਤਵਾਦ ਦੇ ਮੁੱਦੇ 'ਤੇ ਬਿਆਨ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ 'ਚ ਨਸ਼ਿਆਂ ਦੀ ਸਮੱਸਿਆ ਗੰਭੀਰ ਸਮੱਸਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਵਿੱਚ ਦਹਿਸ਼ਤਗਰਦੀ ਨੂੰ ਹੱਲਾਸ਼ੇਰੀ ਦੇਣ ਵਾਲੇ ਦੇਸ਼ ਨਸ਼ਿਆਂ ਤੋਂ ਮੁਨਾਫ਼ਾ ਦਹਿਸ਼ਤ ਫੈਲਾਉਣ ਲਈ ਵਰਤ ਰਹੇ ਹਨ। ਕੇਂਦਰੀ

ਬੀਜਿੰਗ : ਚੀਨ ਵਿੱਚ ਕੋਰੋਨਾ ਲਾਗ ਦੀ ਸਥਿਤੀ ਸਾਲ 2020 ਦੀ ਯਾਦ ਦਿਵਾ ਰਹੀ ਹੈ। ਹਾਲਤ ਇੰਨੀ ਮਾੜੀ ਹੈ ਕਿ ਇੱਥੋਂ ਦੇ ਹਸਪਤਾਲਾਂ ਦੇ ਸਾਰੇ ਬੈੱਡ ਭਰੇ ਪਏ ਹਨ। ਮੈਡੀਕਲ ਸਟੋਰਾਂ ਵਿੱਚ ਦਵਾਈਆਂ ਖਤਮ ਹੋ ਰਹੀਆਂ ਹਨ। ਮਰੀਜ਼ ਇਲਾਜ ਲਈ ਡਾਕਟਰ ਦੇ ਸਾਹਮਣੇ ਗਿੜਗਿੜਾਉਂਦੇ ਨਜ਼ਰ ਆ ਰਹੇ ਹਨ। ਬੀਜਿੰਗ ਦੇ ਸਭ ਤੋਂ ਵੱਡੇ ਸ਼ਮਸ਼ਾਨਘਾਟ ਵਿੱਚ 24 ਘੰਟੇ ਅੰਤਿਮ ਸੰਸਕਾਰ ਕੀਤੇ ਜਾਂਦੇ

ਨਵੀਂ ਦਿੱਲੀ, 21 ਦਸੰਬਰ : ਪੰਜਾਬ ਵਿੱਚ ਨਵੀਂ ਇੰਡਸਟਰੀਜ ਲਗਾਉਣ ਲਈ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਪੰਜਾਬ ਦੇ ਸਨਅਤਕਾਰਾਂ ਵੱਲੋਂ ਆਪਣੇ ਉਦਯੋਗ ਨੂੰ ਹੋਰਨਾਂ ਸੂਬਿਆਂ ਵਿੱਚ ਸਥਾਪਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਹੀ ਪੰਜਾਬ ਦੇ ਸਨਅਤਕਾਰਾਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ

ਨਵੀਂ ਦਿੱਲੀ (ਏਐੱਨਆਈ) : ਦੇਸ਼ ਵਿੱਚ ਕੋਰੋਨਾ ਦੀ ਲਾਗ ਨੂੰ ਧਿਆਨ ਵਿੱਚ ਰੱਖਦੇ ਹੋਏ, ਅੱਜ ਤੋਂ ਹੀ ਦੇਸ਼ ਦੇ ਹਵਾਈ ਅੱਡਿਆਂ 'ਤੇ ਅੰਤਰਰਾਸ਼ਟਰੀ ਯਾਤਰੀਆਂ ਦੇ ਰੈਂਡਮ ਨਮੂਨੇ ਲੈਣੇ ਸ਼ੁਰੂ ਕਰ ਦਿੱਤੇ ਗਏ ਹਨ। ਚੀਨ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵਧਦੇ ਨਜ਼ਰ ਆ ਰਹੇ ਹਨ। ਗੁਆਂਢੀ ਦੇਸ਼ ਵਿੱਚ ਲਾਗ ਦੀ ਨਵੀਂ ਲਹਿਰ ਲਈ ਜ਼ਿੰਮੇਵਾਰ ਓਮਿਕਰੋਨ ਦੇ ਸਬ-ਵੇਰੀਐਂਟ

ਨਵੀਂ ਦਿੱਲੀ 21 ਦਸੰਬਰ : ਏਅਰਪੋਰਟ ‘ਤੇ ਯਾਤਰੀ ਹੁਣ ਜਲਦ ਹੀ ਆਪਣੇ ਬੈਗ 'ਚੋ ਲੈਪਟਾਪ, ਮੋਬਾਈਲ ਤੇ ਚਾਰਜਰ ਕੱਢੇ ਬਿਨਾਂ ਐਂਟਰੀ ਕਰ ਸਕਣਗੇ। ਲੰਬੀਆਂ ਲਾਈਨਾਂ ਨੂੰ ਖਤਮ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਏਅਰਪੋਰਟ ‘ਤੇ ਨਵੇਂ ਮਾਡਰਨ ਸਕੈਨਰਸ ਲਗਾਏ ਜਾਣਗੇ ਜਿਸ ਵਿਚ ਇਲੈਕਟ੍ਰਾਨਿਕ ਡਿਵਾਇਸਿਸ ਨੂੰ ਬੈਗ ਤੋਂ ਕੱਢੇ ਬਿਨਾਂ ਹੀ ਸਕ੍ਰੀਨਿੰਗ ਹੋ

ਕੋਰੋਨਾ ਬਹਾਨਾ, ਭਾਰਤ ਜੋੜੋ ਯਾਤਰਾ ਤੋਂ ਘਬਰਾਈ ਕੇਂਦਰ ਦੀ ਮੋਦੀ ਸਰਕਾਰ : ਮੁੱਖ ਮੰਤਰੀ ਗਹਿਲੋਤ
ਰਾਜਸਥਾਨ : ਦੁਨੀਆ ਭਰ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਭਾਰਤ ਸਰਕਾਰ ਵੀ ਇਸ ਸਬੰਧੀ ਕਈ ਤਰ੍ਹਾਂ ਦੀਆਂ ਤਿਆਰੀਆਂ ਕਰ ਰਹੀ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਭਾਰਤ ਜੋੜੋ ਯਾਤਰਾ ਵਿੱਚ ਕੋਰੋਨਾ ਨਿਯਮਾਂ ਦੀ ਪਾਲਣਾ