ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ
news
Articles by this Author

ਲੁਧਿਆਣਾ : ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਆਪਣੇ ਕਈ ਹਿੱਟ ਗੀਤ ਦੇਣ ਵਾਲੀ ਦੋੋਗਾਣਾ ਗਾਇਕ ਜੋੋੜੀ ਅਮਨ ਰੋਜ਼ੀ ਅਤੇ ਆਤਮਾ ਸਿੰਘ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸ਼ਕ ਹੁਣ ਦੋਵਾਂ ਨੂੰ ਕਦੇ ਇਕੱਠੇ ਨਹੀਂ ਦੇਖ ਸਕਣਗੇ। ਇਹ ਦੋੋਗਾਣਾ ਜੋੋੜੀ 18 ਸਾਲ ਬਾਅਦ ਵੱਖ ਹੋ ਚੁੱਕੀ ਹੈ। ਜਿਸਦੀ ਜਾਣਕਾਰੀ ਖੁਦ ਅਮਨ ਰੋਜ਼ੀ ਵੱਲੋਂ ਲਾਈਵ ਆ ਕੇ ਦਿੱਤੀ ਗਈ ਹੈ।

ਨਵੀਂ ਦਿੱਲੀ : ਰਾਜ ਸਭਾ ਵਿੱਚ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਹੁਨਰ ਸਿਖਲਾਈ ਲਈ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਫੰਡਾਂ ਦੀ ਵੰਡ ਦਾ ਮੁੱਦਾ ਉਠਾਇਆ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਸਿਰਫ਼ ਪੰਜਾਬ ਲਈ ਹੀ ਫੰਡਾਂ ਵਿੱਚ ਅਚਾਨਕ ਗਿਰਾਵਟ ਕਿਉਂ ਆਈ ਹੈ, ਜਿਸ ਤਹਿਤ ਵਿੱਤੀ ਸਾਲ 2018-19 ਦੇ ਬਜਟ ਵਿੱਚ 62.37 ਕਰੋੜ ਰੁਪਏ, 2019-20 ਵਿੱਚ 57.69 ਕਰੋੜ

ਚੰਡੀਗੜ੍ਹ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗ੍ਰਾਮ ਪੰਚਾਇਤ ਹਵਾਰਾ, ਬਲਾਕ ਖਮਾਣੋਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਪੰਚਾਇਤ ਸਕੱਤਰ ਰਜਿੰਦਰ ਸਿੰਘ ਨੂੰ 37,55,000 ਰੁਪਏ ਦੇ ਫੰਡਾਂ ਦਾ ਘਪਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਯੂ ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕੁਲਦੀਪ ਚਾਹਲ ਨੂੰ ਐਸ ਐਸ ਪੀ ਚੰਡੀਗੜ੍ਹ ਵਜੋਂ ਹਟਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਤਰਾਜ਼ ਦਾ ਪੂਰੀ ਤਰ੍ਹਾਂ ਖੰਡਨ ਕਰਦੇ ਹੋਏ ਇਹ ਦਾਅਵਾ ਕੀਤਾ ਹੈ ਕਿ ਨਵੰਬਰ ਮਹੀਨੇ ਵਿੱਚ ਹੀ ਇਸ ਮਸਲੇ ਬਾਰੇ ਮੁੱਖ ਸਕੱਤਰ ਪੰਜਾਬ ਬਾਕਾਇਦਾ ਜਾਣਕਾਰੀ ਦੇ ਦਿੱਤੀ ਗਈ ਸੀ, ਮੁੱਖ

ਲੁਧਿਆਣਾ : ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਵੱਲੋਂ ਅੱਜ ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਭਰ ਦੇ 16 ਹੋਰ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਅਪਰਾਧ ਦਰ ਘੱਟ ਹੈ। ਲੁਧਿਆਣਾ ਤੋਂ ਸੰਸਦ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਦੇਸ਼ ਵਿੱਚ ਅਪਰਾਧ ਦਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਅਪਰਾਧ ਦੇ ਅੰਕੜੇ ਪੇਸ਼ ਕੀਤੇ। ਅਰੋੜਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਨੌਜਵਾਨਾਂ ਵਿੱਚ ਸਵੈ-ਵਿਸ਼ਵਾਸ ਦੀ ਭਾਵਨਾ ਭਰਨ ਉਤੇ ਧਿਆਨ ਕੇਂਦਰਤ ਕਰ ਕੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇੱਥੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿੱਚ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਮੀਟਿੰਗ ਦੀ ਪ੍ਰਧਾਨਗੀ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਵਿਭਗਾਂ ਦੀ ਤਰਜ਼ ‘ਤੇ ਪੰਜਾਬ ਸੇਟਟ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟ੍ਰਾਂਸਮਿਸਨ ਕਾਰਪੋਰੇਸ਼ਨ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀਆਂ ਪ੍ਰਵਾਨਗੀਆਂ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਦੋਵਾਂ ਕਾਰਪੋਰੇਸ਼ਨਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਾਵਰ

ਚੰਡੀਗੜ੍ਹ : ਐਸ ਐਸ ਪੀ ਵਿਵਾਦ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ 3 ਆਈਪੀਐਸ ਅਫ਼ਸਰਾਂ ਦਾ ਪੈਨਲ ਮੰਗਿਆ ਹੈ। ਦਰਅਸਲ ਚੰਡੀਗੜ੍ਹ ਪ੍ਰਸ਼ਾਸਨ ਨੇ 12 ਦਸੰਬਰ ਨੂੰ ਪੰਜਾਬ ਸਰਕਾਰ ਨੂੰ ਸੂਚਨਾ ਦਿੱਤੇ ਬਿਨਾਂ ਹੀ ਪੰਜਾਬ ਕਾਡਰ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਫਾਰਗ ਕਰ ਦਿੱਤਾ ਸੀ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਕੇਡਰ ਦੇ ਕਿਸੇ ਐਸਐਸਪੀ ਨੂੰ ਡੈਪੂਟੇਸ਼ਨ

ਸ੍ਰੀ ਅੰਮ੍ਰਿਤਸਰ ਸਾਹਿਬ : ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿੱਚ ਸਿੱਖਾਂ ਨੂੰ ਵੱਖੀ ਕੌਮ ਦਾ ਦਰਜਾ ਦੇਣ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ