ਅਮਰੀਕਾ : ਟੇਸਲਾ ਦੇ ਮੁਖੀ ਐਲੋਨ ਮਸਕ ਦੀ ਦੌਲਤ ਲਗਾਤਾਰ ਘਟ ਰਹੀ ਹੈ। ਹਾਲ ਹੀ ‘ਚ ਉਨ੍ਹਾਂ ਤੋਂ ਦੁਨੀਆ ਦੇ ਸਭ ਤੋਂ ਅਮੀਰ ਬੰਦੇ ਦਾ ਖਿਤਾਬ ਖੋਹ ਲਿਆ ਗਿਆ ਸੀ। ਟੇਸਲਾ ਦੇ ਸ਼ੇਅਰ ਮੰਗਲਵਾਰ ਨੂੰ ਲਗਭਗ 6 ਪ੍ਰਤੀਸ਼ਤ ਡਿੱਗ ਕੇ 140.86 ਡਾਲਰ ਦੇ ਦੋ ਸਾਲਾਂ ਦੇ ਹੇਠਲੇ ਪੱਧਰ ‘ਤੇ ਪਹੁੰਚ ਗਏ, ਜਦੋਂ ਕਈ ਰੇਟਿੰਗ ਏਜੰਸੀਆਂ ਨੇ ਆਪਣੇ ਮੁੱਲ ਟੀਚਿਆਂ ਵਿੱਚ ਕਟੌਤੀ ਕੀਤੀ।
news
Articles by this Author

ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਪੰਜਾਬ ਅਤੇ ਮਿਜ਼ੋਰਮ ਦੋ ਸੂਬਿਆਂ ਦੇ ਮਹਿਲਾ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਨਿਯੁਕਤ ਕੀਤਾ ਗਿਆ ਹੈ। ਗੁਰਸ਼ਰਨ ਕੌਰ ਰੰਧਾਵਾ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਉਨ੍ਹਾਂ ਦੇ

ਲੋਂਗਸਾਈ : ਮਨੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਸਕੂਲ ਬੱਸ ਪਲਟਣ ਕਾਰਨ ਕਈ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੀ ਖਬਰ ਹੈ। ਇਹ ਹਾਦਸਾ ਸੂਬੇ ਦੀ ਰਾਜਧਾਨੀ ਇੰਫਾਲ ਤੋਂ ਕਰੀਬ 55 ਕਿਲੋਮੀਟਰ ਦੂਰ ਪਹਾੜੀ ਜ਼ਿਲ੍ਹੇ ਦੇ ਲੋਂਗਸਾਈ ਇਲਾਕੇ ਨੇੜੇ ਪੁਰਾਣੀ ਕਛਰ ਰੋਡ 'ਤੇ ਵਾਪਰਿਆ। ਜਾਣਕਾਰੀ ਮੁਤਾਬਕ ਥੰਬਲਾਨੂ ਹਾਇਰ ਸੈਕੰਡਰੀ

- ਮਲਵਿੰਦਰ ਕੰਗ ਦਾ ਸਵਾਲ: ਪਿਛਲੇ 8 ਸਾਲਾਂ 'ਚ ਮਜ਼ਦੂਰਾਂ ਦੀਆਂ ਖੁਦਕੁਸ਼ੀ ਦੇ ਮਾਮਲਿਆਂ 'ਚ 3 ਗੁਣਾ ਵਾਧਾ, ਕੀ ਇਹ ਹੈ ਭਾਜਪਾ ਦਾ 'ਸਬਕਾ ਸਾਥ, ਸਬਕਾ ਵਿਕਾਸ'?
- 2014 ਵਿੱਚ 15,735 ਮਾਮਲਿਆਂ ਤੋਂ ਵੱਧ ਕੇ 2021 ਵਿੱਚ 42,004 ਮਜ਼ਦੂਰਾਂ ਨੇ ਕੀਤੀ ਖ਼ੁਦਕੁਸ਼ੀ
ਚੰਡੀਗੜ੍ਹ, 21 ਦਸੰਬਰ : ਦੇਸ਼ ਵਿੱਚ ਮਜ਼ਦੂਰਾਂ ਵਿੱਚ ਖੁਦਕੁਸ਼ੀਆਂ ਦੀਆਂ ਵੱਧ ਰਹੀਆਂ ਘਟਨਾਵਾਂ 'ਤੇ

- ਸਰਕਾਰ ਨੂੰ ਆਖਿਆ ਕਿ ਪਿੰਡਾਂ ਦੇ ਲੋਕਾਂ ਵੱਲੋਂ ਦਿੱਤੇ ਸੈਂਪਲਾਂ ਦੀ ਜਾਂਚ ਕਰਵਾਈ ਜਾਵੇ ਅਤੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ
ਚੰਡੀਗੜ੍ਹ, 21 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਜ਼ੀਰਾ ਵਿਚ ਲੋਕਾਂ ਦੀਆਂ ਜਾਨਾਂ ਨੂੰ ਸ਼ਰਾਬ ਫੈਕਟਰੀਦੇ

• ਬੱਸ ਸਟੈਂਡ ਦੇ ਬਾਥਰੂਮਾਂ ਤੋਂ ਦੁੱਗਣੀ ਬੋਲੀ ਨਾਲ 3.95 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ
• ਅੱਡਾ ਫੀਸ ਤੋਂ ਹੋਵੇਗੀ 38.51 ਲੱਖ ਪ੍ਰਤੀ ਮਹੀਨਾ ਕਮਾਈ
ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਟਰਾਂਸਪੋਰਟ ਵਿਭਾਗ ਮੁੜ ਤਰੱਕੀ ਦੀਆਂ ਲੀਹਾਂ 'ਤੇ ਹੈ। ਪਿਛਲੇ ਦਿਨੀਂ ਇਕੱਲੇ ਲੁਧਿਆਣਾ ਬੱਸ ਸਟੈਂਡ ਵਿਖੇ ਲੋਕਾਂ ਨੇ ਵੱਧ-ਚੜ੍ਹ ਕੇ ਬੋਲੀ

ਲੁਧਿਆਣਾ : ਬੀਤੇ ਦਿਨ ਵਾਰਡ ਨੰ: 33 ਦੀ ਗਰੇਵਾਲ ਕਲੋਨੀ ਵਿੱਚ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਹਲਕਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਕੁਮਾਰ ਅਤੇ ਕਈ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਜਿਸ ਵਿਚ ਵਿਧਾਇਕ ਭੋਲਾ ਅਤੇ ਵਿਧਾਇਕ ਛੀਨਾ ਨੇ

ਇਹ ਗੱਲ ਕੱਲ੍ਹ 20 ਦਸੰਬਰ 2022 ਦੀ ਹੈ। ਮੈਨੂੰ ਪੰਜਾਬੀ ਦੇ ਲੋਕ ਸ਼ਾਇਰ ਅਤੇ ਮੇਰੇ ਦੋਸਤ ਸ਼੍ਰੀ ਵਿਜੇ ਅਗਨੀਹੋਤਰੀ ਜੀ ਦਾ ਭੇਜਿਆ ਵੱਟਸਐਪ ਸੁਨੇਹਾ ਮਿਲਿਆ,
"ਬਾਬਾ ਸੋਹਣ ਸਿੰਘ ਭਕਨਾ ਜੀ ਅੱਜ ਦੇ ਦਿਨ ਸਾਥੋਂ ਸਰੀਰਕ ਤੌਰ ਤੇ ਜੁਦਾ ਹੋ ਗਏ ਸਨ।"
ਠੀਕ ਇਸੇ ਤਰ੍ਹਾਂ 20 ਦਸੰਬਰ 1968 ਨੂੰ ਮੈਂ ਅਤੇ ਮੇਰੇ ਸਾਥੀਆਂ ਨੇ "ਬਾਬਾ ਜੀ ਚੱਲ ਵਸੇ" ਸਿਰਲੇਖ ਵਾਲਾ ਯੁਵਕ ਕੇਂਦਰ

ਲੁਧਿਆਣਾ, 21 ਦਸੰਬਰ : ਰਾਜ ਸਰਕਾਰ ਦੇ ਨੈਸ਼ਨਲ ਕੈਰੀਅਰ ਸਰਵਿਸ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋੋਂ ਦੱਸਿਆ ਗਿਆ ਕਿ ਸਰਕਾਰੀ ਆਈ.ਟੀ.ਆਈ, ਗਿੱਲ ਰੋਡ, ਜਿਲਾ ਲੁਧਿਆਣਾ ਵਿਖੇ ਮਿਤੀ 23.12

-ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਦੀ ਭਾਰੀ ਵਾਹਨਾਂ 'ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ 'ਚ ਕਰੇਗਾ ਪੂਰਨ ਸਹਿਯੋਗ - ਅਮਰਜੀਤ ਬੈਂਸ
ਲੁਧਿਆਣਾ, 21 ਦਸੰਬਰ : ਸਰਦੀਆਂ ਦੇ ਦਿਨਾਂ ਵਿੱਚ ਸੰਘਣੀ ਧੁੰਦ ਪੈਣ ਕਾਰਨ, ਵਾਹਨਾਂ ਉੱਪਰ ਰਿਫਲੈਕਟਰ ਨਾ ਲੱਗੇ ਹੋਣ ਕਰਕੇ ਬਹੁਤ ਸਾਰੀਆਂ ਅਣਸੁਖਾਵੀਆਂ ਸੜ੍ਹਕ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਜੇਕਰ ਸਾਰੇ ਲੋਕ ਆਪਣੀ ਸਮਾਜਿਕ ਜਿੰਮੇਵਾਰੀ