ਚਾਈਨਾ ਡੋਰ ਦੀ ਵਰਤੋਂ, ਖਰੀਦ/ਵੇਚ ਉਤੇ ਮੁਕੰਮਲ ਪਾਬੰਦੀ ਲਈ ਚੈਕਿੰਗ ਦੇ ਨਿਰਦੇਸ਼
ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਲਿਖਣ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ
news
Articles by this Author


ਚੰਡੀਗੜ੍ਹ, 21 ਦਸੰਬਰ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਦੇ ਏ++ ਗ੍ਰੇਡ ਵਿੱਚ 3.85 ਸੀ.ਜੀ.ਪੀ.ਏ. ਹਾਸਲ ਕਰਨ ਲਈ ਵਧਾਈ ਦਿੱਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋੰ ਸਿੱਖਿਆ

- ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ
- ਲੋਕ ਨਿਰਮਾਣ ਮੰਤਰੀ ਨੇ ਟੰਗੋਰੀ ਵਿਖੇ ਹੌਟਮਿਕਸ ਪਲਾਂਟ ਦਾ ਕੀਤਾ ਦੌਰਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ
ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮਿਲਣ ਤੋਂ ਰੋਕਿਆ ਗਿਆ ਸੀ : ਚਰਨਜੀਤ ਸਿੰਘ ਚੰਨੀ
ਮਾਨਸਾ, 21 ਦਸੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪੰਜਾਬ ਪਰਤਦੇ ਹੀ ਮਾਨਸਾ ਦੇ ਪਿੰਡ ਮੂਸੇ ਪਹੁੰਚੇ। ਚੰਨੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੂੰ ਮਿਲੇ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁੱਖ ਸਾਂਝਾ ਕੀਤਾ। ਚੰਨੀ

ਅੰਮ੍ਰਿਤਸਰ, 21 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ ਨੂੰ ਪ੍ਰਵਾਨ ਨਹੀਂ ਕਰੇਗੀ

- ਕਿੱਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ: ਹਰਭਜਨ ਸਿੰਘ ਈ ਟੀ ਓ
ਚੰਡੀਗੜ੍ਹ, 21 ਦਸੰਬਰ : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਅੱਜ ਇਥੇ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਹੁਕਮ ਜਾਰੀ ਕੀਤੇ ਹਨ ਕੇ ਕਿੱਸੇ ਵੀ ਸਰਕਾਰੀ ਸਕੂਲ

- ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ
- ਰਾਖਵੇਂਕਰਨ ਨਾਲ ਸਬੰਧਤ ਮੁਸ਼ਕਲਾਂ ਦੇ ਨਿਪਟਾਰੇ ਲਈ ਅਗਲੀ ਮੀਟਿੰਗ ਜਲਦ
ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ। ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ

ਰਾਏਕੋਟ, 21 ਦਸੰਬਰ (ਚਮਕੌਰ ਸਿੰਘ ਦਿਓਲ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਹੇਠ ਅੱਜ ਸਬ-ਡਵੀਜਨ ਦਫਤਰ ਰਾਏਕੋਟ ਵਿਖੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਨਾਲ ਐਸ.ਡੀ.ਐਮ. ਰਾਏਕੋਟ ਗੁਰਬੀਰ ਸਿੰਘ ਕੋਹਲੀ ਵੱਲੋਂ ਮੀਟਿੰਗ ਕਰਕੇ ਉਨ੍ਹਾਂ ਨੂੰ ਪਿੰਡਾਂ ਵਿੱਚ ਵਿਕਾਸ ਕਾਰਜਾਂ ’ਚ ਆਉਂਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਗਈ

- ਪੰਜਾਬ ਵਿਚ ਕੂੜੇ ਦੀ ਸਮੱਸਿਆ ਤੇ ਇਸ ਤੋਂ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਲਈ ਅਪਣਾਈਆਂ ਜਾਣਗੀਆਂ ਆਧੁਨਿਕ ਤਕਨੀਕਾਂ -ਸੰਧਵਾਂ
- ਕੁਲਤਾਰ ਸਿੰਘ ਸੰਧਵਾਂ ਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਓਲਡ ਰਾਜਿੰਦਰ ਨਗਰ ਸਥਿਤ ਕੂੜਾ ਪ੍ਰਬੰਧਨ ਪ੍ਰਾਜੈਕਟ ਵੀ ਵੇਖਿਆ
ਚੰਡੀਗੜ੍ਹ/ਨਵੀਂ ਦਿੱਲੀ, 21 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਥੋਂ

ਨਵੀਂ ਦਿੱਲੀ 21 ਦਸੰਬਰ : ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਭਾਰਤ ਵਿੱਚ ਕੋਵਿਡ -19 ਸਥਿਤੀ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਅਤੇ ਮਾਹਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਚੀਨ, ਜਾਪਾਨ, ਅਮਰੀਕਾ ਅਤੇ ਬ੍ਰਾਜ਼ੀਲ ਸਮੇਤ ਹੋਰ ਦੇਸ਼ਾਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਅਚਾਨਕ ਵਾਧੇ ਦੀਆਂ ਰਿਪੋਰਟਾਂ ਦੇ ਵਿਚਕਾਰ ਆਇਆ ਹੈ। ਸਿਹਤ